ਅੰਮ੍ਰਿਤਸਰ, 24 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਨੇ ਅਧਿਆਤਮਕ ਅਗਵਾਈ ਦੇ ਨਾਲ ਨਾਲ ਮਾਨਵਤਾ ਦੀ ਸੇਵਾ ਲਈ ਲਈ ਵੀ ਸਮਾਜ ਦਾ ਮਾਰਗ ਦਰਸ਼ਨ ਕੀਤਾ।ਗੁਰੂ ਸਾਹਿਬ ਦਾ ਜੀਵਨ …
Read More »Daily Archives: February 24, 2021
ਦਰੱਖਤ ਲਗਾ ਕੇ ਮਨਾਇਆ ਗੁਰੂ ਪੂਜਾ ਦਿਵਸ
ਸਮਰਾਲਾ, 23 ਫਰਵਰੀ (ਇੰਦਰਜੀਤ ਸਿੰਘ ਕੰਗ) – ਨਿਰੰਕਾਰੀ ਮਿਸ਼ਨ ਬਰਾਂਚ ਸਮਰਾਲਾ ਵਲੋਂ ਬਾਬਾ ਹਰਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਦਿਨ ਗੁਰੂ ਪੂਜਾ ਦਿਵਸ ਮਨਾਇਆ ਗਿਆ।ਸੰਚਾਲਕ ਵਿਨੈ ਕਸ਼ਅਪ ਐਡਵੋਕੇਟ ਨੇ ਦੱਸਿਆ ਕਿ ਬਰਾਂਚ ਸਮਰਾਲਾ ਦੀ ਸਮੂਹ ਸੰਗਤ ਅਤੇ ਸੇਵਾਦਾਰਾਂ ਨੇ ਮਾਤਾ ਸੁਦਿਕਸ਼ਾ ਦੇ ਆਦੇਸ਼ ‘ਤੇ ਸਮਰਾਲਾ ਦੇ ਨਵੇਂ ਬੱਸ ਅੱਡੇ ਦੇ ਨਾਲ ਬਣੀ ਪਾਰਕ ਵਿੱਚ 100 ਦੇ ਕਰੀਬ ਪੌਦੇ ਲਗਾਏ।ਕਮਲਜੀਤ …
Read More »ਕਿਸਾਨ ਸੰਘਰਸ਼ ਨੇ ਸੰਪਰਦਾਇਕਤਾ ਤੇ ਫਿਰਕਾਪ੍ਰਸਤੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ – ਸਖੀਰਾ
ਅੰਮ੍ਰਿਤਸਰ, 24 ਫਰਵਰੀ (ਸੰਧੂ) – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਆਪਣੇ ਹੱਕਾਂ ਖਾਤਿਰ ਅੰਦੋਲਨ ਕਰ ਰਹੇ ਕਿਸਾਨਾਂ ਖਾਸਕਰ ਪੰਜਾਬੀਆਂ ਨੂੰ ਅੱਤਵਾਦੀ ਤੇ ਵੱਖਵਾਦੀ ਕਹਿਣਾ ਨੈਤਿਕਤਾ ਤੋਂ ਡਿੱਗੇ ਹੋਏ ਅਲਫਾਜ਼ ਹਨ।ਇਹ ਪ੍ਰਗਟਾਵਾ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਰਦਿਆਂ ਕਿਹਾ ਕਿ ਪੰਜਾਬੀ ਕਿਸਾਨ ਅੱਤਵਾਦੀ ਜਾਂ ਵੱਖਵਾਦੀ …
Read More »ਸੰਧੂ ਰਣੀਕੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਝੇ ਦੇ ਉੱਘੇ ਸਮਾਜ ਸੇਵੀ ਤੇ ਪੰਜਾਬ ਨਸ਼ਾ ਵਿਰੋਧੀ ਲਹਿਰ ਦੇ ਸਰਪ੍ਰਸਤ ਪੂਰਨ ਸਿੰਘ ਸੰਧੂ ਰਣੀਕੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਉਸ ਬਿਆਨ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਜਿਸ ਵਿਚ ਉਨ੍ਹਾਂ ਦਿੱਲੀ ਅੰਦੋਲਨ ‘ਚ ਬੈਠੇ ਕਿਸਾਨਾਂ ਨੂੰ ਭੀੜ ਕਹਿ ਕੇ ਸੰਬੋਧਨ ਕੀਤਾ ਸੀ।ਉਨਾਂ ਕਿਹਾ ਕਿ ਤੋਮਰ ਨੇ ਇਹ ਘਟੀਆ …
Read More »ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਸੰਧੂ ਤੇ ਧਨੋਆ ਜਾਗੋ `ਚ ਹੋਏ ਸ਼ਾਮਲ
ਨਵੀਂ ਦਿੱਲੀ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਤੋਂ ਪਹਿਲਾਂ ਕਮੇਟੀ ਦੇ ਦੋ ਸਾਬਕਾ ਮੈਂਬਰ ਜਾਗੋ ਪਾਰਟੀ `ਚ ਸ਼ਾਮਲ ਹੋ ਗਏ ਹਨ।ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਦੇ ਸਾਬਕਾ ਮੈਂਬਰ ਸ਼ਮਸ਼ੇਰ ਸਿੰਘ ਸੰਧੂ ਅਤੇ ਹਰਦੇਵ ਸਿੰਘ ਧਨੋਆ ਸਣੇ ਟੂਰਿਸ਼ਟ ਅਤੇ ਟੈਕਸੀ ਕਾਰੋਬਾਰ ਨਾਲ ਜੁੜੇ ਸੈਂਕੜੇ ਸਿੱਖਾਂ ਦਾ ਜਾਗੋ ਪਾਰਟੀ …
Read More »ਸਿੱਖਿਆ ਵਿਭਾਗ ਕਰਵਾਏਗਾ 26 ਤੋਂ 31 ਮਾਰਚ ਤੱਕ ਪ੍ਰਾਇਮਰੀ ਸਕੂਲਾਂ ‘ਚ ਬਾਲ ਪ੍ਰਤਿਭਾ ਮੇਲੇ
ਪ੍ਰਤੀ ਸਕੂਲ ਪੰਜ ਹਜ਼ਾਰ ਰੁਪਏ ਰਾਸ਼ੀ ਜਾਰੀ ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਸਮੇਂ-ਸਮੇਂ ‘ਤੇ ਨਿਵੇਕਲੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਾਲਾਨਾ ਇਮਤਿਹਾਨਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਖੇਡ-ਖੇਡ ਵਿੱਚ ਪੜ੍ਹਾਈ ਨਾਲ …
Read More »ਜਨਿਆਲ ਨਿਵਾਸੀ ਮੋਹਿਤ ਲਈ ਵਰਦਾਨ ਸਿੱਧ ਹੋਇਆ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਠਾਨਕੋਟ
ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਬੇਰੋਜ਼ਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿੱਚ ਅਗਾਹ ਰਿਹਾ ਹੈ।ਨੋਜਵਾਨਾਂ ਨੂੰ ਨੋਕਰੀਆਂ ਦੇ ਮੋਕੇ ਦੇਣ ਵਿੱਚ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਉਰੋ ਪਠਾਨਕੋਟ ਮਹੀਨਾਵਾਰ ਰੋਜ਼ਗਾਰ ਮੇਲੇ ਲਗਾ ਕੇ ਨੋਜਵਾਨਾਂ ਨੂੰ ਨੋਕਰੀ ਦਿਵਾ ਰਿਹਾ ਹੈ ਅਤੇ ਉਹਨਾਂ ਦੀ ਉਮੀਦਾਂ ਤੇ ਖਰਾ ਉਤਰ ਰਿਹਾ ਹੈੈ।ਇਸੇ ਲੜੀ ਨੂੰ ਅਗਾਂਹ …
Read More »ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 1 ਮਾਰਚ ਤੋਂ
ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਨਾਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਂਜ਼ ਲਾਈਵਲੀ ਹੁੱਡ ਫਾਰ ਐਸ.ਸੀ ਬੈਨੀਫਿਸਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ।ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਜਿਲ੍ਹਾ …
Read More »ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ‘ਚ 30 ਕਰੋੜੀ ਵਿਕਾਸ ਕਾਰਜ਼ਾਂ ਦੇ ਮਤੇ ਪੇਸ਼
ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ‘ਚ ਤੇਜ਼ੀ ਲਿਆਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।ਮੀਟਿੰਗ ਵਿਚ ਪਿੱਛਲੀ ਵਿੱਤ ਅਤੇ …
Read More »CM launches development work of Rs.134.18 crore for Smart City Sultanpur Lodhi virtually
Would strengthen infrastructure besides facilitating pilgrims at holy city Kapurthala, February 24 (Punjab Post Bureau) – Punjab Chief Minister Capt Amarinder Singh has initiated development works worth Rs. 134.18 crore under “Smart city ” project for holy city sultanpur lodhi which will provide a big push to strenthan the basic infrastructure and road connectivity to further faacilitate the pilgrims across …
Read More »
Punjab Post Daily Online Newspaper & Print Media