Tuesday, November 24, 2026

Daily Archives: February 17, 2021

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ।                     ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦਾ ਸਮਾਪਨ ਸਮਾਰੋਹ

ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰੇਟ ਪੁਲਿਸ ਵਲੋਂ ਮਨਾਏ ਜਾ ਰਹੇ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਸਮਾਪਨ ਸਮਾਰੋੋਹ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮਨੋਰਥ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਬਾਰੇ ਜਾਗਰੁਕ ਕਰਨਾ ਸੀ।ਪ੍ਰੋਗਰਾਮ ਵਿੱਚ ਕਮਿਸ਼ਨਰ ਪੁਲਿਸ ਡਾ: ਸੁਖਚੈਨ …

Read More »

ਵਿਦੇਸ਼ ‘ਚ ਪੜ੍ਹਾਈ ਜਾਂ ਕੰਮ ਕਰਨ ਦੇ ਚਾਹਵਾਨਾਂ ਲਈ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ

ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ।ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਕੰਮ ਕਰਨ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ …

Read More »

Punjab Government starts Foreign Study and Placement Cell

Registration links for Foreign Counselling from 21st-25th February Nawanshahr, February 17 (Punjab Post Bureau) – Government of Punjab  under its Punjab Ghar Ghar Rozgar and Karobar Mission has started a Foreign Study and Placement Cell (FS & PC) for counselling the youth interested in foreign study and foreign placement. While going information, Deputy Commissioner Dr. Shena Aggarwal said that the …

Read More »

ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ

ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਗਰ ਕੌਂਸਲ ਚੋਣਾਂ ਲਈ ਅੱਜ ਹੋਈ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਗਿਆ ਅਤੇ ਗਿਣਤੀ ਤੋਂ ਬਾਅਦ ਮੌਕੇ ’ਤੇ ਹੀ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਗਿਆ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਨਵਾਂਸ਼ਹਿਰ, ਬੰਗਾ …

Read More »

ਨਾਰਥ ਜੌਨ ਰਾਕੇਟਬਾਲ ਚੈਪੀਅਨਸ਼ਿਪ-2021 ਸ਼ੁਰੂ

ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਯੂ.ਪੀ, ਹਿਮਾਚਲ ਤੇ ਜੰਮੂ ਕਸ਼ਮੀਰ ਦੀਆਂ ਟੀਮਾਂ ਲੈ ਰਹੀਆਂ ਹਿੱਸਾ ਅੰਮ੍ਰਿਤਸਰ, 17 ਫਰਵਰੀ (ਸੰਧੂ) – ਇਤਿਹਾਸਕ ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਤਰਨ-ਤਾਰਨ ਰੋਡ ਵਿਖੇ ਮਹਿਲਾ-ਪੁਰਸ਼ਾਂ ਦੀ ਤਿੰਨ ਦਿਨਾਂ ਰਾਸ਼ਟਰ ਪੱਧਰੀ ਨਾਰਦ ਜੌਨ ਰਾਕੇਟਬਾਲ ਚੈਪੀਅਨਸ਼ਿਪ 2021 ਅੱਜ ਤੋਂ ਸ਼ੁਰੂ ਹੋ ਗਈ ਜੋ ਕਿ 19 ਫਰਵਰੀ ਤੱਕ ਜਾਰੀ ਰਹੇਗੀ।ਪਹਿਲੇ ਦਿਨ ਦੇ ਪੂਲ ਮੈਚਾਂ ਦਾ ਉਦਘਾਟਨ ਰਾਕੇਟਬਾਲ ਐਸੋਸੀਏਸ਼ਨ …

Read More »

ਜੀ.ਐਨ.ਡੀ.ਯੂ ਵਿਖੇ ਰਿਸਰਚ ਸਕਾਲਰ ਯੂਨੀਅਨ ਤੇ ਸਿੱਖ ਯੂਥ ਪੰਜਾਬ ਵੱਲੋਂ ਰੋਸ ਮਾਰਚ

ਅੰਮ੍ਰਿਤਸਰ, 17 ਫਰਵਰੀ (ਸੰਧੂ) – ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਅਤੇ ਅੰਦੋਲਨ ਦੌਰਾਨ ਹਰਿਆਣਾ ਤੇ ਦਿੱਲੀ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋ ਕੇ ਗੈਰ ਸੰਵਿਧਾਨਿਕ ਤਰੀਕੇ ਦੇ ਨਾਲ ਵੱਖ-ਵੱਖ ਜੇਲ੍ਹਾਂ ਵਿੱਚ ਡੱਕੇ ਪਏ ਕਿਸਾਨ ਤੇ ਕਿਸਾਨੀ ਹਿਤੈਸ਼ੀ ਮਹਿਲਾ-ਪੁਰਸ਼ਾ ਦੀ ਰਿਹਾਈ ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਿਸਰਚ ਸਕਾਲਰ ਯੂਨੀਅਨ …

Read More »

ਪੰਜ-ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ

ਕੈਂਪ ਵਿੱਚ ਸ਼ਾਮਲ ਸਿਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਵੀ ਵੰਡੇ ਗਏ ਸਮਰਾਲਾ, 17 ਫਰਵਰੀ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ, ਡਾ. ਮਦਨ ਮੋਹਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਲੁਧਿਆਣਾ ਸੁਖਵਿੰਦਰ ਸਿੰਘ ਵਾਲੀਆ ਦੀ ਰਹਿਨੁਮਾਈ ਹੇਠ ਰਾਮ ਰਤਨ ਸਿੰਘ ਮੱਛੀ ਪਾਲਣ ਅਫਸਰ ਸਮਰਾਲਾ ਵੱਲੋਂ ਆਤਮਾ ਸਕੀਮ ਸਮਰਾਲਾ ਦੇ ਸਹਿਯੋਗ ਨਾਲ ਪੰਜ-ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪ …

Read More »

Congress wins in 10 out of 13 wards in Sultanpur Lodhi Municipal Council

Three SAD candidates emerged victorious Sultanpur lodhi / Kapurthala, February 17 (Punjab Post Burea) – Sultanpur Lodhi Municipal Council elections results declared today as Indian National Congress bagged 10 wards out of 13 followed by Shiromani Akali Dal 3 wards.             Counting took place at the local BDPO office from 9 am today in which Sandeep Kaur Gill of Shiromani …

Read More »

ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ ਕਾਂਗਰਸ ਦੇ 10 ਤੇ ਅਕਾਲੀ ਦਲ ਦੇ ਜਿੱਤੇ ਤਿੰਨ ਉਮੀਦਵਾਰ

ਕਪੂਰਥਲਾ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 14 ਫਰਵਰੀ ਨੂੰ ਹੋਈਆ ਵੋਟਾਂ ਦੇ ਅੱਜ ਸਵੇਰੇ ਨਤੀਜਿਆਂ ਪਿਛੋਂ ਕੁੱਲ 13 ਵਾਰਡਾਂ ਵਿਚੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ 10 ਅਤੇ 3 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ। ਅੱਜ ਸਵੇਰੇ 9 ਵਜੇ ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਹੋਈ ਗਿਣਤੀ ਦੌਰਾਨ ਵਾਰਡ ਨੰਬਰ 1 ਤੋਂ ਸ਼੍ਰੋਮਣੀ ਅਕਾਲੀ ਦਲ …

Read More »