Tuesday, November 24, 2026

Daily Archives: February 20, 2021

ਸ਼ਿੱਦਤ, ਸ਼ਿਲਪ ਤੇ ਸਮਝ ਕਵਿਤਾ ਦੀ ਸਿਰਜਣ ਪ੍ਰਕਿਰਿਆ ਦੇ ਆਧਾਰੀ ਤੱਤ – ਪਦਮਸ਼੍ਰੀ ਸੁਰਜੀਤ ਪਾਤਰ

ਯੂਨੀਵਰਸਿਟੀ ਵਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਅੰਮ੍ਰਿਤਸਰ, 20 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਮਾਨਯੋਗ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।ਇਸ ਯਾਦਗਾਰੀ ਭਾਸ਼ਣ ਵਿਚ ਪ੍ਰਸਿੱਧ ਸ਼ਾਇਰ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ‘ਮੈਂ ਤੇ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਤੇ ਪੇਟਿੰਗ ਮੁਕਾਬਲੇ ਕਰਵਾਏ

ਹਰਸ਼ਰਨ ਕੌਰ ਨੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ‘ਚ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) -ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ਼੍ਹੇ ‘ਚ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਤੇ ਹੋਰ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।             …

Read More »

ਆਂਗਣਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈ ਜਾਵੇਗੀ ਪਾਣੀ ਅਤੇ ਪਖਾਨੇ ਦੀ ਸਹੂਲਤ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ 1859 ਆਂਗਣਵਾੜੀ ਸੈਂਟਰਾਂ ਵਿੱਚ ਜਲ ਜੀਵਨ ਮਿਸ਼ਨ ਤਹਿਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।                ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੜ ਸਵੱਛ ਭਾਰਤ ਮਿਸ਼ਨ ਗ੍ਰਾਮੀਨ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕਰਵਾਇਆ ਜਾਵੇਗਾ ਫੋਟੋਗ੍ਰਾਫੀ ਮੁਕਾਬਲਾ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਇਤਿਹਾਸਕ ਇਮਾਰਤਾਂ/ 6 ਵਿਸ਼ੇ ‘ਤੇ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਡਿਪਟੀ ਡਾਇਰੈਕਟਰ ਵਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪ੍ਰਾਰਥੀ ਇਸ ਮੁਕਾਬਲੇ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਹ 25 ਫਰਵਰੀ 2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਈਮੇਲ ਆਈ.ਡੀ <mailto:dbee.amritsar@punjab.gov.in> `ਤੇ ਆਪਣੇ ਵਲੋਂ ਖਿੱਚੀਆਂ 5 …

Read More »

ਸੋਨੀ ਨੇ ਗਊਸ਼ਾਲਾ ਲਈ ਦਿੱਤਾ 5 ਲੱਖ ਦਾ ਚੈਕ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਅੰਮ੍ਰਿਤਸਰ ਬਾਈਪਾਸ ਸਥਿਤ ਐਸ.ਕਾਲੋਨੀ ਦੀ ਗਊਸ਼ਾਲਾ ਦੇ ਨਿਰਮਾਣ ਲਈ ਮਾਧਵ ਗੂੜੀਆਂ ਵੈਸ਼ਣਵ ਪੀਠ ਟਰੱਸਟ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ਗਿਆ।ਅੱਜ ਟਰੱਸਟ ਦੇ ਪ੍ਰਬੰਧਕਾਂ ਨੂੰ ਇਹ ਚੈਕ ਸੌਂਪਦੇ ਹੋਏ ਸੋਨੀ ਨੇ ਕਿਹਾ ਕਿ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।ਉਹ ਆਸ …

Read More »