Tuesday, November 24, 2026

Daily Archives: February 13, 2021

ਨਾਦ ਪ੍ਰਗਾਸੁ ਵਲੋਂ ਛੇਵੇਂ ਅੰਮ੍ਰਿਤਸਰ ਸਾਹਿਤ ਉਤਸਵ-2021 ਦੇ ਆਯੋਜਨ ਦਾ ਐਲਾਨ

ਸੈਮੀਨਾਰ, ਕਵੀ ਦਰਬਾਰ, ਬਸੰਤ ਰਾਗ ਗਾਇਨ ਅਤੇ ਫਿਲਮ ਪੇਸ਼ਕਾਰੀ ਹੋਣਗੇ ਆਕਰਸ਼ਣ ਦਾ ਕੇਂਦਰ ਅੰਮ੍ਰਿਤਸਰ, 13 ਫਰਵਰੀ (ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਇਸ ਵਾਰ 6ਵਾਂ ਅੰਮ੍ਰਿਤਸਰ ਸਾਹਿਤ ਉਤਸਵ-2021 ਮਿਤੀ 24, 25, ਅਤੇ 26 ਫਰਵਰੀ ਨੂੰ ਖਾਲਸਾ ਕਾਲਜ ਫਾਰ ਵਿਮਨ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਸੈਮੀਨਾਰ, ਪੈਨਲ ਡਿਸਕਸ਼ਨ, ਬਸੰਤ ਰਾਗ ਗਾਇਨ, ਫਿਲਮ ਪੇਸ਼ਕਾਰੀ, ‘ਚੜ੍ਹਿਆ ਬਸੰਤ’ ਕਵੀ ਦਰਬਾਰ …

Read More »

ਖ਼ਾਲਸਾ ਕਾਲਜ ਪੁੱਜੇ ਸਪੈਸ਼ਲ ਸਕੱਤਰ ਖੇਤੀਬਾੜੀ (ਪੰਜਾਬ) ਨਈਅਰ

ਸ਼ਹਿਦ ਦੀਆਂ ਮੱਖੀ ਪਾਲਣ ਸਿਖਲਾਈ ਕੋਰਸ ਦੌਰਾਨ ਹੋਏ ਕਿਸਾਨਾਂ ਦੇ ਰੂਬਰੂ – ਪ੍ਰਿੰ: ਮਹਿਲ ਸਿੰਘ ਅੰਮ੍ਰਿਤਸਰ, 13 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ 15 ਫਰਵਰੀ ਤੱਕ ਚੱਲਣ ਵਾਲੇ ਸਿਖਲਾਈ ਕੋਰਸ ਦੌਰਾਨ ਅੱਜ ਇੱਥੇ ਸਪੈਸ਼ਲ ਸਕੱਤਰ ਖੇਤੀਬਾੜੀ ਪੰਜਾਬ ਹਰੀਸ਼ ਨਈਅਰ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਅਤੇ ਖੇਤੀਬਾੜੀ ਅਫ਼ਸਰ ਡਾ. …

Read More »

GNDU postponed its all theory under graduate and post graduate exams

Now, examination from March 31 Amritsar, February 13 (Punjab Post Bureau) – Guru Nanak Dev University has postponed its all theory under graduate and post graduate examinations of annual and semester system (except examications under Credit Based Evaluation System) from February 26, 2021 to March 31, 2021.             Prof. Manoj Kumar Prof. Incharge (Examinations) said that more information could be …

Read More »

ਜਨ ਅੰਦੋਲਨ ਸਬੰਧੀ ਕਵੀ ਦਰਬਾਰ ਕਰਵਾਇਆ

ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਬੀਤੇ ਦਿਨੀਂ ਪੰਜਾਬੀ ਸਾਹਿਤ ਸਭਾ ਧੂਰੀ ਵਲੋਂ ਆਪਣੀ ਮਾਸਿਕ ਇਕੱਤਰਤਾ ਸਮੇਂ ਕਿਸਾਨ, ਮਜ਼ਦੂਰ ਅਤੇ ਜਨ ਅੰਦੋਲਨ ਨੂੰ ਸਮਰਪਿਤ ਕਵੀ ਦਰਬਾਰ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਵਿਖੇ ਹੋਏ ਇਸ ਕਵੀ ਦਰਬਾਰ ‘ਚ ਸਭ ਤੋਂ ਪਹਿਲਾਂ ਸਵ. ਦਰਸ਼ਨ ਬੜੀ, ਦਰਸ਼ਨ ਦਰਵੇਸ਼, ਬੰਤ ਸਿੰਘ ਸਾਰੋਂ, ਡਾ. ਤੇਜਵੰਤ ਮਾਨ …

Read More »

ਖੇਡ ਵਿੰਗ ਲਈ ਚੋਣ ਟਰਾਇਲਾਂ ‘ਚ 200 ਖਿਡਾਰੀਆਂ ਨੇ ਲਿਆ ਭਾਗ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2021-22 ਲਈ ਖੇਡ ਵਿੰਗ (ਡੇਅ-ਸਕਾਲਰ) ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਥਾਵਾਂ ’ਤੇ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ।ਜਿਨ੍ਹਾਂ ਵਿਚ ਅਥਲੈਟਿਕਸ, ਫੁੱਟਬਾਲ, ਕੁਸ਼ਤੀ, ਵੇਟ ਲਿਫਟਿੰਗ, ਵਾਲੀਬਾਲ ਅਤੇ ਹੈਂਡਬਾਲ ਆਦਿ ਖੇਡਾਂ …

Read More »

ਵਾਰਡ ਨੰ: 8 ਦਾ ਪੋਲਿੰਗ ਸਟੇਸ਼ਨ ਦਸਮੇਸ਼ ਪਬਲਿਕ ਸਕੂਲ ਸਲੋਹ ਵਿਖੇ ਤਬਦੀਲ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਦੇ ਵਾਰਡ ਨੰ: 8 ਦੇ ਪੋਲਿੰਗ ਸਟੇਸ਼ਨ ਸਰਕਾਰੀ ਐਲੀਮੈਂਟਰੀ ਸਕੂਲ ਸਲੋਹ ਦੇ ਕੁੱਝ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਉਪਰੋਕਤ ਪੋਲਿੰਗ ਸਟੇਸ਼ਨ ਨੂੰ ਦਸਮੇਸ਼ ਪਬਲਿਕ ਸਕੂਲ ਸਲੋਹ ਵਿਖੇ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ …

Read More »

ਆਬਜ਼ਰਵਰ ਡੀ.ਪੀ.ਐਸ ਖਰਬੰਦਾ ਵਲੋਂ ਰਾਹੋਂ ਤੇ ਬੰਗਾ ਦੇ ਸਟਰਾਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਜਾਇਜ਼ਾ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਜਨਰਲ ਆਬਜ਼ਰਵਰ ਡੀ.ਪੀ.ਐਸ ਖਰਬੰਦਾ ਆਈ.ਏ.ਐਸ ਨੇ ਅੱਜ ਨਗਰ ਕੌਂਸਲ ਰਾਹੋਂ ਅਤੇ ਬੰਗਾ ਦੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿ ਨਿਰਪੱਖ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਲਈ …

Read More »

ਨਸ਼ਿਆਂ ਖਿਲਾਫ਼ ਬਿਹਤਰੀਨ ਕਾਰਗੁਜ਼ਾਰੀ ਸਦਕਾ ਕੌਮੀ ਪੱਧਰ ’ਤੇ ਚਮਕਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ

ਭਾਰਤ ਸਰਕਾਰ ਦੇ ‘ਨਿਊਜ਼ ਲੈਟਰ’ ‘ਚ ਲਗਾਤਾਰ ਹੋ ਰਿਹੈ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ – ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਰ ਕੋਨੇ ਵਿਚ ਨਸ਼ਾ ਮੁਕਤ ਅਭਿਆਨ ਚਲਾਇਆ ਜਾ ਰਿਹਾ ਹੈ।ਜਿਸ ਤਹਿਤ ਹਰੇਕ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਦੀ ਚੇਅਰਮੈਨਸ਼ਿਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਗਤੀਵਿਧੀਆਂ …

Read More »

ਪੰਜਾਬ ’ਚ ਦਿੱਲੀ ਦੇ ਕੇਜਰੀਵਾਲ ਮਾਡਲ ਲਈ ‘ਆਪ’ ਪਾਰਟੀ ਨੂੰ ਮੌਕਾ ਦੇਣ ਸੂਬੇ ਦੇ ਲੋਕ – ਮੁਨੀਸ਼ ਸਿਸੋਦੀਆ

ਬਿਜਲੀ, ਪਾਣੀ, ਸਿਹਤ ਸਮੇਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਮੁਫਤ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਅਤੇ ਮੁਨੀਸ਼ ਸਿਸੋਦੀਆ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪੁੱਜੇ।ਪਹਿਲਾਂ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ।ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਉਨਾਂ ਦੇ ਨਾਲ ਸਨ।             …

Read More »