Tuesday, November 24, 2026

Daily Archives: February 20, 2021

ਵਿਧਾਇਕ ਅੰਗਦ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਨਵਾਂਸ਼ਹਿਰ ਤੇ ਰਾਹੋਂ ਨਗਰ ਕੌਂਸਲਾਂ ’ਚ ਸ਼ਾਨਦਾਰ ਜਿੱਤ ’ਤੇ ਦਿੱਤੀ ਵਧਾਈ ਨਵਾਂਸ਼ਹਿਰ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਨਵਾਂਸ਼ਹਿਰ ਅਤੇ ਰਾਹੋਂ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।ਮੁੱਖ ਮੰਤਰੀ ਨੇ ਨਵਾਂਸ਼ਹਿਰ ਅਤੇ ਰਾਹੋਂ ਨਗਰ ਕੌਂਸਲ ਵਿਚ ਸ਼ਾਨਦਾਰ ਜਿੱਤ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਦੋਵਾਂ …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਮੁੱਖ ਸਮਾਗਮ ਅੱਜ 21 ਫ਼ਰਵਰੀ ਨੂੰ

ਅੰਮ੍ਰਿਤਸਰ, 20 ਫਰਵਰੀ (ਗੁਰਪ੍ਰੀਤ ਸਿੰਘ) – ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਗੋਧਰਪੁਰ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਤਹਿਤ ਭਲਕੇ 21 ਫ਼ਰਵਰੀ ਨੂੰ ਮੁੱਖ ਸਮਾਗਮ ਹੋਵੇਗਾ।ਜਿਸ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਅੱਜ ਇਸਤਰੀ ਸੰਮੇਲਨ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਾਕੇ ਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਕੌਮੀ …

Read More »

ਸਾਕੇ ਨੇ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨ ਹੋਣ ਦਾ ਜਜ਼ਬਾ ਪ੍ਰਚੰਡ ਕੀਤਾ-ਬੀਬੀ ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਇਸਤਰੀ ਸਮਾਗਮ ਅੰਮ੍ਰਿਤਸਰ, 20 ਫਰਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੌਰਾਨ 1921 ਵਿਚ ਵਾਪਰੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਉਲੀਕੇ ਕੌਮੀ ਸਮਾਗਮਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਅੱਜ ਇਸਤਰੀ ਸੰਮੇਲਨ ਕਰਵਾਇਆ ਗਿਆ।ਦੱਸਣਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ …

Read More »

ਸਮਰਾਲਾ ਦੇ ਵਾਰਡ ਨੰ: 13 ਤੋਂ ਅਕਾਲੀ ਕੌਂਸਲਰ ਰਜਨੀ ਵਲੋਂ ਸਮੂਹ ਵੋਟਰਾਂ ਦਾ ਧੰਨਵਾਦ, ਵੰਡੀ ਮਿਠਾਈ

ਸਮਰਾਲਾ, 20 ਫਰਵਰੀ (ਇੰਦਰਜੀਤ ਸਿੰਘ ਕੰਗ) – ਸਮਰਾਲਾ ਨਗਰ ਕੌਂਸਲ ਦੇ ਵਾਰਡ ਨੰ: 13 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜੇਤੂ ਉਮੀਦਵਾਰ ਰਜਨੀ ਵਲੋਂ ਸਮੂਹ ਵਾਰਡ ਵਾਸੀਆਂ, ਵੋਟਰਾਂ ਅਤੇ ਹਮਾਇਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਅਤੇ ਸਮੁੱਚੀ ਲੀਡਰਸ਼ਿਪ ਦੀ ਹੈ।ਜੋ ਪਿਆਰ ਤੇ ਸਤਿਕਾਰ ਉਨਾਂ ਨੂੰ ਵਾਰਡ ਨੰਬਰ 13 ਦੇ ਸਮੂਹ …

Read More »

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ‘ਚ ਵਿਸ਼ਾਲ ਕਿਸਾਨ ਰੈਲੀ ਕੀਤੀ 21 ਫਰਵਰੀ ਨੂੰ – ਨਿਜ਼ਾਮਪੁਰਾ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚੇ ਦੇ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ 21-02-2021 ਨੂੰ ਦਿਨ ਦੇ 11 ਵਜੇ ਗੁਰੂ ਨਾਨਕ ਖਾਲਸਾ ਸ਼ਹੀਦੀ ਹਾਈ ਸਕੂਲ ਫਤਹਿਪੁਰ ਰਾਜਪੂਤਾਂ ਨੇੜੇ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਵਿਸ਼ਾਲ ਕਿਸਾਨ ਰੈਲੀ ਕੀਤੀ ਜਾ ਰਹੀ ਹੈ।             …

Read More »

ਡਿਪਟੀ ਕਮਿਸ਼ਨਰ ਵਲੋਂ ਸੁਰੱਖਿਆ ਲਈ ਲੜਕੀਆਂ ਨੂੰ ਸਿਖਲਾਈ ਪ੍ਰਾਪਤ ਕਰਨ ਦਾ ਸੱਦਾ

ਪਹਿਲੇ ਪੜਾਅ ਵਿਚ 9ਵੀਂ ਅਤੇ 11ਵੀਂ ਦੀਆਂ 500 ਲੜਕੀਆਂ ਪੂਰਾ ਕੀਤਾ ਕੋਰਸ ਕਪੂਰਥਲਾ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਸਕੂਲੀ ਵਿਦਿਆਰਥਣਾਂ ਨੂੰ ਮਾਰਸ਼ਲ ਆਰਟ ਦੀ ਸਿਖਲਾਈ ਦੇ ਕੇ ਸਵੈ ਰੱਖਿਆ ਦੇ ਕਾਬਲ ਬਣਾਉਣ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਅੰਦਰ ਸ਼ੁਰੂ ਕੀਤੇ ਗਏ “ਸਵੈ ਰੱਖਿਆ ਸਿਖਲਾਈ ਪ੍ਰੋਗਰਾਮ” ਤਹਿਤ ਕਰਾਟੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ …

Read More »

DC hands over certificates to girls under “Self Defense Training Program”

500 girls of 9th and 11th classes completed the course in the first phase Kapurthala, February 20 (Punjab Post Bureau) – Deputy Commissioner Mrs. Deepti Uppal today distributes certificates to the girls students who had succesfully completed karate training under the “Self Defense Training Program” launched in government schools with the objective of imparting martial arts training to the school …

Read More »

ਪਿੰਡਾਂ ‘ਚ ‘ਵਿਲੇਜ਼ ਐਕਸ਼ਨ ਪਲਾਨ’ ਤਿਆਰ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ

ਫੱਤੂਢੀਂਗਾ, ਫਜ਼ਲਾਬਾਦ, ਦੇਸਲ ਤੇ ਬਾਗੂਵਾਲ ਵਿਖੇ ਵਾਟਰ ਸਪਲਾਈ ਵਿਭਾਗ ਵਲੋਂ ਮੀਟਿੰਗਾਂ ਕਪੂਰਥਲਾ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ‘ਵਿਲੇਜ਼ ਐਕਸ਼ਨ ਪਲਾਨ’ ਤਿਆਰ ਕਰਵਾਉਣ ਦੇ ਮੰਤਵ ਨਾਲ ਪਿੰਡਾਂ ‘ਚ ਮੀਟਿੰਗਾਂ ਕਰਕੇ ਪਾਣੀ ਦਾ ਸੁਚੱਜਾ ਪ੍ਰਬੰਧ ਕਰਨ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਪਿੰਡ ਫੱਤੂਢੀਂਗਾ, ਫਜ਼ਲਾਬਾਦ, ਦੇਸਲ, ਬਾਗੂਵਾਲ ਵਿਖੇ ਲੋਕਾਂ ਨਾਲ ਰਾਬਤਾ …

Read More »

ਵਿਦੇਸ਼ਾਂ ‘ਚ ਕੰਮ ਤੇ ਪੜਾਈ ਕਰਨ ਦੇ ਚਾਹਵਾਨਾਂ ਲਈ “ਫਾਰਨ ਸਟੱਡੀ ਤੇ ਪਲੇਸਮੈਂਟ ਸੈਲ’ ਸਥਾਪਿਤ

ਕਪੂਰਥਲਾ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਤਹਿਤ ਰੋਜ਼ਗਾਰ ਜਨਰੇਸਨ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ।ਜਿਸ ਵਿੱਚ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ …

Read More »