ਅੰਮ੍ਰਿਤਸਰ,14 ਫਰਵਰੀ (ਦੀਪ ਦਵਿੰਦਰ ਸਿੰਘ) – 1990 ਤੋਂ ਨਿਰੰਤਰ ਪੰਜਾਬੀ ਭਾਸ਼ਾ ਤੇ ਸਾਹਿਤ ਸੇਵਾ ਵਿੱਚ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁਦੇਦਾਰਾਂ ਦੀ ਦੋ ਸਾਲਾਂ ਬਾਅਦ ਚੋਣ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਕਰਵਾਈ ਗਈ।ਜਿਸ ਵਿਚ ਸਭਾ ਦੇ ਸਰਪ੍ਰਸਤ ਜਥੇ. ਅਮਰੀਕ ਸਿੰਘ ਸ਼ੇਰਗਿੱਲ ਨੂੰ ਚੋਣ ਅਧਿਕਾਰੀ ਨਿਯੁੱਕਤ ਕੀਤਾ ਗਿਆ।ਟੀਮ ਨੂੰ ਭੰਗ ਕਰਨ ਤੋਂ ਬਾਅਦ ਨਵੀਂ …
Read More »Daily Archives: February 14, 2021
ਕੌਂਸਲ ਚੋਣਾਂ ਦੌਰਾਨ ਆਪ ਆਗੂ ਸੰਦੀਪ ਸਿੰਗਲਾ ‘ਤੇ ਹਮਲਾ
ਧੂਰੀ, 14 ਫਰਵਰੀ (ਪ੍ਰਵੀਨ ਗਰਗ) – ਧੂਰੀ ਸ਼ਹਿਰ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਚੋਣਾਂ ਪੁਰੀ ਤਰਾਂ੍ਹ ਅਮਨ-ਅਮਾਨ ਨਾਲ ਨੇਪਰੇ ਚਾੜਣ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋ ਕੇ ਰਹਿ ਗਏ, ਜਦੋਂ ਅੱਜ ਧੂਰੀ ਵਿਖੇ ਕੁੱਝ ਵਿਅਕਤੀਆਂ ਵੱਲੋਂ ਵਾਰਡ ਨੰਬਰ 1 ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਅਤੇ ਉਸ ਦੇ ਇੱਕ ਸਾਥੀ ਗੌਰਵ ਬਾਂਸਲ ਪਿੰਚੂ ਦੀ ਕੁੱਟਮਾਰ …
Read More »ਐਨ.ਆਰ.ਆਈ ਕੋਆਰਡੀਨੇਟਰ ਗੁਰਮੀਤ ਸਿੰਘ ਵੱਲੋਂ ਰਾਣਾ ਸੋਢੀ ਨਾਲ ਚਰਚਾ
ਪੰਜਾਬ ਸਰਕਾਰ ਦੀਆਂ ਨੀਤੀਆਂ ਨਾਲ ਰਾਜ ਦੀ ਆਰਥਿਕਤਾ ਲੀਹ ਉਤੇ ਆਈ – ਬਾਵਾ ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਖੇਡਾਂ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਨਿਯੁੱਕਤ ਕੀਤੇ ਗਏ ਆਨਰੇਰੀ ਕੋਆਰਡੀਨੇਟਰ ਗੁਰਮੀਤ ਸਿੰਘ ਵੱਲੋਂ ਅੱਜ ਅੰਮ੍ਰਿਤਸਰ ‘ਚ ਰਾਣਾ ਸੋਢੀ ਨਾਲ ਪ੍ਰਵਾਸੀ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਰਸਾਨੀ ਬਿੱਲਾਂ ਨੂੰ ਰਾਜ ਵਿਚ …
Read More »ਜ਼ਿਲ੍ਹੇ ’ਚ ਨਗਰ ਕੌਂਸਲ ਚੋਣਾਂ ਲਈ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ
ਤਿੰਨਾਂ ਨਗਰ ਕੌਂਸਲਾਂ ’ਚ ਕੁੱਲ 69.71 ਫੀਸਦੀ – 17 ਫਰਵਰੀ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਨਵਾਂਸ਼ਹਿਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਦੀਆਂ ਆਮ ਚੋਣਾਂ ਲਈ ਅੱਜ ਪੋਲਿੰਗ ਦਾ ਕੰਮ ਸ਼ਾਂਤੀਪੂਰਵਕ ਮੁਕੰਮਲ ਹੋ ਗਿਆ ਅਤੇ ਤਿੰਨਾਂ ਨਗਰ ਕੌਂਸਲਾਂ ਵਿਚ ਕੁੱਲ 69.71 ਫੀਸਦੀ ਮੱਤਦਾਨ ਹੋਇਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ …
Read More »ਕਪੂਰਥਲਾ ਵਿਚ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ’ਤੇ
ਡਿਪਟੀ ਕਮਿਸ਼ਨਰ, ਐਸ.ਐਸ.ਪੀ, ਵਧੀਕ ਡਿਪਟੀ ਕਮਿਸ਼ਨਰਾਂ ਸਮੇਤ 2287 ਵਰਕਰਾਂ ਨੂੰ ਲੱਗੀ ਪਹਿਲੀ ਡੋਜ਼ ਕਪੂਰਥਲਾ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ 16 ਜਨਵਰੀ ਤੋਂ ਸ਼ੁਰੂ ਹੋਈ ਵੈਕਸੀਨੇਸ਼ਨ ਮੁਹਿੰਮ ਕਪੂਰਥਲਾ ਜਿਲ੍ਹੇ ਅੰਦਰ ਪੂਰੀ ਸਫਲਤਾ ਨਾਲ ਚੱਲ ਰਹੀ ਹੈ।ਇਸ ਤਹਿਤ ਹੁਣ ਤੱਕ 2287 ਵਰਕਰਾਂ ਨੂੰ ਵੈਕਸੀਨ ਲੱਗੀ ਹੈ।ਇਨ੍ਹਾਂ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ ਕੰਵਰਦੀਪ ਕੌਰ ਆਈ.ਪੀ.ਐਸ, …
Read More »Deputy Commissioner and SSP Reviews voting process throughout the day
Hails the efforts of voters and election staff for a peaceful and smooth election Kapurthala, 14 February (Punjab Post Bureau) – Kapurthala Municipal Corporation and Sultanpur Lodhi Municipal Council elections were held in a peaceful and smooth manner today. Deputy Commissioner cum District election officer Deepti Uppal and SSP Kanwardeep kaur visited …
Read More »ਸ਼ਾਂਤਮਈ ਤੇ ਨਿਰਵਿਘਨ ਚੋਣਾਂ ਲਈ ਵੋਟਰਾਂ ਤੇ ਚੋਣ ਅਮਲੇ ਦਾ ਕੀਤਾ ਧੰਨਵਾਦ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਦਿਨ ਭਰ ਲਿਆ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਕਪੂਰਥਲਾ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਸ਼ਾਂਤਮਈ ਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚੜ੍ਹਨ ’ਤੇ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਵੱਡੀ ਗਿਣਤੀ ਵਿਚ ਵੋਟਰਾਂ ਵਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਾ ਲੋਕਤੰਤਰ ਨੂੰ ਹੋਰ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਯਾਦਗਾਰੀ ਹੋਣਗੇ-ਬੀਬੀ ਜਗੀਰ ਕੌਰ
ਬਾਬਾ ਬਕਾਲਾ ਸਾਹਿਬ, 14 ਫਰਵਰੀ (ਪੰਜਾਬ ਪੋਸਟ ਬਿਊਰੋ) -ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੋਧਰਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਗਠਤ ਕੀਤੀਆਂ ਵੱਖ-ਵੱਖ ਸਬ-ਕਮੇਟੀਆਂ ਨਾਲ ਇਕੱਤਰਤਾ ਕੀਤੀ ਅਤੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ।ਇਸ ਮਗਰੋਂ ਜਾਣਕਾਰੀ …
Read More »ਗੁਰਬਾਣੀ ਦੇ ਮੂਲ ਸਿਧਾਂਤ ਨਾਲ ਜੁੜਨਾ ਸਮੇਂ ਦੀ ਵੱਡੀ ਲੋੜ-ਬੀਬੀ ਜਗੀਰ ਕੌਰ
ਬਾਬਾ ਬਕਾਲਾ ਸਾਹਿਬ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਇਕ ਮਹੀਨਾ ਚੱਲਣ ਵਾਲੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਆਰੰਭਤਾ ਧਾਰਮਿਕ ਰਵਾਇਤਾਂ ਅਨੁਸਾਰ ਹੋਈ।ਪਾਠ ਬੋਧ ਸਮਾਗਮ ਦੀ ਸ਼ੁਰੂਆਤ ਸਮੇਂ ਅਰਦਾਸ ਕੀਤੀ ਗਈ, ਜਿਸ ਉਪਰੰਤ …
Read More »
Punjab Post Daily Online Newspaper & Print Media