ਅੰਮ੍ਰਿਤਸਰ 12 ਫਰਵਰੀ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਸਪਾਲ ਸਿੰਘ ਵਲੋਂ ਆਰੰਭ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ਼ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ …
Read More »Daily Archives: February 12, 2021
ਰਣਧੀਰ ਸਿੰਘ ਧੀਰਾ ਮੈਂਬਰ ਬਲਾਕ ਸੰਮਤੀ ਸਮਰਾਲਾ ਨੂੰ ਗਹਿਰਾ ਸਦਮਾ, ਪਤਨੀ ਦਾ ਦੇਹਾਂਤ
ਸਮਰਾਲਾ, 12 ਫਰਵਰੀ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਦੇ ਵਸਨੀਕ ਅਤੇ ਬਲਾਕ ਸੰਮਤੀ ਸਮਰਾਲਾ ਦੇ ਮੈਂਬਰ ਰਣਧੀਰ ਸਿੰਘ ਧੀਰਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ਕੌਰ (38) ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਮਾਣਕੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਪਰਮਜੀਤ ਕੌਰ ਜੋ …
Read More »ਪੰਜਾਬ ਐਂਡ ਸਿੰਧ ਬੈਂਕ ਦੇ ਐਮ.ਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 12 ਫਰਵਰੀ (ਗੁਰਪ੍ਰੀਤ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਐਸ.ਕ੍ਰਿਸ਼ਨਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਪਾਵਨ ਅਸਥਾਨ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ।ਐਸ.ਕ੍ਰਿਸ਼ਨਨ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ …
Read More »ਖੇਡ ਵਿਭਾਗ ਪਠਾਨਕੋਟ ਦੇ ਸਾਲ 2021-22 ਦੇ ਸਪੋਰਟਸ ਵਿੰਗ (ਸਕੂਲਜ਼) ਟਰਾਇਲ ਸੰਪਨ
ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਸ੍ਰੀ ਡੀ.ਪੀ.ਐਸ ਖਰਬੰਦਾ ਅਤੇ ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਸਪੋਰਟਸ ਵਿੰਗ ਸਕੂਲਾਂ ‘ਚ ਅਲੱਗ ਅਲੱਗ ਖੇਡਾਂ ਲਈ ਸਾਲ 2021-22 ਦੇ ਸੈਸ਼ਨ ‘ਚ ਦਾਖਲਾ ਟਰਾਇਲ ਸੰਪਨ ਹੋ ਗਏ ਹਨ।ਜ਼ਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਅਤੇ ਖਿਡਾਰਨਾਂ ਦੇ ਟਰਾਇਲ ਸਪੋਰਟਸ …
Read More »400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਕਰਯੋਗ ਹੈ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਰਿੰਦਰ …
Read More »New TV serial “Anantkoti Bramhandnayak Saibaba” on DD Kisan Channel
Munbqi, February 12 (Punjab Post Bureau) – TV serial “Anantkoti Bramhandnayak Saibaba” being produced under the banner of ‘Shri Tipupati Films’ will be telecasted from Monday to Friday at 8.30 PM on DD Kisan Channel from 16 February 2021. Saibaba’s life, his teachings and his life mission has been shown with focus even on his childhood and young age along with old Sai in this serial for the …
Read More »ਕਿਸਾਨ ਅੰਦੋਲਨ ਦੀ ਹਮਾਇਤ ‘ਚ ਜਿਲ੍ਹਾ ਪੱਧਰ ਦੀ ਕਾਨਫਰੰਸ 25 ਫਰਵਰੀ ਨੂੰ – ਨਿਜ਼ਾਮਪੁਰਾ
ਅੰਮ੍ਰਿਤਸਰ, 12 (ਸੁਖਬੀਰ ਸਿੰਘ) – ਸਥਾਨਕ ਪੁਤਲੀਘਰ ਦੇ ਏਕਤਾ ਭਵਨ ਵਿਖੇ ਅੰਮ੍ਰਿਤਸਰ ਜਿਲ੍ਹੇ ਦੇ ਫਾਸ਼ੀਵਾਦੀ ਵਿਰੋਧੀ ਮੋਰਚਾ ਪੰਜਾਬ ਨਾਲ ਸੰਬੰਧਿਤ ਕਮਿਊਨਿਸਟ ਪਾਰਟੀਆਂ ਦੀ ਮੀਟਿੰਗ ਲਖਬੀਰ ਸਿੰਘ ਨਿਜ਼ਾਮਪੁਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਉਨਾਂ ਦੱਸਿਆ ਕਿ ਜਿਸ ਦੌਰਾਨ ਸੂਬਾਈ ਫੈਸਲੇ ਅਨੁਸਾਰ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ 25 ਫਰਵਰੀ ਨੂੰ ਜਿਲ੍ਹਾ ਪੱਧਰ ਦੀ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਚਿੰਤਾ ਜ਼ਾਹਿਰ ਕੀਤੀ …
Read More »ਅੰਮ੍ਰਿਤਸਰ ਸਮੇਤ ਪੂਰੇ ਉਤਰੀ ਭਾਰਤ ‘ਚ ਆਏ ਭੂਚਾਲ ਦੇ ਤੇਜ਼ ਝਟਕੇ
ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਸਮੇਤ ਪੁਰੇ ਉਤਰੀ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ ਆਏ।ਮਿਲ ਰਹੀਆਂ ਖਬਰਾਂ ਮੁਤਾਬਿਕ ਇਹ ਭੁਚਾਲ ਦਿੱਲੀ ਐਨ.ਸੀ.ਆਰ, ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਉਤਰਾਖੰਡ, ਰਾਜਸਥਾਨ ਅਤੇ ਉਤਰ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭਾਰਤ ਤੋਂ ਇਲਾਵਾ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਆਉਣ ਦੀਆਂ ਖਬਰਾਂ ਹਨ।ਅਫਗਾਨਿਸਤਾਨ ‘ਚ ਰਿਐਕਟਰ ਸਕੇਲ ‘ਤੇ ਤੀਬਰਤਾ 7.5 ਦੱਸੀ …
Read More »ਡਿਪਟੀ ਕਮਿਸ਼ਨਰ ਵਲੋਂ ਡੈਪੋ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ
ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਮੁੜ ਵਸੇਬਾ ਯਤਨ ਤੇਜ਼ ਕਰਨ ਦੇ ਜਿਲ੍ਹਾ ਰੋਜ਼ਗਾਰ ਬਿਊਰੋ ਨੂੰ ਆਦੇਸ਼ ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਪ੍ਰੋਗਰਾਮਾਂ ‘ਡੈਪੋ’ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਉਨਾਂ ਦੇ ਨਤੀਜਿਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਜਿਲ੍ਹਾ …
Read More »ਐਸ.ਸੀ/ ਐਸ.ਟੀ ਕੇਸਾਂ ਦੇ ਜਲਦ ਪੇਸ਼ ਕੀਤੇ ਜਾਣ ਚਲਾਨ – ਏ.ਡੀ.ਸੀ
ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ ਨਾਲ ਸਬੰਧਿਤ ਐਸ .ਸੀ/ ਐਸ.ਟੀ ਅੱਤਿਆਚਾਰ ਰੋਕੂ ਐਕਟ ਬਾਰੇ ਕੇਸਾਂ ‘ਚ ਚਾਲਾਨ ਜਲਦ ਪੇਸ਼ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਅੱਜ ਐਸ.ਪੀ ਹੈਡਕੁਆਟਰ ਜਸਬੀਰ ਸਿੰਘ ਜਿਲ੍ਹਾ ਅਟਾਰਨੀ ਦਫਤਰ ਤੇ …
Read More »
Punjab Post Daily Online Newspaper & Print Media