ਅੰਮ੍ਰਿਤਸਰ, 23 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅੱਜ ਸਾਲਾਨਾ ‘ਅਰਦਾਸ ਦਿਵਸ’ ਧਾਰਮਿਕ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਆ ਰਹੇ ਸਾਲਾਨਾ ਇਮਤਿਹਾਨਾਂ ’ਚ ਨਕਲ ਦਾ ਸਹਾਰਾ ਨਾ ਲੈ ਕੇ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ। …
Read More »Daily Archives: February 23, 2021
ਸ਼ਹੀਦ ਲਾਭ ਸਿੰਘ ਦੀ ਪਤਨੀ ਨੂੰ ਐਸ.ਜੀ.ਪੀ.ਸੀ ਵੱਲੋਂ ਸੌਂਪਿਆ ਗਿਆ 1 ਲੱਖ ਦਾ ਚੈਕ
ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਗਰੂਰ ਰੇਲਵੇ ਸਟੇਸ਼ਨ ‘ਤੇ ਧਰਨੇ ਦੌਰਾਨ ਅਕਤੂਬਰ 2020 ਵਿੱਚ ਪਿੰਡ ਭੁੱਲਰਹੇੜੀ ਦੇ ਕਿਸਾਨ ਲਾਭ ਸਿੰਘ ਦੀ ਹੋਈ ਮੌਤ ਦੇ ਕਾਰਣ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਵੱਲੋਂ ਸੌਂਪਿਆ …
Read More »ਸਕੂਲ ਸਟਾਫ ਨੂੰ ਵੰਡੇ ਸਿੱਖਿਆ ਸਕੱਤਰ ਵੱਲੋਂ ਭੇਜੇ ਪ੍ਰਸੰਸਾ ਪੱਤਰ
ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਲਾਂਸ ਨਾਇਕ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਨੂੰ ਸਮਾਰਟ ਬਣਾਉਣ ਲਈ ਪਾਏ ਯੋਗਦਾਨ ਬਦਲੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਇੰਦਰਜੀਤ ਸਿੰਘ ਮੁੰਡੇ (ਕੇ.ਐਸ ਗਰੁੱਪ) ਮਲੇਰਕੋਟਲਾ ਅਤੇ ਸਕੂਲ ਸਟਾਫ ਨੂੰ ਪ੍ਰਸੰਸਾ ਪੱਤਰ ਭੇਜੇ ਗਏ ਸਨ।ਇੰਦਰਜੀਤ ਸਿੰਘ ਮੁੰਡੇ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਜ ਇਹ ਪ੍ਰਸੰਸਾ ਪੱਤਰ ਵੰਡੇ ਗਏ।ਮੁੱਖ ਮਹਿਮਾਨ ਦੇ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ 50 ਲੋੜਵੰਦ ਲੜਕੀਆਂ ਦੇ ਵਿਆਹ 15 ਮਾਰਚ ਨੂੰ
ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਭਲਾਈ ਸਕੀਮਾਂ ਚਲਾ ਕੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਸਰਬੱਤ ਦਾ ਭਲਾ …
Read More »ਜਨਮ ਦਿਨ ਮੁਬਾਰਕ – ਜਸਕਰਨ ਸਿੰਘ ਮਾਨ
ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਹਰਜਿੰਦਰ ਸਿੰਘ ਮਾਨ ਅਤੇ ਤਨਵੀਰ ਕੌਰ ਵਾਸੀ ਧੂਰੀ ਵਲੋਂ ਹੋਣਹਾਰ ਬੇਟੇ ਜਸਕਰਨ ਸਿੰਘ ਮਾਨ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸਮਾਰਟ ਸਿਟੀ ਸੁਲਤਾਨਪੁਰ ਲੋਧੀ ਲਈ 134.18 ਕਰੋੜ ਦੇ ਦੀ ਵਿਕਾਸ ਕੰਮਾਂ ਦੀ ਸ਼ੁਰੂਆਤ
ਮੁੱਖ ਮੰਤਰੀ ਵਲੋਂ ਵਰਚੁਅਲ ਤਰੀਕੇ ਕੀਤੇ ਗਏ ਸਮਾਗਮ ਦੌਰਾਨ ਕੀਤਾ ਗਿਆ ਉਦਘਾਟਨ ਕਪੂਰਥਲਾ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਸਮਾਰਟ ਸਿਟੀ’ ਪ੍ਰਾਜੈਕਟ ਤਹਿਤ ਸੂਬੇ ਦੇ ਵੱਡੇ ਸ਼ਹਿਰਾਂ ਦੇ ਨਾਲ-ਨਾਲ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਵਿਖੇ 134.18 ਕਰੋੜ ਰੁਪੈ ਦੀ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਰਾਜ ਸਭਾ ਮੈਂਬਰ ਮਲਿਕ ਨੇ ਓਪਨ ਜਿਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਸਿਹਤਮੰਦ ਸਮਾਜ ਸਿਰਜਨ ਦੇ ਤਹਿਤ ਅੱਜ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੱਲੋਂ ਕਾਲਜ ਕੈਂਪਸ ਵਿਖੇ ਓਪਨ ਜਿਮ ਦਾ ਉਦਘਾਟਨ ਕੀਤਾ ਗਿਆ।ਉਨ੍ਹਾਂ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੀ ਮੌਜ਼ੂਦ ਸਨ। ਇਸ …
Read More »ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ ਲੱਖਾਂ ਦੇ ਚੈਕ
ਸੰਗਰੂਰ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ – ਸਿੰਗਲਾ ਸੰਗਰੂਰ, 22 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। …
Read More »ਯੂਨੀਵਰਿਸਟੀ ਦਾ ਵਿਤੀ ਸਾਲ 2021-22 ਦਾ 589 ਕਰੋੜ 18 ਲੱਖ 95 ਹਜ਼ਾਰ ਰੁਪਏ ਦਾ ਬਜਟ ਪਾਸ
ਵਿਦਿਆਰਥੀਆਂ ਤੇ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ‘ਤੇ ਜ਼ੋਰ ਅੰਮ੍ਰਿਤਸਰ, 23 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਵਿੱਤੀ ਸਾਲ 2021-22 ਦੇ 589 ਕਰੋੜ 18 ਲੱਖ 95 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਦੇ ਨਾਲ ਪ੍ਰਵਾਨ ਕਰ ਲਿਆ ਗਿਆ।ਇਸ ਬਜਟ ਵਿਚ ਜਿਥੇ ਪ੍ਰਮੁੱਖ ਤੌਰ ਤੇ ਕਿਤਾ ਮੁਖੀ ਕੋਰਸਾਂ ਨੂੰ ੳਤਸ਼ਾਹਿਤ ਕਰਨ ਤੇ ਜ਼ੋਰ ਦਿਤਾ ਗਿਆ ਹੈ …
Read More »Guru Nanak Dev University Budget Estimates for year 2021-22 approved
Amritsar, February 23 (Punjab Post Bureau) – The Senate and Syndicate of the Guru Nanak Dev University approved the Budget Estimates of 589 crore 18 lac and 95 thousand for the year 2021-22. University would spend 51.71 percent amount on further improvement in Teaching, Allied Teaching, Research and Education. Prof. Jaspal Singh Sandhu Vice-Chancellor presided over both the meetings and Prof. Karanjeet …
Read More »
Punjab Post Daily Online Newspaper & Print Media