ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ 14 ਫਰਵਰੀ ਹੋਣ ਜਾ ਰਹੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੇ ਪ੍ਰਚਾਰ ਲਈ ਸ਼ਹੀਦ ਊਧਮ ਸਿੰਘ ਨਗਰ ‘ਚ ਹੋਈ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਤੇ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਵਿਸ਼ੇਸ਼ ਤੌਰ ‘ਤੇ ਪੁੱਜੇ।ਤਲਬੀਰ …
Read More »Daily Archives: February 8, 2021
ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਹੀ ਵਿਕਾਸ ਦਾ ਲੇਖਾ ਜੋਖਾ ਕਰਨਗੇ ਲੋਕ-ਗਿੱਲ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਵਿਕਾਸ ਦਾ ਲੇਖਾ ਜੋਖਾ ਵਾਰਡ ਨੰਬਰ 37 ਦੇ ਵਾਸੀ ਇਸ ਜ਼ਿਮਨੀ ਚੋਣ ਵਿਚ ਹੀ ਕਰ ਦੇਣਗੇ।ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਵਾਰਡ ਤੋਂ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੇ ਹੱਕ ਵਿਚ ਸ਼ਹੀਦ ਊਧਮ ਸਿੰਘ ਨਗਰ ਵਿਖੇ ਆਪਣੇ ਸੰਬੋਧਨ ਦੌਰਾਨ ਕੀਤਾ।ਉਨ੍ਹਾਂ ਨੇ ਕਿਹਾ ਕਿ ਕਾਂਗਰਸ …
Read More »ਸੁੱਚੇ-ਜੈਲੇ ਦੇ ਨਵੇਂ ਸੂਫ਼ੀ ਗੀਤ ‘ਯਾਰ ਦੇ ਵਿਹੜੇ’ ਦੀ ਸ਼ੂਟਿੰਗ ਮੁਕੰਮਲ
ਚੰਡੀਗੜ, 8 ਫਰਵਰੀ (ਪ੍ਰੀਤਮ ਲੁਧਿਆਣਵੀ) – ਐਕਸਪਰਟ ਪਿਕਚਰ ਵਲੋਂ ੁਪ੍ਰਸਿੱਧ ਸੂਫ਼ੀ ਗਾਇਕ ਸੁੱਚੇ-ਜੈਲੇ ਸ਼ੇਖੂਪੁਰੀਏ ਦੀ ਅਵਾਜ਼ ਵਿੱਚ ਗਾਏ ਗੀਤ ‘ਯਾਰ ਦੇ ਵਿਹੜੇ’ ਦੀ ਸ਼ੂਟਿੰਗ ਮਡਾਲੀ ਸਰੀਫ਼ ਰੋਜ਼ੇ ‘ਤੇ ਮੁਕੰਮਲ ਹੋ ਗਈ ਹੈ। ਗੀਤਕਾਰ ਲੱਕੀ ਸੰਤਪੁਰੀਏ ਦੇ ਲਿਖੇ ਇਸ ਗੀਤ ਨੂੰ ਸੰਗੀਤਬੱਧ ਕੀਤਾ ਹੈ ਐਕਸਪਰਟ ਪਿਕਚਰ ਦੀ ਟੀਮ ਨੇ ਤੇ ਇਸ …
Read More »ਬੇਸਹਾਰਾ ਲੜਕੀ ਦਾ ਸਹਾਰਾ ਬਣਿਆ ਸਖੀ ਵਨ ਸਟਾਪ ਸੈਂਟਰ – ਦੀਪਕ ਸਿੰਗਲਾ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਸਖੀ-ਵਨ ਸਟਾਪ ਸੈਂਟਰ ਪੀੜਤ ਔਰਤਾਂ ਲਈ ਉਮੀਦ ਦੀ ਕਿਰਨ ਬਣ ਕੇ ਸਾਹਮਣੇ ਆ ਰਹੇ ਹਨ।ਸਖੀ-ਵਨ ਸਟਾਪ ਸੈਂਟਰ ਸੰਗਰੂਰ ਸੈਂਟਰ ਐਡਮਿਨਸਟਰੇਟਰ ਪੈਰਾ ਲੀਗਲ ਵਕੀਲ ਦੀਪਕ ਸਿੰਗਲਾ ਨੇ ਕਿਹਾ ਹੈ ਕਿ ਇਸ ਸਕੀਮ ਅਧੀਨ ਹੁਣ ਤੱਕ ਕਈ ਪੀੜਤ ਔਰਤਾਂ ਨੂੰ ਲਾਭ ਮਿਲ ਚੁੱਕਾ ਹੈ।ਇਥੇ ਕਿਸੇ …
Read More »ਪਾਣੀ ਦੀ ਜਾਂਚ ਲਈ ਸੰਗਰੂਰ ’ਚ ਬਣਨ ਵਾਲੀ ਲੈਬ ਦਾ ਪੇਂਡੂ ਖੇਤਰ ਦੇ ਲੋਕਾਂ ਨੂੰ ਵੀ ਹੋਵੇਗਾ ਲਾਭ – ਨਿਰਭੈ ਸਿੰਘ, ਦਰਸ਼ਨ ਸਿੰਘ
84.26 ਲੱਖ ਲਾਗਤ ਵਾਲੀ ਲੈਬ ਮਾਰਚ 2021 ਤੱਕ ਹੋ ਹੋਵੇਗੀ ਤਿਆਰ-ਜਸਪ੍ਰੀਤ ਕੌਰ ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਤੱਤਾਂ ਦੀ ਗੁਣਵਤਾ ਦੀ ਜਾਂਚ ਲਈ ਸੰਗਰੂਰ ਵਿਖੇ ਵਿਸ਼ਸ਼ ਲੈਬੋਰਟਰੀ ਦੀ ਉਸਾਰੀ ਕਰਵਾਈ ਜਾ ਰਹੀ ਹੈ।ਇਹ ਲੈਬ ਸਥਾਪਤ ਹੋਣ ਨਾਲ ਜਿਥੇ ਲੋਕਾਂ ਨੂੰ ਪਹਿਲਾਂ ਤੋਂ ਹੋਰ ਵਧੇਰੇ ਸਾਫ਼ ਸੁਥਰਾ ਅਤੇ ਸਵੱਛ ਪਾਣੀ ਮੁਹੱਈਆ ਹੋਵੇਗਾ, ਉਥੇ …
Read More »ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਸਪਾਪਤ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਬ੍ਰਹਮ ਗਿਆਨੀ ਸ਼ਹੀਦ ਭਾਈ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਗੁਰਦੁਆਰਾ ਜਨਮ ਅਸਥਾਨ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ …
Read More »ਭਵਾਨੀਗੜ ’ਚ ਅਕਾਲੀ ਦਲ ਨੂੰ ਝਟਕਾ, ਦੋ ਆਗੂ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਵਾਨੀਗੜ ਸ਼ਹਿਰ ਦੇ ਵਾਰਡ ਨੰਬਰ-4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੀਵ ਕੁਮਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ।ਇਸ ਸਮੇਂ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਟਰੱਕ ਯੂਨੀਅਨ ਭਵਾਨੀਗੜ ਦੇ ਪ੍ਰਧਾਨ ਰਹੇ ਹਰਜੀਤ ਸਿੰਘ ਬੀਟਾ ਤੂਰ ਤੇ ਜੀਤ ਸਿੰਘ …
Read More »ਆਬਕਾਰੀ ਤੇ ਕਰ ਵਿਭਾਗ ਦੇ ਪੈਨਸ਼ਨਰਾਂ ਵਲੋਂ ਹੱਕੀ ਮੰਗਾਂ ਸਬੰਧੀ ਵਿਸ਼ਾਲ ਰੋਸ ਮਾਰਚ
12 ਫਰਵਰੀ ਦੀ ਮੋਹਾਲੀ ਸੂਬਾਈ ਰੈਲੀ ਵਿੱਚ ਵੱਡੀ ਗਿਣਤੀ ‘ਚ ਪੈਨਸ਼ਨਰ ਕਰਨਗੇ ਸ਼ਮੂਲੀਅਤ – ਅਰੋੜਾ, ਗੁੱਡੂ ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਆਬਕਾਰੀ ਤੇ ਕਰ ਵਿਭਾਗ ਜਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵਿਸ਼ਾਲ ਇਕੱਤਰਤਾ ਪ੍ਰਧਾਨ ਜਸਵੰਤ ਸਿੰਘ ਭੁੱਲਰ (ਸੋਹੀਆਂ), ਚੇਅਰਮੈਨ ਰਵਿੰਦਰ ਸਿੰਘ ਗੁੱਡੂ ਅਤੇ ਮੁੱਖ ਸਲਾਹਕਾਰ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ।ਸਥਾਨਕ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਹੋਰ ਜਥੇਬੰਦੀਆਂ ਵਲੋਂ ਧਰਨਾ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿਲਾਂ ਦੇ ਵਿਰੋਧ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ‘ਤੇ ਆਈ.ਟੀ.ਆਈ ਸੁਨਾਮ ਵਿਖੇ ਵੱਡੀ ਗਿਣਤੀ ‘ਚ ਕਿਸਾਨਾਂ ਵਲੋਂ ਜਾਮ ਲਾਇਆ ਗਿਆ। ਵੱਖ-ਵੱਖ ਇਲਾਕਿਆਂ ‘ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਤੇ ਔਰਤਾਂ …
Read More »ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ਜਿਲਾ ਇਕਾਈ ਦੀ ਮੀਟਿੰਗ ‘ਚ ਮੰਗਾਂ ਮੰਨਣ ਦੀ ਅਪੀਲ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਡੀ.ਸੀ ਦਫਤਰ ਕੰਪਲੈਕਸ ਵਿਖੇ ਮੁਲਾਜ਼ਮ ਆਗੂਆਂ ਦੀ ਮੀਟਿੰਗ ਜੋਗਿੰਦਰ ਸਿੰਘ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ਜਿਲਾ ਇਕਾਈ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇੰਜੀ. ਦਲਜੀਤ ਸਿੰਘ ਕੋਹਲੀ ਸੂਬਾ ਸਲਾਹਕਾਰ, ਹਰਜੀਤ ਸਿੰਘ, ਸੁਖਮਿੰਦਰ ਸਿੰਘ ਚੇਅਰਮੈਨ ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਪੰਜਾਬ, ਅਸ਼ਵਨੀ ਕੁਮਾਰ ਜਿਲਾ ਕਨਵੀਨਰ ਆਫ ਕੌਂਸਲ, ਰਮੇਸ਼ ਜੇਤਲੀ ਸਲਾਹਕਾਰ ਕੌਂਸਲ ਪੰਜਾਬ, ਵਿਜੇ ਅਰੋੜਾ, ਹਰੀ ਓਮ …
Read More »
Punjab Post Daily Online Newspaper & Print Media