Tuesday, November 24, 2026

Daily Archives: February 24, 2021

ਕਿਸਾਨ ਆਪਣੇ ਘਰ ਵਿਚ ਜ਼ਹਿਰਾਂ ਤੋਂ ਰਹਿਤ ਸਬਜ਼ੀ ਪੈਦਾ ਕਰਨ – ਡੀ.ਸੀ

ਘਰੇਲੂ ਬਗੀਚੀ ਸਕੀਮ ਤਹਿਤ ਸਬਜ਼ੀ ਬੀਜ਼ਾਂ ਦੀ ਮਿੰਨੀ ਕਿੱਟ ਕੀਤੀ ਜਾਰੀ ਨਵਾਂਸ਼ਹਿਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਆਪਣੇ ਘਰਾਂ ਵਿਚ ਹੀ ਘਰੇਲੂ ਬਗੀਚੀ ਤਹਿਤ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਨਾਲ ਜਿਥੇ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ, ਉਥੇ ਸ਼ੁਧ ਅਤੇ ਤਾਜ਼ੀ ਸਬਜ਼ੀ ਉਗਾ ਕੇ ਆਪਣੀ ਸਿਹਤ ਤੰਦਰੁਸਤ ਰੱਖ ਸਕਦੇ ਹਨ।ਡਿਪਟੀ …

Read More »

400 ਸਾਲਾ ਪ੍ਰਕਾਸ਼ ਪੁਰਬ ਦਾ ਸ਼ਤਾਬਦੀ ਸਮਾਗਮ ਅੰਮ੍ਰਿਤਸਰ ‘ਚ 1 ਮਈ ਨੂੰ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 24 ਫ਼ਰਵਰੀ (ਗੁਰਪ੍ਰੀਤ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ 1 ਮਈ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।                   ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ …

Read More »

ਮੁੜ ਵਧ ਰਹੇ ਹਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ

ਸ਼ਾਹਕੋਟ/ਮਲਸੀਆਂ, 24 ਫਰਵਰੀ (ਮਿਹਰਜੋਤ ਸਿੰਘ) – ਕੋਰੋਨਾ ਵਾਇਰਸ ਦੀ ਰਫਤਾਰ ਹੌਲੀ ਹੋਣ ਤੋਂ ਬਾਅਦ ਅਚਾਨਕ ਇਸ ਵਿੱਚ ਉਛਾਲ ਆਇਆ ਹੈ।ਫਰਵਰੀ ਦੀ ਸੁਰੂਆਤ ਤੋਂ ਲੈ ਕੇ ਹੁਣ ਤੱਕ ਸ਼ਹਕੋਟ ਅਤੇ ਲੋਹੀਆਂ ਖੇਤਰ ਵਿੱਚ ਕੋਰੋਨਾ ਦੀ ਲਾਗ ਦੇ 38 ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਪੀੜਤ ਦੋ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਮੰਗਲਵਾਰ ਨੂੰ ਚਾਰ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ …

Read More »