Tuesday, November 24, 2026

Daily Archives: February 24, 2021

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਖਰੀ ਮਿਤੀ 28 ਫਰਵਰੀ

ਅੰਮ੍ਰਿਤਸਰ, 24 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਕੈਂਪਸ ਵਿਖੇ ਲੜਕੇ ਅਤੇ ਲੜਕੀਆਂ ਲਈ 20 ਦਿਨਾਂ ਆਨਲਾਈਨ ਮੋਡ ਰਾਹੀਂ ਟ੍ਰੇਨਿੰਗ ਦੇਣ ਲਈ ਚਾਰ ਸ਼ਾਰਟ ਟਰਮ ਕਰੈਸ਼ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।                 ਵਿਭਾਗ ਦੇ ਮੁਖੀ, ਡਾ. ਸਰੋਜ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਪਰਸਨੈਲਿਟੀ ਡਿਵਲੈਪਮੈਂਟ …

Read More »

Science exhibition “Vigyan Safari” on March 01

Amritsar, February 24 (Punjab Post Bureau) – SciRox Science Club of Guru Nanak Dev University under its MoU with Society for Promotion of Science and Technology in India (SPSTI) is going to launch a science exhibition bus “Vigyan Safari” for promotion of science among school students of Punjab. This fruitful initiative aims to intrigue young minds by performing live scientific …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 24 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਸੈਂਟਰ ਫਾਰ ਸਟੱਡੀਜ਼ ਇਨ ਸ੍ਰੀ ਗੁਰੁ ਗ੍ਰੰਥ ਸਾਹਿਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਭਾਸ਼ਣ ਦਾ ਆਯੋਜਨ ਆਨਲਾਈਨ ਕਰਵਾਇਆ ਗਿਆ।ਇਸ ਭਾਸ਼ਣ ਵਿਚ ਵੱਡੀ ਗਿਣਤੀ ਵਿਚ ਵਿਦਵਾਨਾਂ ਨੇ ਆਨਲਾਈਨ ਸ਼ਿਰਕਤ ਕੀਤੀ।            ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ …

Read More »

ਸਰਬਤ ਸਿਹਤ ਬੀਮਾ ਯੋਜਨਾ ਅਧੀਨ ਈ ਕਾਰਡ ਬਣਾਉਣ ਲਈ ਵਿਸ਼ੇਸ ਮੁਹਿੰਮ 28 ਤੱਕ

ਹੁਣ ਤੱਕ ਜ਼ਿਲ੍ਹੇ ਵਿੱਚ ਬਣੇ 4 ਲੱਖ ਤੋ ਵੱਧ ਕਾਰਡ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸਾਰੇ ਜ਼ਿਲਿ੍ਆਂ ਵਿੱਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਜਾਰੀ ਕਰਨ ਲਈ 28 ਫਰਵਰੀ ਤੱਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ।                    ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ …

Read More »

ਡਿਪਟੀ ਕਮਿਸ਼ਨਰ ਵਲੋਂ ਅਵਾਜ਼ ਪ੍ਰਦੂਸ਼ਣ ਨੂੰ ਸਖਤੀ ਨਾਲ ਨਜਿੱਠਣ ਦੇ ਨਿਰਦੇਸ਼

ਕਿਹਾ ਡੀ.ਜੇ ਵਾਲੇ ਬਾਬੂ ਦਾ ਸਮਾਨ ਹੋਵੇਗਾ ਜ਼ਜਬਤ ਤੇ ਦਰਜ਼ ਹੋਣਗੇ ਕੇਸ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿਘ ਖਹਿਰਾ ਨੇ ਅਵਾਜ਼ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਨੂੰ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ, ਜਿਸ ਨਾਲ ਡੀ.ਜੇ ਵਾਲੇ ਬਾਬੂ ਹੁਣ ਦੇਰ ਰਾਤ ਤੱਕ ਉਚੀ ਅਵਾਜ਼ ਵਿਚ ਗਾਣਾ ਨਹੀਂ ਵਜਾ ਸਕਣਗੇ।ਇਸ ਸਬੰਧੀ ਹੋਈ ਮੀਟਿੰਗ ਦੀ …

Read More »

ਡੀ.ਸੀ ਵਲੋਂ ਰੇਲ ਕੋਚ ਫੈਕਟਰੀ ਦਾ ਦੌਰਾ- ਰੇਲ ਡੱਬਿਆਂ ਦੀ ਨਿਰਮਾਣ ਪ੍ਰਕਿਰਿਆ ਬਾਰੇ ਲਈ ਜਾਣਕਾਰੀ

ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਜਿਨ੍ਹਾਂ ਕੋਲ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਵਾਧੂ ਚਾਰਜ਼ ਵੀ ਹੈ, ਵਲੋਂ ਅੱਜ ਵਿਸ਼ਵ ਪ੍ਰਸਿੱਧ ਰੇਲ ਕੋਚ ਫੈਕਟਰੀ ਦਾ ਦੌਰਾ ਕਰਕੇ ਰੇਲ ਡੱਬਿਆਂ ਦੇ ਨਿਰਮਾਣ ਦੀ ਪ੍ਰਕਿ੍ਆ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜ਼ਰ ਰਵਿੰਦਰ ਗੁਪਤਾ ਨਾਲ ਵੀ ਮੁਲਾਕਾਤ ਕੀਤੀ।ਉਨ੍ਹਾਂ ਰੇਲ ਕੋਚ ਫੈਕਟਰੀ ਦੇ ਦੌਰੇ ਦੌਰਾਨ …

Read More »

ਸਿਹਤ ਈ- ਕਾਰਡਾਂ ਬਾਰੇ ਜਾਗਰੂਕਤਾ ਲਈ ਪਿੰਡ-ਪਿੰਡ ਜਾ ਰਹੀ ਹੈ ਜਾਗਰੂਕਤਾ ਵੈਨ

ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ਼ ਦੀ ਸਹੂਲਤ ਸਰਕਾਰੀ ਤੇ ਸੂਚੀਬੱਧ ਹਸਪਤਾਲਾਂ ਵਿਚ ਦੇਣ ਲਈ ਬਣਾਏ ਜਾ ਰਹੇ ਈ-ਕਾਰਡਾਂ ਬਾਰੇ ਜਾਗਰੂਕਤਾ ਵੈਨ ਲੋਕਾਂ ਨੂੰ ਫੀਲਡ ਵਿਚ ਜਾ ਕੇ ਇਸ ਸਕੀਮ ਬਾਰੇ ਦਸ ਰਹੀ ਹੈ।                ਇਹੀ …

Read More »

ਸੰਯੁਕਤ ਮੋਰਚੇ ਦੇ ਸੱਦੇ ਸਮਰਾਲਾ ’ਚ ਮਨਾਇਆ ਗਿਆ ‘ਪੱਗੜੀ ਸੰਭਾਲ ਜੱਟਾ’ ਦਿਵਸ

ਸਮਰਾਲਾ, 24 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸਮਰਾਲਾ ਵਿਖੇ ‘ਪੱਗੜੀ ਸੰਭਾਲ ਜੱਟਾ ਦਿਵਸ’ ਮਨਾਇਆ ਗਿਆ।ਇਸ ਵਿੱਚ ਸਾਰੇ ਧਰਮਾਂ ਦੇ ਕਿਸਾਨ ਨੇਤਾਵਾਂ ਨੇ ਸ਼ਮੂਲੀਅਤ ਕੀਤੀ।ਛੋਟਾ ਕਿਸਾਨ ਅਤੇ ਸੇਵਾ ਮੁਕਤ ਲੈਕਚਰਾਰ ਬਿਹਾਰੀ ਲਾਲ ਸੱਦੀ ਨੇ ਚਾਚਾ ਅਜੀਤ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਅਜੀਤ ਸਿੰਘ ਨੇ ਆਪਣਾ ਸਾਰਾ ਜੀਵਨ ਅੰਗਰੇਜ਼ ਹਕੂਮਤ ਦੀਆਂ …

Read More »

41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੌਰਾਨ ਅੰਮ੍ਰਿਤਸਰ ਦੇ ਖਿਡਾਰੀਆਂ ਦੀ ਝੰਡੀ

ਅਜੀਤ ਰੰਧਾਵਾ, ਅਵਤਾਰ ਸਿੰਘ, ਅਨੁਭਵ ਵਰਮਾਨੀ, ਮਹਿੰਦਰ ਵਿਰਕ ਨੇ ਜਿੱਤਿਆ ਸੋਨਾ ਅੰਮ੍ਰਿਤਸਰ, 24 ਫਰਵਰੀ (ਸੰਧੂ) – ਸੰਗਰੂਰ ਦੀ ਇਤਿਹਾਸਕ ਧਰਤੀ ਮਸਤੂਆਣਾ ਸਾਹਿਬ ਵਿਖੇ ਸੰਪਨ ਹੋਈ ਦੋ ਰੋਜ਼ਾ 41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੇ ਦੌਰਾਨ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਮਾਸਟਰ ਖਿਡਾਰੀਆਂ ਦੀ ਝੰਡੀ ਰਹੀ।                       ਮੇਜ਼ਬਾਨ ਸੰਸਥਾ ਦੇ …

Read More »

ਵਿਸ਼ੇਸ਼ ਸਕੱਤਰ ਸਿਹਤ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਲਿਆ ਜਾਇਜ਼ਾ

ਕਾਨਟੈਕਟ ਟਰੇਸਿੰਗ ਤੇ ਟੈਸਟਿੰਗ ‘ਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਨਿਗਰਾਨੀ ਦੇ ਆਦੇਸ਼ ਨਵਾਂਸ਼ਹਿਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਆਈ.ਏ.ਐਸ ਨੇ ਅੱਜ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਰਗਾਨੀ ਦੇ ਆਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ …

Read More »