ਜਲੰਧਰ, 16 ਫਰਵਰੀ (ਵਿਨੋਦ ਫਕੀਰਾ) – ਰਾਕੇਸ਼ ਚੰਦਰ ਤੇ ਰਜਿੰਦਰ ਕੌਰ ਵਾਸੀ ਜਲੰਧਰ ਨੇ ਵਿਆਹ ਦੀ ਚੌਥੀ ਵਰੇਗੰਢ ਮਨਾਈ।
Read More »Daily Archives: February 16, 2021
ਵਿਆਹ ਦੀ ਚੌਥੀ ਵਰ੍ਹੇਗੰਢ ਮੁਬਾਰਕ – ਅਵਤਾਰ ਸਿੰਘ ਤੇ ਸਿਮਰਨਜੀਤ ਕੌਰ
ਅੰਮ੍ਰਿਤਸਰ, 16 ਫਰਵਰੀ (ਸੰਧੂ) – ਅਵਤਾਰ ਸਿੰਘ ਤੇ ਸਿਮਰਨਜੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਚੌਥੀ ਵਰੇਗੰਢ ਮਨਾਈ।
Read More »ਮਾਰਕੀਟ ਕਮੇਟੀ ਦਫ਼ਤਰਾਂ ਤੋਂ ਬਣਵਾਏ ਜਾ ਸਕਦੇ ਹਨ ਆਯੂਸ਼ਮਾਨ ਸਿਹਤ ਬੀਮਾ ਕਾਰਡ
ਨਵਾਂਸ਼ਹਿਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਉਨ੍ਹਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਚੱਲ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੀਆਂ ਮਾਰਕੀਟ ਕਮੇਟੀਆਂ ਨਵਾਂਸ਼ਹਿਰ, ਬੰਗਾ …
Read More »ਪੱਤਰਕਾਰ ਭਾਈਚਾਰੇ ਨੇ ਸਤਬੀਰ ਸਿੰਘ ਦਰਦੀ ਦੀ ਹੋਈ ਬੇਵਕਤੀ ਮੌਤ ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਮੈਨੇਜਿੰਗ ਡਾਇਰੈਕਟਰ ਸਤਬੀਰ ਸਿੰਘ ਦਰਦੀ ਦੀ ਅੱਜ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਇਸ ਨਾਲ ਸਮਾਜ ਤੇ ਵਿਸ਼ੇਸ਼ ਕਰਕੇ ਮੀਡੀਏ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜਿਸ ਦੀ ਭਰਪਾਈ ਨੇੜਲੇ ਭਵਿੱਖ ਵਿੱਚ ਨਹੀ ਹੋ ਸਕਦੀ। …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 16 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਐਮ.ਡੀ ਸਤਬੀਰ ਸਿੰਘ ਦਰਦੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 16 ਫ਼ਰਵਰੀ (ਗੁਰਪ੍ਰੀਤ ਸਿੰਘ) – ਚੜ੍ਹਦੀ ਕਲਾ ਗਰੁੱਪ ਦੇ ਡਾਇਰੈਕਟਰ ਅਤੇ ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਐਮ.ਡੀ ਸਤਬੀਰ ਸਿੰਘ ਦਰਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਸਤਬੀਰ ਸਿੰਘ ਦੇ ਪਿਤਾ ਸੀਨੀਅਰ ਜਰਨਲਿਸਟ ਅਤੇ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਅਤੇ …
Read More »ਕੈਬਨਿਟ ਮੰਤਰੀ ਸੋਨੀ ਨੇ ਬਾਬਾ ਲਾਲ ਮੰਦਿਰ ਸੰਤੋਖਸਰ ਨੂੰ ਭੇਂਟ ਕੀਤਾ 3 ਲੱਖ ਦਾ ਚੈਕ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ ਸੋਨੀ ਨੇ ਬਾਬਾ ਲਾਲ ਜੀ ਦੇ 666ਵੇਂ ਜਨਮ ਦਿਵਸ ਮੌਕੇ ਮੰਦਿਰ ਵਿਖੇ ਪੁੱਜੇ ਅਤੇ ਮੱਥਾ ਟੇਕਿਆ।ਮੰਦਿਰ ਕਮੇਟੀ ਵੱਲੋਂ ਸੋਨੀ ਨੂੰ ਸਨਮਾਨਿਤ ਵੀ ਕੀਤਾ।ਸੋਨੀ ਨੇ ਬਾਬਾ ਲਾਲ ਮੰਦਿਰ ਸੰਤੋਖਸਰ ਦੀ ਧਰਮਸ਼ਾਲਾ ਦੇ ਨਿਰਮਾਣ ਲਈ 3 ਲੱਖ ਦਾ ਚੈਕ ਵੀ ਮੰਦਿਰ ਕਮੇਟੀ ਨੂੰ ਭੇਂਟ ਕੀਤਾ ਅਤੇ ਕਿਹਾ ਕਿ …
Read More »BBK DAV College organizes Havan to mark the Birth Anniversary of Swami Dayanand Saraswati
Amritsar, February 16 (Punjab Post Bureau) – BBK DAV College for Women, organized a special Havan in the College Foyer on the pious occasion of Maharishi Dayanand Saraswati ji’s Birth Anniversary. Sudarshan Kapoor Chairman Local Advisory Committee graced the occasion as ‘Yajman’. Speaking on the occasion, Principal Dr. Pushpinder Walia said that Maharishi Dayanand …
Read More »DAV Student Clinches First Position
Amritsar, February 16 (Punjab Post Bureau) – DAV Public School Lawrence Road student Advik Puri (Std –V) brought laurels to the school by securing First Position in District Table Tennis Championship and 61st Stag Punjab Open Table Tennis Championship. The Championship was organised by Punjab Table Tennis Association at Jalandhar. Advik Puri has also qualified for the National Table Tennis …
Read More »ਖ਼ਾਲਸਾਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਸਾਇੰਸ ਦਿਵਸ ਮਨਾਇਆ
ਅੰਮ੍ਰਿਤਸਰ, 16 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਵੂਮੈਨ ਇਨ ਸਾਇੰਸ’ ਵਿਸ਼ੇ ’ਤੇ ਨੈਸ਼ਨਲ ਸਾਇੰਸ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਜੂਅੋਲਜ਼ੀ ਵਿਭਾਗ ਦੇ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। …
Read More »
Punjab Post Daily Online Newspaper & Print Media