ਬਿਨਾਂ ਕਿਸੇ ਅਤਿ ਜ਼ਰੂਰੀ ਕਾਰਨ ਤੋਂ ਦਰਖਤ ਕੱਟਣ ਦੀ ਪ੍ਰਵਾਨਗੀ ਨਾ ਦੇਵੇ ਜੰਗਲਾਤ ਵਿਭਾਗ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਮੌਜ਼ੂਦ ਪੁਰਾਣੇ ਤੇ ਵਿਰਾਸਤੀ ਦਰਖਤਾਂ ਦੀ ਕਟਾਈ ‘ਤੇ ਰੋਕ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿਘ ਖਹਿਰਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਪੁਰਾਣੇ ਦਰੱਖਤ ਦੀ ਕਟਾਈ ਲਈ ਬਿਨਾਂ ਮੌਕੇ ਵੇਖੇ ਪ੍ਰਵਾਨਗੀ ਨਾ …
Read More »Daily Archives: February 18, 2021
ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ
ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ
ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਕਰਵਾਏ ਇਸ ਪ੍ਰੋਗਰਾਮ ’ਚ ਯੋਗਾ ਦੀ ਮਨੁੱਖੀ ਜੀਵਨ ’ਚ ਮਹੱਤਤਾ ਦੱਸੀ ਗਈ। ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਅਜਕੱਲ ਦੀ ਨੌਜਵਾਨ ਪੀੜ੍ਹੀ ਮਾਨਸਿਕ ਪ੍ਰੇਸ਼ਾਨੀ ਅਤੇ ਭਾਵਨਾਤਮਿਕ ਅਸੁਰੱਖਿਆ ਨਾਲ ਪੀੜਤ ਹੈ।ਇਹ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ 10ਵਾਂ ਸਾਲਾਨਾ ਖੇਡ ਦਿਵਸ
ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਵਿਦਿਆਰਥੀ ਜੀਵਨ ’ਚ ਖੇਡਾਂ ਦਾ ਖ਼ਾਸ ਮਹੱਤਵ ਹੁੰਦਾ ਹੈ, ਇਹ ਉਨ੍ਹਾਂ ਦੇ ਸਰੀਰਿਕ ਵਿਕਾਸ ਦੇ ਨਾਲ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ।ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 10ਵਾਂ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ।ਖੇਡ ਦਿਵਸ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕਰਕੇ ਕੀਤੀ ਗਈ, ਜਿਸ ਉਪਰੰਤ ਪ੍ਰਿੰਸੀਪਲ ਡਾ. ਐਚ.ਬੀ …
Read More »ਮੇਅਰ ਵਲੋਂ ਬਜ਼ਟ ਟੀਚਿਆਂ ਤੇ ਵਿੱਤੀ ਸਾਲ 2021-22 ‘ਤੇ ਵਿਚਾਰ-ਵਟਾਂਦਰੇ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ
ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸਾਲ 2020-21 ਲਈ ਵੱਖ-ਵੱਖ ਵਿਭਾਗਾਂ ਦੇ ਮਿਥੇ ਗਏ ਬਜ਼ਟ ਟੀਚਿਆਂ ਅਤੇ ਆਉਣ ਵਾਲੇ ਵਿੱਤੀ ਸਾਲ 2021-22 ਤੇ ਵਿਚਾਰ-ਵਟਾਂਦਰਾ ਕਰਨ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਉਪ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ।ਇਸ ਵਿਚ ਵਿੱਤੀ ਸਾਲ 2021-22 ਦੇ ਅਨੁਮਾਨਿਤ ਬਜ਼ਟ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਬਜ਼ਟ …
Read More »ਪੀਲੀ ਕੁੰਗੀ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਨ ਕਿਸਾਨ – ਬਲਾਕ ਖੇਤੀਬਾੜੀ ਅਫਸਰ
ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ) ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਖੇਤੀਬਾੜੀ ਅਤੇ …
Read More »ਅਮਨ ਅਮਾਨ ਨਾਲ ਹੋਈ ਜ਼ਿਲ੍ਹਾ ਪਠਾਨਕੋਟ ‘ਚ ਨਗਰ ਨਿਗਮ /ਨਗਰ ਕੌਂਸਲ ਦੀ ਗਿਣਤੀ ਕਾਂਗਰਸ ਨੇ 36 ਵਾਰਡਾਂ ਤੇ ਦਰਜ਼ ਕੀਤੀ ਜਿੱਤ
ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਦੀ ਨਗਰ ਨਿਗਮ ਅਤੇ ਨਗਰ ਕੌਸਲ ਸੁਜਾਨਪੁਰ ਦੀਆਂ ਮਿਤੀ 14 ਫਰਵਰੀ 2021 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਪੰਜਾਬ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਹੋਈ।ਨਗਰ ਨਿਗਮ ਪਠਾਨਕੋਟ ਅਤੇ ਨਗਰ ਕੌਸਲ ਸੁਜਾਨਪੁਰ ਦੀਆਂ ਵੋਟਾਂ ਦੀ ਗਿਣਤੀ ਅੱਜ ਆਰ.ਐਸ.ਡੀ ਐਸ.ਐਮ.ਡੀ ਕਾਲਜ ਪਠਾਨਕੋਟ ਵਿਖੇ ਸੰਪੰਨ ਹੋਈ। …
Read More »
Punjab Post Daily Online Newspaper & Print Media