ਅੰਮ੍ਰਿਤਸਰ, 16 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਰਲਡਜ਼ ਕੈਂਸਰ ਡੇਅ’ ਦੇ ਸਬੰਧ ’ਚ ਸਮਾਰੋਹ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਗਏ।ਇਸ ਪ੍ਰੋਗਰਾਮ ’ਚ ਸਮੂਹ ਸਾਇੰਸ ਵਿਸ਼ੇ ਦੀਆਂ ਅਧਿਆਪਕਾਵਾਂ ਦੁਆਰਾ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਜਾਗਰੂਕ ਕੀਤਾ ਗਿਆ। …
Read More »Daily Archives: February 16, 2021
ਆਰਗੈਨਿਕ ਫਾਰਮਰਜ਼ ਮਾਰਕੀਟ ਦਾ ਸੁਭਆਰੰਭ
ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਬੀ-ਬਲਾਕ ਰਣਜੀਤ ਐਵੀਨਿਊ ਵਿਖੇ ‘ਦਿਲਬੀਰ ਫਾਊਂਡੇਸ਼ਨ’ ਵਲੋਂ ਬਸੰਤ ਉਤਸਵ ਦੇ ਮੱਦੇਨਜ਼ਰ ਆਰਗੈਨਿਕ ਫਾਰਮਰਜ਼ ਮਾਰਕਿਟ ਦਾ ਸੁਭਆਰੰਭ ਕੀਤਾ ਗਿਆ।ਇਸ ਆਰਗੈਨਿਕ ਫਾਰਮਰਜ਼ ਮਾਰਕਿਟ ਵਿਚ ਆਰਗੈਨਿਕ ਸਬਜ਼ੀਆਂ, ਫਲਾਂ ਅਤੇ ਹੋਰ ਖੇਤੀ ਉਦਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ।ਵੱਖ-ਵੱਖ ਸਟਾਲਾਂ ਦੇ ਆਰਗੈਨਿਗਕ ਉਦਪਾਦਨਾਂ ਵਿਚ ਮੇਅਰ ਅਤੇ ਕਮਿਸ਼ਨਰ ਵਲੋਂ ਵਿਸ਼ੇਸ਼ ਰੂਚੀ ਦਰਸ਼ਾਈ ਗਈ …
Read More »ਗ੍ਰਿਫਤਾਰ ਕੀਤੇ ਗਏ ਕਿਸਾਨਾਂ ਤੇ ਨੌਜਵਾਨਾਂ ਦੀ ਰਿਹਾਈ ਲਈ ਕੱਢਿਆ ਵਿਸ਼ਾਲ ਮੋਟਰਸਾਈਕਲ ਮਾਰਚ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨ ਸੰਘਰਸ਼ ਦੌਰਾਨ ਦਿੱਲੀ ਪੁਲਿਸ ਵਲੋਂ ਕੀਤੀਆਂ ਗਈਆਂ ਗ੍ਰਿਫਤਾਰੀਆਂ ਵਿਰੁੱਧ ਰੋਸ ਵਜੋਂ ਅੱਜ ਅੰਮ੍ਰਿਤਸਰ ਦੇ ਸਿੱਖ ਨੌਜਵਾਨਾਂ ਵਲੋਂ ਵਿਸ਼ਾਲ ਮੋਟਰ ਸਾਇਕਲ ਮਾਰਚ ਕੱਢਿਆ ਗਿਆ।ਖਜਾਨਾ ਗੇਟ ਤੋਂ ਅਰੰਭ ਹੋ ਕੇ ਹਾਲ ਗੇਟ ਤੋਂ ਹੁੰਦਾ ਹੋਇਆ ਬਾਰ੍ਹਾਂ ਇਤਿਹਾਸਕ ਦਰਵਾਜਿਆਂ ਦਾ ਚੱਕਰ ਲਾ ਕੇ ਇਹ ਮਾਰਚ ਗੁਰਦੁਆਰਾ ਸੰਤੋਖਸਰ ਸਾਹਿਬ ਸਮਾਪਤ ਹੋਇਆ।ਮਾਰਚ ਵਿੱਚ ਨੌਜਵਾਨਾਂ ਨੇ ਕਿਸਾਨ ਅੰਦੋਲਨ …
Read More »ਆਨਲਾਈਨ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ
ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਦਿਆਰਥੀਆਂ ਵਲੋਂ ਆਨਲਾਈਨ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ।ਜਿਸ ਦੀ ਸ਼ੁਰੂਆਤ ਚੋਥੀ ਜਮਾਤ ਦੀ ਵਿਦਿਆਰਥਣ ਹਰਸਿਮਰਤਜੀਤ ਕੌਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਬਸੰਤ ਰਾਗ ਵਿਚ ਉਚਾਰੇ ਗਏ ਸ਼ਬਦ ਨਾਲ ਕੀਤੀ ਗਈ।ਉਪਰੰਤ 5ਵੀਂ ਜਮਾਤ ਦੀ ਵਿਦਿਆਰਥਣ ਇਕਮਨਬੀਰ ਕੌਰ …
Read More »
Punjab Post Daily Online Newspaper & Print Media