ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 37 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗਗਨਦੀਪ ਸਿੰਘ ਸਹਿਜੜਾ ਨੇ ਕੱਲ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿੱਚ ਵਿਕਾਸ ਦੀ ਝੜੀ ਲਾਈ ਗਈ ਹੈ।ਇਹ ਚੋਣ ਜਿੱਤਣ ਉਪਰੰਤ ਵਾਰਡ ਨੰਬਰ 37 ਨੂੰ ਵੀ ਨਮੂਨੇ ਦੀ ਵਾਰਡ ਬਣਾਉਣਗੇ ਅਤੇ ਵਿਕਾਸ ਦੇ …
Read More »Daily Archives: February 15, 2021
ਪੋਲਿੰਗ ਬੂਥਾਂ ‘ਤੇ ਲੱਗੀਆਂ ਵੋਟਰਾਂ ਦੀਆਂ ਲੰਮੀਆਂ ਲਾਈਨਾਂ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਕੱਲ 14 ਫਰਵਰੀ 2021 ਨੂੰ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਸਮੇਂ ਰੋਜੀ ਮਾਡਰਨ ਸਕੁਲ਼ ‘ਚ ਬਣੇ ਬੂਥ ‘ਤੇ ਲਾਈਨਾਂ ਵਿੱਚ ਲੱਗ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਹੋਏ ਵੋਟਰ।
Read More »ਬਜੁਰਗਾਂ ਨੇ ਕੀਤਾ ਆਪਣਾ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਸਮੇਂ ਪਰਿਵਾਰਕ ਮੈਂਬਰਾਂ ਨਾਲ ਬੂਥ ‘ਤੇ ਆਪਣੀ ਵੋਟ ਪਾਉਣ ਲਈ ਪੱਜੀ ਇੱਕ ਬਜੁਰਗ ਮਾਤਾ।
Read More »ਸਰੱਖਿਆ ਦੇ ਸਖਤ ਪ੍ਰਬੰਧਾਂ ਹੇਠ ਹੋਈ ਵਾਰਡ ਨੰਬਰ 37 ਦੀ ਜ਼ਿਮਨੀ ਚੋਣ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਸਮੇਂ ਪੁਲੀਸ ਵਿਭਾਗ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ।ਵੋਟਾਂ ਪੈਣ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸੀਨੀਅਰ ਪੁਲੀਸ ਅਧਿਕਾਰੀ।
Read More »ਕੋਰੋਨਾ ਹਦਾਇਤਾਂ ਦੇ ਮੱਦੇਨਜ਼ਰ ਮੂੰਹ ਢੱਕ ਕੇ ਵੋਟ ਪਾਉਣ ਆਏ ਕਈ ਜਾਗਰੂਕ ਵੋਟਰ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਂਮ੍ਰਿਤਸਰ ਨਗਰ ਨਿਗਮ ਦੀ ਵਾਰਡ ਨੰਬਰ 37 ‘ਤੇ ਕੱਲ ਪਈਆਂ ਵੋਟਾਂ ਦੌਰਾਨ ਸਰਕਾਰ ਬੇਸ਼ੱਕ ਜਿਆਦਾਤਰ ਲੋਕਾਂ ਵਲੋਂ ਕੋੋਰੋਨਾ ਸਬੰਧੀ ਜਾਰੀ ਹਦਾਇਤਾਂ ਤੇ ਸਾਵਧਾਨੀਆਂ ਨੂੰ ਨਜ਼ਰਅਮਦਾਜ਼ ਕੀਤਾ ਗਿਆ।ਪਰ ਫਿਰ ਵੀ ਕਈ ਜਾਗਰੂਕ ਵੋਟਰ ਮੂੰਹ ਢੱਕ ਕੇ ਵੋਟ ਪਾਉਣ ਆਏ । ਤਸਵੀਰ ਵਿੱਚ ਮੂੰਹ ਢੱਕ ਕੇ ਪੋਲਿੰਗ ਬੂਥ `ਤੇ ਆਈ ਬਜੁਰਗ ਜੋੜੀ।
Read More »ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜਿਲਾ ਤੇ ਪੁਲੀਸ ਪ੍ਰਸਾਸ਼ਨ ਵਲੋਂ ਕੀਤੇ ਗਏ ਪੂਰੇ ਪ੍ਰਬੰਧ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜਿਲਾ ਤੇ ਪੁਲੀਸ ਪ੍ਰਸਾਸ਼ਨ ਵਲੋਂ ਪੁਰੇ ਪ੍ਰਬੰਧ ਕੀਤੇ ਗਏ।ਤਸਵੀਰ ਵਿੱਚ ਬੂਥ ਨੰਬਰ 7-8 ਤੇ 9 ‘ਤੇ ਵੋਟ ਪਾਉਣ ਆਏ ਲੋਕਾਂ ਦੀਆਂ ਵੋਟ ਪਰਚੀਆਂ ਦੀ ਜਾਂਚ ਕਰਦੇ ਹੋਏ ਸੁਰੱਖਿਆ ਮੁਲਾਜ਼ਮ।
Read More »ਸ਼੍ਰੋਮਣੀ ਅਕਾਲੀ ਦਲ ਦੇ ਇੰਦਰਜੀਤ ਸਿੰਘ ਪੰਡੋਰੀ ਸ਼ਾਨ ਨਾਲ ਜਿੱਤਣਗੇ- ਤਲਬੀਰ ਗਿੱਲ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਅਕਾਲੀ ਦਲ ਦੇ ਇੰਚਾਰਜ਼ ਤੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਸ਼ਾਨਦਾਰ ਜਿੱਤ ਹਾਸਲ ਕਰਨਗੇ।ਉਨਾਂ ਕਿਹਾ ਕਿ ਕਾਂਗਰਸ ਵਲੋਂ ਵਿਕਾਸ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਿਤ ਹੋਏ ਹਨ। ਇਸ ਲਈ ਲੋਕ ਇਸ ਵਾਰ ਅਕਾਲੀ ਦਲ …
Read More »ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਜਸਪਾਲ ਸਿੰਘ ਭੁੱਲਰ ਨੇ ਕੀਤਾ ਜਿੱਤ ਦਾ ਦਾਅਵਾ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਹਲਕਾ ਦੱਖਣੀ ‘ਚ ਪੈਂਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਪਾਲ ਸਿੰਘ ਭੁੱਲਰ ਨੇ ਜਿੱਤ ਦਾ ਦਾਅਵਾ ਕੀਤਾ ਹੈ।ਪੋਲਿੰਗ ਦੌਰਾਨ ‘ਆਪ’ ਉਮੀਦਵਾਰ ਭੁੱਲਰ ਨੇ ਕਿਹਾ ਕਿ ਵਾਰਡ ਵਾਸੀਆਂ ਤੋਂ ਮਿਲ ਰਹੇ ਸਹਿਯੋਗ ਸਦਕਾ ਉਹ ਇਸ ਵਾਰਡ ਤੋਂ ਜੇਤੂ ਰਹਿਣਗੇ।
Read More »
Punjab Post Daily Online Newspaper & Print Media