Tuesday, November 24, 2026

Daily Archives: February 13, 2021

ਜ਼ਿਲ੍ਹੇ ਵਿਚ 10 ਅਪ੍ਰੈਲ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ – ਸੀ.ਜੇ.ਐਮ ਹਰਪ੍ਰੀਤ ਕੌਰ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਏ.ਐਸ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ …

Read More »

ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬਾਲ ਸੁਰੱਖਿਆ ਅਫ਼ਸਰ ਸਮਾਇਲੀ ਥਿੰਦ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਕਰਮਚਾਰੀਆਂ ਤੇ ਕਮੇਟੀ ਮੈਂਬਰਾਂ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ …

Read More »

ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਬੂਥਾਂ ਲਈ ਰਵਾਨਾ ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਲਈ ਭਲਕੇ 14 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਾਂ ਦੇ ਕੰਮ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਸਿਰੇ ਚੜ੍ਹਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ …

Read More »

MoU Signed between Khalsa College and ICAI for Research and Education

Amritsar, February 13 (Punjab Post Bureau) – With an objective to encourage research and education, an MoU was today signed between historic Khalsa College Amritsar (KCA) and the Institute of Chartered Accountants of India (ICAI). The sharing of educational programs would extend academic cooperation in various courses under the faculty of Commerce and Management of the College.             The initiative …

Read More »

ਧੂਰੀ ਖੇਤਰ ‘ਚ ਲੱਗੇ ਭੂਚਾਲ ਦੇ ਝਟਕੇ

ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਬੀਤੀ ਰਾਤ ਸਾਢੇ ਦਸ ਵਜੇ ਦੇ ਕਰੀਬ ਭੂਚਾਲ ਦੇ ਜੋਰਦਾਰ ਝਟਕੇ ਮਹਿਸੂਸ ਕੀਤੇ ਗਏ ਜਿਸ ਕਾਰਨ ਲੋਕਾਂ ਵਿੱਚ ਸਹਿਮ ਪਾਇਆ ਗਿਆ।ਇਸ ਭੂਚਾਲ ਦੇ ਕਾਰਨ ਸ਼ਹਿਰ ਦੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ।ਜਿਕਰਯੋਗ ਹੈ ਕਿ ਭੂਚਾਲ ਦੇ ਇਹਨਾਂ ਝਟਕਿਆਂ ਕਾਰਨ ਇਲਾਕੇ ਵਿੱਚ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਣ ਦੀ ਖਬਰ ਨਹੀਂ …

Read More »

ਭਾਜਪਾ ਆਗੂਆਂ ਨੂੰ ਪੰਜਾਬ ‘ਚ ਸੱਤਾ ਸੁੱਖ ਭੋਗਣ ਦਾ ਸੁਪਨਾ ਤਿਆਗ ਦੇਣਾ ਚਾਹੀਦਾ ਹੈ – ਹਰਪਾਲ ਚੀਮਾ

2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ – ਹਰਪਾਲ ਚੀਮਾ ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾਂ ਨੇ ਅੱਜ ਧੂਰੀ ਵਿਖੇ ਵੱਖ-ਵੱਖ ਵਾਰਡਾਂ ਵਿੱਚ ਨਗਰ ਕੌਂਸਲ ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮੌਕੇ ਵਰਕਰਾਂ ਦਾ ਠਾਠਾਂ ਮਾਰਦਾ ਉਤਸਾਹ ਦੇਖ …

Read More »

15 ਤਰ੍ਹਾਂ ਦੇ ਦਸਤਾਵੇਜ਼ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਭਲਕੇ 14 ਫਰਵਰੀ ਨੂੰ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ ਵਿਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਫੋਟੋ ਵਾਲਾ ਵੋਟਰ ਸ਼ਨਾਖ਼ਤੀ ਕਾਰਡ (ਐਪਿਕ ਕਾਰਡ) ਉਪਲਬੱਧ ਨਾ ਹੋਣ ’ਤੇ 15 ਤਰ੍ਹਾਂ ਦੇ ਹੋਰ ਦਸਤਾਵੇਜ਼ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ …

Read More »

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕੀਤੇ ਜਾਣਗੇ- ਬੀਬੀ ਜਗੀਰ ਕੌਰ

ਸ਼ਤਾਬਦੀ ਦਾ ਪਹਿਲਾ ਸੈਮੀਨਾਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਿਤ ਅੰਮ੍ਰਿਤਸਰ, 13 ਫਰਵਰੀ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ, ਤਾਂ ਜੋ ਇਸ ਇਤਿਹਾਸਕ ਸ਼ਤਾਬਦੀ ਦਿਹਾੜੇ ਦੀ ਯਾਦ ਸੰਗਤਾਂ ਚਿਰਾਂ ਤੱਕ ਸੰਭਾਲ ਕੇ ਰੱਖ ਸਕਣ।ਇਹ ਐਲਾਨ …

Read More »

ਸੇਫ ਸਕੂਲ ਵਾਹਨ ਪਾਲਸੀ ਅਧੀਨ ਵਾਹਨ ਮਾਪਦੰਡ ਚੈਕਿੰਗ

ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਪ੍ਰਾਪਤ ਹੋਏ ਅਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ‘ਸੜਕ ਸੁਰਕਸ਼ਾ ਜੀਵਨ ਰੱਕਸ਼ਾ’ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਜਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ, ਟ੍ਰੈਫਿਕ ਪੁਲਿਸ ਪਠਾਨਕੋਟ ਵਲੋਂ ਸੰਯੁਕਤ ਰੁਪ ‘ਚ ਸੇਫ ਸਕੂਲ …

Read More »

ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ 14 ਫਰਵਰੀ ਨੂੰ ਪਾਬੰਦੀਆਂ ਲਾਗੂ

ਪਠਾਨਕੋਟ, 12 ਫਰਵਰੀ 2021 (ਪੰਜਾਬ ਪੋਸਟ ਬਿਊਰੋ) – ਮਿਉਂਸਪਲ ਚੋਣਾਂ-2021 ਜ਼ਿਲ੍ਹਾ ਦੀ ਮਿਉਂਸਪਲ ਕਾਰਪੋਰੇਸ਼ਨ ਪਠਾਨਕੋਟ ਅਤੇ ਮਿਉਂਸਪਲ ਕੌਂਸਲ ਸੁਜਾਨਪੁਰ ਵਿਖੇ 14 ਫਰਵਰੀ, 2021 ਨੂੰ ਹੋ ਰਹੀਆਂ ਹਨ।ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣਾਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਵਿਅਕਤੀ ਨੂੰ ਆਪਣਾ ਲਾਇਸੈਂਸੀ ਅਸਲਾ ਆਪਣੇ ਨਾਲ ਲੈ ਕੇ ਚੱਲਣ ਦੀ ਅਨੁਮਤੀ ਨਹੀਂ ਹੈ।                 …

Read More »