ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ‘ਚ ਖੁੱਲਣਗੀਆਂ ਲਾਇਬ੍ਰੇਰੀਆਂ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ਤਾਬਦੀ ਸਮਾਗਮ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮਟੀ …
Read More »Daily Archives: February 22, 2021
ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦੇ ਯੋਗਦਾਨ ਅਹਿਮ – ਸੁਖਬੀਰ ਬਾਦਲ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਭਾਰਤ ਸਰਕਾਰ ਵੱਲੋਂ ਸਾਕੇ ਦੇ ਸਮਾਗਮਾਂ ਲਈ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ’ਤੇ ਰੋਕ ਲਗਾਉਣ ਦੀ ਕਰੜੀ ਅਲੋਚਨਾ ਕੀਤੀ।ਉਨ੍ਹਾਂ ਆਪਣੇ ਸੰਬੋਧਨ …
Read More »ਭਾਰਤ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਬੇਰੁਖੀ ਵਾਲਾ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ। …
Read More »ਗੁਰਦਾਸਪੁਰ ਦੇ ਗੋਧਰਪੁਰ ’ਚ ਸਾਕਾ ਸ੍ਰੀ ਨਨਕਾਣਾ ਸਾਹਿਬ ਦਾ ਸ਼ਤਾਬਦੀ ਸਮਾਗਮ ਆਯੋਜਿਤ
ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣੇ ਸ਼ਹੀਦਾਂ ਨੂੰ ਕੀਤਾ ਯਾਦ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ।ਇਸ ਸਬੰਧ ਵਿਚ ਮੁੱਖ ਸਮਾਗਮ ਸਾਕੇ …
Read More »
Punjab Post Daily Online Newspaper & Print Media