Tuesday, November 24, 2026

Daily Archives: February 7, 2021

ਨਗਰ ਕੌਂਸਲ ਚੋਣਾਂ ਲਈ ਚੋਣ ਅਮਲੇ ਦੀ ਹੋਈ ਟ੍ਰੇਨਿੰਗ

ਨਵਾਂਸ਼ਹਿਰ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਆਰ.ਕੇ ਆਰੀਆ ਕਾਲਜ ਵਿਖੇ ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਅਤੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਨਗਰ ਕੌਂਸਲ ਚੋਣਾਂ ਸਬੰਧੀ ਚੋਣ ਅਮਲੇ ਦੀ ਟ੍ਰੇਨਿੰਗ ਹੋਈ। ਇਸ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰ ਡਾ. ਸੁਰਿੰਦਰ ਪਾਲ ਅਗਨੀਹੋਤਰੀ ਅਤੇ ਲੈਕਚਰਾਰ ਸੁਰਜੀਤ ਸਿੰਘ ਮਝੂਰ ਵਲੋਂ ਈ.ਵੀ.ਐਮ ਉੱਤੇ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਚੋਣ ਅਮਲੇ ਨੂੰ …

Read More »

ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਉਮੀਦਵਾਰਾਂ ਦੇ ਜ਼ਿਲ੍ਹੇ ਤੋਂ ਬਾਹਰਲੇ ਸਮਰਥਕ ਚੋਣ ਖੇਤਰ ’ਚ ਨਹੀਂ ਰਹਿ ਸਕਣਗੇ

ਨਵਾਂਸ਼ਹਿਰ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮਿਤੀ …

Read More »