Tuesday, November 24, 2026

Daily Archives: February 21, 2021

ਜਦ ਹੀਰੋ ਬਣ ਗਏ ਜ਼ੀਰੋ

             ਸੰਯੁਕਤ ਕਿਸਾਨ ਮੋਰਚਾ ਇੱਕ ਅਜਿਹਾ ਅੰਦੋਲਨ ਹੈ ਜੋ ਭਾਰਤ ਦੇ ਹਰ ਵਰਗ ਦੀ ਦਿਲੀ ਹਮਾਇਤ ਤਾਂ ਪ੍ਰਾਪਤ ਕਰ ਹੀ ਚੁੱਕਿਆ ਹੈ।ਨਾਲ ਦੀ ਨਾਲ ਦੁਨੀਆਂ ਦੇ ਹੋਰ ਕਿੰਨੇ ਹੀ ਦੇਸ਼ਾਂ ਦੀਆਂ ਅਨੇਕਾਂ ਸੰਸਥਾਵਾਂ, ਨੇਤਾ ਅਤੇ ਹੋਰ ਸ਼ਖਸੀਅਤਾਂ ਵੀ ਕਿਸਾਨ ਮਜ਼ਦੂਰ ਅੰਦੋਲਨ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰ ਰਹੀਆਂ ਹਨ।ਜਿਨ੍ਹਾਂ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ …

Read More »

ਚੀਕਾਂ (ਮਿੰਨੀ ਕਹਾਣੀ)

             ‘ਗੁਰਮੇਲ ਸਿਹਾਂ, ਮੈਂ ਸੁਣਿਐ ਰਾਤੀਂ ਤੇਰੇ ਗੁਆਂਢੀ ਨੇ ਦਾਰੂ ਪੀ ਕੇ ਬੜੇ ਲਲਕਾਰੇ ਮਾਰੇ ਨੇ’ ਸੱਥ ’ਚ ਬੈਠੇ ਕਰਨੈਲ ਨੇ ਗੁਰਮੇਲ ਨੂੰ ਕਿਹਾ।      ‘ਹਾਂ ਕਰਨੈਲ ਸਿਹਾਂ, ਵੋਟਾਂ ਵਾਲੇ ਬੋਤਲ ਦੇ ਜਾਂਦੇ ਨੇ, ਜਦੋਂ ਤੱਕ ਵੋਟਾਂ ਨ੍ਹੀ ਮੁੱਕਦੀਆਂ ਇਹਦਾ ਆਹੀ ਰੌਲਾ ਰਹਿਣੈ’ ਗੁਰਮੇਲ ਬੋਲਿਆ।              ਉਹਨਾਂ ਦੋਵਾਂ ਦੀਆਂ …

Read More »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

             ਗੁਰਦੁਆਰਾ ਸੁਧਾਰ ਲਹਿਰ ਵਿਚ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਕੁਕਰਮੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਆਪਾ ਵਾਰਨ ਦੀ ਅਦੁੱਤੀ ਮਿਸਾਲ ਹੈ। ਇਸ ਸਾਕੇ ਨੇ ਸਾਰੀ ਸਿੱਖ ਕੌਮ ਨੂੰ ਇੱਕ ਜ਼ਬਰਦਸਤ ਹਲੂਣਾ ਦੇ ਕੇ ਝੰਜੋੜ ਦਿੱਤਾ।ਇਸ ਸਾਕੇ ਨੂੰ ਵਾਪਰਿਆਂ 100 ਸਾਲ ਦਾ ਸਮਾਂ …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ

                 ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ, ਸਿੱਖਾਂ ਦੇ ਧਾਰਮਿਕ ਸਥਾਨਾਂ ਵਿਚੋਂ ਸਭ ਤੋਂ ਵੱਧ ਮਹੱਤਤਾ ਰੱਖਦਾ ਹੈ।20ਵੀਂ ਸਦੀ ਦੇ ਮੁੱਢਲੇ ਦਹਾਕਿਆਂ ਵਿਚ ਗੁਰਦੁਆਰਾ ਜਨਮ ਅਸਥਾਨ ‘ਤੇ ਮਹੰਤ ਸਾਧੂ ਰਾਮ ਦਾ ਕਬਜ਼ਾ ਸੀ, ਜੋ ਇਕ ਬਦਮਾਸ਼, ਸ਼ਰਾਬੀ ਤੇ ਤੀਵੀਂਬਾਜ਼ ਸੀ।ਉਹ ਛੇਤੀ ਹੀ ਮਾਰੂ ਰੋਗ ਦਾ ਸ਼ਿਕਾਰ ਹੋ ਕੇ ਮਰ …

Read More »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਬਾਸਕਿਟਬਾਲ ਕੋਰਟ ‘ਚ ਪਰਤੀਆਂ ਰੌਣਕਾਂ

ਅੰਮ੍ਰਿਤਸਰ, 21 ਫਰਵਰੀ (ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਚੱਲ ਰਹੇ ਬਾਸਕਿਟ ਬਾਲ ਵਿੰਗ ‘ਚ ਰੌਣਕਾਂ ਪਰਤਣੀਆਂ ਸ਼ੁਰੂ ਹੋ ਗਈਆਂ ਹਨ। ਮੌਸਮ ਦੇ ਬਦਲਦੇ ਮਿਜ਼ਾਜ ਦੇ ਚੱਲਦਿਆਂ ਅੰਡਰ-14,17,19 ਸਾਲ ਉਮਰ ਵਰਗ ਦੀਆਂ ਟੀਮਾਂ ਅਤੇ ਖਿਡਾਰਨਾਂ ਦੇ ਵੱਲੋਂ ਕੋਵਿਡ-19 ਤੋਂ ਸੁਰੱਖਿਅਤ ਸਾਧਨਾ ਅਤੇ ਸਮਾਜਿਕ ਦੂਰੀ ਨੂੰ ਤਰਜ਼ੀਹ ਦਿੰਦਿਆਂ ਮੁੜ ਅਭਿਆਸ ਦਾ …

Read More »

ਬੇਹਤਰ ਖਿਡਾਰੀ ਬਣਨ ਲਈ ਸਮਾਂ ਤੇ ਸਖਤ ਅਭਿਆਸ ਜ਼ਰੂਰੀ – ਇੰਸਪੈਕਟਰ ਪਰਮਜੀਤ ਵਿਰਦੀ

ਅੰਮ੍ਰਿਤਸਰ, 21 ਫਰਵਰੀ (ਸੰਧੂ) – ਜੁੱਡੋ ਖੇਡ ਖੇਤਰ ਦੇ ਕੌਮੀ ਖਿਡਾਰੀ ਤੇ ਉੱਘੇ ਖੇਡ ਪ੍ਰਮੋਟਰ ਅਤੇ ਮਹਿਕਮਾ ਪੰਜਾਬ ਪੁਲਿਸ ਦੇ ‘ਚ ਬਤੌਰ ਇੰਸਪੈਕਟਰ ਸੇਵਾਵਾਂ ਨਿਭਾਅ ਰਹੇ ਪਰਮਜੀਤ ਸਿੰਘ ਵਿਰਦੀ ਕਿਹਾ ਹੈ ਕਿ ਇੱਕ ਬੇਤਹਰ ਖਿਡਾਰੀ ਬਣਨ ਲਈ ਸਮਾਂ ਅਤੇ ਸਖਤ ਅਭਿਆਸ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਪੜ੍ਹਦਿਆਂ ਬਹੁ-ਖੇਡ ਕੌਮੀ ਕੋਚ ਜੀ.ਐਸ …

Read More »

ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ 8 ਮਾਰਚ ਤੱਕ ਮੰਗੀਆਂ ਅਰਜ਼ੀਆਂ

ਕਪੂਰਥਲਾ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਗਈ ਹੈ।ਜਿਸ ਤਹਿਤ ਚਾਹਵਾਨ ਉਮੀਦਵਾਰ 8 ਮਾਰਚ ਤੱਕ ਅਰਜ਼ੀ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਚੁਣੇ ਗਏ ਵਲੰਟੀਅਰਾਂ ਨੂੰ ਸਿਹਤ, ਸਾਖਰਤਾ ਸਫਾਈ, ਲਿੰਗ-ਅਨੁਪਾਤ ਅਤੇ ਹੋਰ ਸਮਾਜਿਕ ਮੁੱਦਿਆਂ ਦੀ ਚੇਤਨਾ ਸਬੰਧੀ ਜਾਗਰੂਕ ਕਰਨਾ ਹੋਵੇਗਾ। …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਸੜਕ ਸੁਰੱਖਿਆ ਨਿਯਮਾਂ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ

ਅੰਮ੍ਰਿਤਸਰ, 20 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ.ਟੀ ਰੋਡ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਸੜਕ ਸੁਰੱਖਿਆ ਨਿਯਮਾਂ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਕੰਵਲਜੀਤ ਸਿੰਘ ਏ.ਡੀ.ਸੀ.ਪੀ ਟ੍ਰੈਫ਼ਿਕ, ਸੁਰਿੰਦਰਪਾਲ ਸਿੰਘ ਟ੍ਰੈਫ਼ਿਕ ਮਾਰਸ਼ਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਵਾਜਾਈ ਦੇ ਨਿਯਮਾਂ ਸਬੰਧੀ ਜਾਗਰੂਕ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ …

Read More »

ਸਿੱਖਿਆ ਸਕੱਤਰ ਪੰਜਾਬ ਵਲੋਂ ਜ਼ਿਲ੍ਹੇ ਦੇ ਸਕੂਲ ਮੁਖੀਆਂ ਨਾਲ ਪ੍ਰੇਰਣਾਦਾਇਕ ਮੀਟਿੰਗ

ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ‘ਚ ਸਿੱਖਿਆ ਸੁਧਾਰ ਤੇ ਵਿਦਿਆਰਥੀ ਹਿ ਤ ‘ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਤੇ ਦਸੰਬਰ ਅਤੇ ਫਰਵਰੀ ਮਹੀਨੇ ਵਿੱਚ ਹੋਏ ਇਮਤਿਹਾਨਾਂ ਦੇ ਡਾਟੇ ਦਾ ਵਿਸ਼ਲੇਸ਼ਣ ਕਰਨ ਲਈ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਪ੍ਰਿੰਸੀਪਲਾਂ ਤੇ ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰਾਂ, ਬਲਾਕ …

Read More »

ਪ੍ਰੀਤਮ ਸਿੰਘ ਧੂਰਾ ਬਣੇ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ

ਧੂਰੀ, 21 ਫਰਵਰੀ (ਪ੍ਰਵੀਨ ਗਰਗ) – ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਧੂਰੀ ਦੀ ਸਰਬ ਸੰਮਤੀ ਨਾਲ ਹੋਈ ਚੋਣ ਵਿੱਚ ਪ੍ਰੀਤਮ ਸਿੰਘ ਧੂਰਾ ਪ੍ਰਧਾਨ ਅਤੇ ਗੁਰਦਾਸ ਚੰਦ ਬਾਂਸਲ ਜਨਰਲ ਸਕੱਤਰ ਚੁਣੇ ਗਏ।ਇਹ ਜਾਣਕਾਰੀ ਦਿੰਦਿਆਂ ਪ੍ਰੈੰਸ ਸਕੱਤਰ ਕ੍ਰਿਸ਼ਨ ਚੰਦ ਗਰਗ ਨੇ ਦੱਸਿਆ ਕਿ ਪੰਜ ਮੈਂਬਰੀ ਚੋਣ ਕਮੇਟੀ ਪੈਨਲ ਵਿੱਚ ਹਰਚਰਨ ਸਿੰਘ ਲਹਿਰੀ, ਗੁਰਦੇਵ ਸਿੰਘ ਔਲਖ, ਹੰਸ ਰਾਜ ਗਰਗ, ਹੇਮ ਰਾਜ ਸ਼ਰਮਾ, ਰਮੇਸ਼ ਸ਼ਰਮਾ ਨੇ …

Read More »