ਸਮਰਾਲਾ, 25 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਕੀਤੀ ਗਈ।ਸਭ ਤੋਂ ਪਹਿਲਾਂ ਵਿਛੜ ਚੁਕੇ ਸਾਹਿਤਕਾਰ ਦਰਸ਼ਨ ਦਰਵੇਸ਼ ਅਤੇ ਬਾਬੂ ਸਿੰਘ ਚੌਹਾਨ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜ਼ਲੀ ਦਿੱਤੀ ਗਈ।ਸਭਾ ਵਿੱਚ ਏ.ਪੀ ਭਾਰਦਵਾਜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ …
Read More »Daily Archives: February 25, 2021
ਜੁਝਾਰੂ ਆਗੂ ਸਾਥੀ ਦਾਤਾਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਕਿਸਾਨਾਂ ਵਲੋਂ ਕੁੱਬਾ ਟੋਲ ਪਲਾਜ਼ਾ ‘ਤੇ ਮਨਾਇਆ ਗਿਆ ‘ਪਗੜੀ ਸੰਭਾਲ ਜੱਟਾ’ ਦਿਵਸ ਸਮਰਾਲਾ, 25 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਟੋਲ ਪਲਾਜ਼ਾ ਕੁੱਬਾ ਵਿਖੇ ਇਲਾਕੇ ਦੇ ਕਿਸਾਨਾਂ ਵਲੋਂ ਪੱਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਅਜੀਤ ਸਿੰਘ ਦਾ ਜਨਮ ਦਿਵਸ ਮੌਕੇ ‘ਪੱਗੜੀ ਸੰਭਾਲ ਦਿਵਸ’ ਮਨਾਇਆ ਗਿਆ। ਇਸ ਸਮੇ ਸੰਯੁਕਤ ਕਿਸਾਨ ਮੋਰਚੇ …
Read More »ਤਾਇਕਵਾਂਡੋ ਖਿਡਾਰੀ ਹਰਪ੍ਰੀਤ ਸਿੰਘ ਨੇ ਜਿੱਤਿਆ ਗੋਲਡ ਮੈਡਲ
ਕੌਮੀ ਪੱਧਰ ਦੇ ਮੁਕਾਬਲੇ ਲਈ ਚੋਣ ਹੋਣਾ ਸਕੂਲ ਵਾਸਤੇ ਮਾਣ ਵਾਲੀ ਗੱਲ – ਵਿਰਕ ਅੰਮ੍ਰਿਤਸਰ, 25 ਫਰਵਰੀ (ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਦੇ ਤਾਈਕਵਾਂਡੋਂ ਦੇ ਹੋਣਹਾਰ ਖਿਡਾਰੀ ਹਰਪ੍ਰੀਤ ਸਿੰਘ ਨੇ ਅੰਡਰ-19 ਸਾਲ ਉਮਰ ਵਰਗ ਦੇ ਮੁਕਾਬਲੇ ਦੌਰਾਨ ਗੋਲਡ ਮੈਡਲ ਹਾਸਲ ਕੀਤਾ ਹੈ।ਸਕੂਲ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਤੇਜਬੀਰ ਸਿੰਘ ਵਿਰਕ ਨੇ ਦੱਸਿਆ ਕਿ ਪਟਿਆਲਾ ਦੇ ਪਲੇ ਵੇਜ਼ ਸੀਨੀਅਰ ਸੈਕੰਡਰੀ …
Read More »ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇਣ ਦੀ ਪ੍ਰਕਿਰਿਆ ਸ਼ੁਰੂ
ਨਵਾਂਸ਼ਹਿਰ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਜਿਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਉਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ ’ਤੇ ਉਪਰਾਲੇ ਜਾਰੀ ਹਨ। ਇਸੇ ਲੜੀ ਤਹਿਤ ਅੱਜ ਚੰਡੀਗੜ੍ਹ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੇ ਨਾਲ-ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ …
Read More »ਐਸ.ਸੀ ਕਮਿਸ਼ਨ ਵੱਲੋਂ ਪਿੰਡ ਉਲੱਦਣੀ ਦਾ ਵਿਵਾਦਿਤ ਮਾਮਲਾ ਨਿਬੇੜਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ
ਕਮੇਟੀ ਨੂੰ 15 ਦਿਨਾਂ ਅੰਦਰ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਨਵਾਂਸ਼ਹਿਰ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭ ਦਿਆਲ ਵੱਲੋਂ ਜ਼ਿਲ੍ਹੇ ਦੇ ਪਿੰਡ ਉਲੱਦਣੀ ਦੇ ਵਿਵਾਦਿਤ ਮਾਮਲੇ ਸਬੰਧੀ ਪਿੰਡ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਮੈਂਬਰਾਂ ਵੱਲੋਂ ਪਿੰਡ ਦੇ ਐਸ.ਸੀ ਭਾਈਚਾਰੇ ਦੇ ਲੋਕਾਂ ਵੱਲੋਂ ਕੀਤੀ ਗਈ ਸ਼ਿਕਾਇਤ ਸਬੰਧੀ ਦੋਵਾਂ ਧਿਰਾਂ ਦੇ …
Read More »ਜਾਗੋ ਨੇ 2 ਕਿਸਾਨਾਂ ਦੀ ਕਰਵਾਈ ਜ਼ਮਾਨਤ
ਨਵੀਂ ਦਿੱਲੀ, 25 ਫਰਵਰੀ (ਪੰਜਾਬ ਪੋਸਟ ਬਿਊਰੋੋ) – ਸਿੰਘੂ ਬਾਰਡਰ `ਤੇ 29 ਜਨਵਰੀ ਨੂੰ ਕਿਸਾਨਾਂ ਖਿਲਾਫ਼ ਉਕਸਾਵਾ ਪ੍ਰਦਰਸ਼ਨ ਕਰਨ ਵਾਲੇ ਸ਼ਰਾਰਤੀ ਤੱਤਾਂ ਦੇ ਨਾਲ ਝੜਪ ਉਪਰੰਤ ਦਿੱਲੀ ਪੁਲਿਸ ਵਲੋਂ ਕਾਬੂ ਕੀਤੇ ਗਏ ਅੰਦੋਲਨਕਾਰੀ ਕਿਸਾਨਾਂ `ਚੋਂ 2 ਕਿਸਾਨਾਂ ਦੀ ਜ਼ਮਾਨਤ ਜਾਗੋ ਪਾਰਟੀ ਨੇ ਕਰਵਾਈ ਹੈ। ਤਿਹਾੜ ਜੇਲ੍ਹ ਤੋਂ ਰਿਹਾA ਹੋੋਣ ਉਪਰੰਤ ਦੋਨੋਂ ਕਿਸਾਨਾਂ ਦਾ ਜਾਗੋ …
Read More »ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ‘ਚ ਲੱਗਾ ਪਲੇਸਮੈਂਟ ਕੈਂਪ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵਲੋਂ ਅੱਜ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਅੱਜ ਲਗਾਏ ਗਏ ਇਸ ਪਲੇਸਮੈਂਟ ਕੈਂਪ ਦੌਰਾਨ ਇੰਟਰਵਿਊ ਕਰਕੇ ਅਜਾਇਲ ਹਰਬਲ ਵਲੋਂ 32, ਮੈਕਸ ਲਾਈਫ 6, ਪੁਖਰਾਜ 13, ਰੈਂਡਸਟੈਂਡ 9, ਆਕਟੂਪਸ 5 ਅਤੇ …
Read More »ਸਮਾਜ ਕਲਿਆਣ ਲਈ ਗੈਰ ਸਰਕਾਰੀ ਸੰਸਥਾਵਾਂ ਅੱਗੇ ਆਉਣ – ਡੀ.ਸੀ ਖਹਿਰਾ
ਡੀ.ਸੀ ਨੇ ਕੀਤੀ ਗੈਰ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿਘ ਖਹਿਰਾ ਨੇ ਸ਼ਹਿਰ ਦੀ ਸਾਫ-ਸਫਾਈ ਤੇ ਸਮਾਜ ਦੇ ਭਲੇ ਲਈ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।ਅੱਜ ਜਿਲ੍ਹੇ ਭਰ ਦੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ …
Read More »ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜਿਲ੍ਹੇ ਵਿਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ
ਡਰਾਈਵਿੰਗ ਕਾਰਡ ਦੇ ਆਰ.ਸੀ ਹੁਣ ਸਿੱਧੇ ਤੁਹਾਡੇ ਘਰ ਡਾਕ ਰਾਹੀਂ ਪਹੁੰਚਣਗੇ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਦਿਵਾਉਣ ਲਈ ਵਿੱਢੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਅੱੱਜ ਅੰਮ੍ਰਿਤਸਰ ਜਿਲ੍ਹੇ ਵਿਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ ਗਏ। ਮੁੱਖ …
Read More »ਸ਼ਹਿਰ ਦੀ ਟਰੈਫਿਕ ਵਿਚ ਸੁਧਾਰ ਲਈ ਵਿਆਪਕ ਯੋਜਨਾਬੰਦੀ ਉਲੀਕੀ ਜਾਵੇ- ਡਿਪਟੀ ਕਮਿਸ਼ਨਰ
ਕਿਹਾ 34 ਅਹਿਮ ਸੜਕਾਂ ਨੂੰ ਪਹਿਲ ਦੇ ਅਧਾਰ ‘ਤੇ ਪਾਇਲਟ ਪ੍ਰਾਜੈਕਟ ਵਜੋਂ ਚੁਣਿਆ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੰਮ੍ਰਿਤਸਰ ਸ਼ਹਿਰ ਦੀ ਟਰੈਫਿਕ, ਜੋ ਕਿ ਲਾਕ ਡਾਊਨ ਦੀ ਸਮਾਪਤੀ ਦੇ ਨਾਲ ਹੀ ਮੁੜ ਵੱਡੀ ਸਮੱਸਿਆ ਬਣ ਕੇ ਉਭਰਨ ਲੱਗੀ ਹੈ, ਵਿਚ ਸੁਧਾਰ ਕਰਨ ਲਈ ਇਸ ਨਾਲ ਸਬੰਧਤ ਵਿਭਾਗਾਂ ਨੂੰ ਵਿਆਪਕ ਯੋਜਨਾਬੰਦੀ ਉਲੀਕਣ ਦੀ ਹਦਾਇਤ …
Read More »
Punjab Post Daily Online Newspaper & Print Media