Tuesday, November 24, 2026

Daily Archives: February 27, 2021

ਧਰਮ ਪ੍ਰਚਾਰ ਕਮੇਟੀ ਦੇ ਕਲਰਕ ਰਵੇਲ ਸਿੰਘ ਦਾ ਸੇਵਾਮੁਕਤੀ ’ਤੇ ਸਨਮਾਨ

ਅੰਮ੍ਰਿਤਸਰ, 27 ਫ਼ਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਿਖੇ ਰਿਕਾਰਡ ਬ੍ਰਾਂਚ ਵਿੱਚ ਕਲਰਕ ਵਜੋਂ ਸੇਵਾ ਨਿਭਾਅ ਰਹੇ ਰਵੇਲ ਸਿੰਘ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 27 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਭਾਈ ਸੁਖਵਿੰਦਰ ਸਿੰਘ ਨੇ ਭਗਤ ਰਵਿਦਾਸ ਜੀ ਦੇ …

Read More »

ਸਿਹਤ ਬੀਮਾ ਈ-ਕਾਰਡ ਬਣਾਉਣ ਲਈ ਅੱਜ ਵੀ ਖੁੱਲ੍ਹੇ ਰਹਿਣਗੇ ਸਮੂਹ ਸੇਵਾ ਕੇਂਦਰ

ਨਵਾਂਸ਼ਹਿਰ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰ 28 ਫਰਵਰੀ ਦਿਨ ਐਤਵਾਰ ਨੂੰ ਵੀ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ …

Read More »

ਵਣ ਮੰਡਲ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਕਾਰਬਨ ਕ੍ਰੈਡਿਟ ਬਾਰੇ ਕੀਤਾ ਜਾਗਰੂਕ

ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਜੰਗਲਾਤ ਵਿਭਾਗ ਪੰਜਾਬ ਅਤੇ ਟੀ.ਈ.ਆਰ.ਆਈ, ਵੀ.ਐਨ.ਵੀ ਐਡਵਾਈਜ਼ਰੀ ਸਰਵਿਸਿਜ ਨਾਲ ਮਿਲ ਕੇ ਇੱਕ ਪ੍ਰੋਜੈਕਟ ਗਤੀਵਿਧੀ ਨੂੰ ਲਾਗੂ ਕਰ ਰਿਹਾ ਹੈ।ਪੰਜਾਬ ਦੇ ਚੁਣੇ ਗਏ 6 ਮੰਡਲਾਂ (ਹੁਸ਼ਿਆਰਪੁਰ, ਪਠਾਨਕੋਟ, ਦਸੂਹਾ, ਨਵਾਂ ਸ਼ਹਿਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਵਿੱਚ ਖੇਤੀਬਾੜੀ ਬੂਟੇ ਲਗਾਉਣ ਲਈ ਸਵੈ-ਇੱਛਤ ਕਾਰਬਨ ਮਾਰਕੀਟ ਪ੍ਰੋਜੈਕਟਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਵਣ ਮੰਡਲ ਅਫਸ਼ਰ …

Read More »

ਸਿਹਤ ਬੀਮਾ ਕਾਰਡ ਬਣਾਉਣ ਲਈ ਐਸ.ਡੀ.ਐਮ ਨੇ ਕੀਤੀ ਡਿਪੂ ਹੋਲਡਰਾਂ ਨਾਲ ਮੀਟਿੰਗ

ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ 28 ਫਰਵਰੀ ਤੱਕ ਵਿਸ਼ੇਸ ਮੂਹਿੰਮ ਚਲਾਈ ਜਾ ਰਹੀ ਹੈ।ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਅਪੀਲ ਹੈ ਕਿ ਉਹ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਅਪਣਾ ਆਯੂਸ਼ਮਾਨ ਸਿਹਤ ਬੀਮਾ ਕਾਰਡ ਜਰੂਰ ਬਣਵਾਉਣ।ਮਾਯੂਰ ਸ਼ਰਮਾ ਜਿਲ੍ਹਾ ਕੋਆਰਡੀਨੇਟਰ, ਅਜੈ ਪਿੰਯਾ, ਰਾਕੇਸ਼ …

Read More »

ਨਸ਼ਾ ਛੱਡ ਚੁੱਕੇ ਨੋਜਵਾਨਾਂ ਨੂੰ ਮਿਸ਼ਨ ਰੈਡ ਸਕਾਈ ਤਹਿਤ ਰੋਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ- ਏ.ਡੀ.ਸੀ

ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਨੋਜਵਾਨਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦਿਵਾਉਣ ਲਈ ਮਿਸ਼ਨ ਰੈਡ ਸਕਾਈ ਸ਼ੁਰੂ ਕੀਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸਰਬਜੀਤ ਸਿੰਘ ਵਾਲੀਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ੂਮ ਮੀਟਿੰਗ ਰਾਹੀਂ ਸਾਂਝੀ ਕੀਤੀ।              ਉਨ੍ਹਾਂ ਕਿਹਾ ਕਿ ਇਸ ਮਿਸ਼ਨ …

Read More »

ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 10 ਅਪ੍ਰੈਲ ਨੂੰ – ਜਿਲ੍ਹਾ ਅਤੇ ਸ਼ੈਸਨ ਜੱਜ

ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਿਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਦੀ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।                   ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਨੇ …

Read More »

ਸਵਾਗਤੀ ਗੋਲਡਨ ਗੇਟ ਨੂੰ ਨਗਰ ਨਿਗਮ ਨੇ ਲਾਈਟਾਂ ਲਗਾ ਕੇ ਜਗਮਗਾਇਆ – ਮੇਅਰ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਸਵਾਗਤੀ ਗੋਲਡਨ ਗੇਟ ਨੂੰ ਨਗਰ ਨਿਗਮ ਵਲੋਂ ਲਾਈਟਾਂ ਲਗਾ ਕੇ ਜਗਮਗਾ ਦਿੱਤਾ ਗਿਆ ਹੈ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਅੰਮ੍ਰਿਤਸਰ ਇੱਕ ਧਾਰਮਿਕ ਸ਼ਹਿਰ ਹੈ।ਜਿਸ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ।ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਅਤੇ ਕਾਰੋਬਾਰੀਆਂ ਦਾ ਰੋਜ਼ਾਨਾ ਜੀ.ਟੀ ਰੋਡ ‘ਤੇ ਰਾਤ ਨੂੰ ਆਉਣਾ ਜਾਣਾ ਰਹਿੰਦਾ ਹੈ।ਪਰ …

Read More »

ਮੇਅਰ ਵਲੋਂ ਬਾਗਬਾਨੀ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਅਚਨਚੇਤੀ ਨਿਰੀਖਣ

ਅੰਮ੍ਰਿਤਸਰ, 27 ਫਰਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੱਜ ਬਾਗਬਾਨੀ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਦਾ ਅਚਨਚੇਤੀ ਨਿਰੀਖਣ ਕੀਤਾ ਗਿਆ।ਉਨਾਂ ਨੇ ਮੌਕੇ ‘ਤੇ ਮੌਜ਼ੂਦ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸ਼ਹਿਰ ਦੇ ਇਤਿਹਾਸਕ ਰਾਮ ਬਾਗ (ਕੰਪਨੀ ਬਾਗ), ਸਕੱਤਰੀ ਬਾਗ, ਚਾਲੀ ਖੂਹ, ਗੋਲ ਬਾਗ, ਸ਼ਿਵਾਜੀ ਪਾਰਕ ਆਦਿ ਬਾਗਾਂ ਨੂੰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ ਦਿੱਤੀਆਂ।           …

Read More »

ਐਵਤਾਰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਈ-ਕਾਰਡ ਬਣਵਾਉਣ ਲਈ ਜ਼ਿਲੇ ਦੇ ਸਾਰੇ ਸੇਵਾ ਕੇਂਦਰ ਅਤੇ ਕਾਮਨ ਸਰਵਿਸ ਸੈਂਟਰ 28 ਫਰਵਰੀ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ।ਉਨਾਂ ਕਿਹਾ ਇਹ ਫੈਸਲਾ ਇਸ ਲਈ ਕੀਤਾ ਗਿਆ ਹੈ ਤਾਂ ਜੋ …

Read More »