Tuesday, November 24, 2026

Daily Archives: February 27, 2021

GNDU Nominated for ‘University of the Year Award’ by FICCI

Amritsar, February 26 (Punjab Post Bureau) – Guru Nanak Dev University has been shortlisted for the University of the Year Award in the 16th FICCI Higher Education Summit 2021 organized by FICCI jointly with Ministry of Education and Ministry of Commerce & Industry, Government of India. Out of 185 Higher Education Institutions of India, GNDU was one amongst the top …

Read More »

ਸਵਰਨ ਸਿੰਘ ਦਾ ਸੇਵਾ ਮੁਕਤੀ ਸਮੇਂ ਨਾਨ-ਟੀਚਿੰਗ ਐਸੋਸੀਏਸ਼ਨ ਨੇ ਕੀਤਾ ਸਨਮਾਨ

ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਤੋਂ ਸੇਵਾ ਮੁਕਤ ਹੋ ਰਹੇ ਸਵਰਨ ਸਿੰਘ ਸੀਨੀਅਰ ਸਕੇਲ ਸਟੈਨੋ ਗਰਾਫਰ ਦਾ ਸਨਮਾਨ ਯੂਨੀਵਰਸਿਟੀ ਦੇ ਐਸੋਸੀਏਸ਼ਨ ਦਫਤਰ ਵਿਖੇ ਕੀਤਾ ਗਿਆ।ਸਵਰਨ ਸਿੰਘ ਨੇ ਯੂਨੀਵਰਸਿਟੀ ਵਿਖੇ 25 ਸਾਲ ਬੇਦਾਗ ਸੇਵਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਉਚ-ਅਧਿਕਾਰੀਆਂ, ਸਾਥੀ ਕਰਮਚਾਰੀਆਂ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਰਿਣੀ ਹਨ।ਸਕੱਤਰ ਰਜ਼ਨੀਸ਼ ਭਾਰਦਵਾਜ ਅਤੇ ਪ੍ਰਧਾਨ …

Read More »

ਨੌਦੀਪ ਕੌਰ ਨੂੰ ਜ਼ਮਾਨਤ ਮਿਲਣ ਦਾ ਜਾਗੋ ਪਾਰਟੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਰਤੀ ਕਾਰਕੁਨਾਂ ਲਈ ਕਾਰਜ਼ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਜ਼ਮਾਨਤ ਦੇਣ ਦਾ ਜਾਗੋ ਪਾਰਟੀ ਨੇ ਸਵਾਗਤ ਕੀਤਾ ਹੈ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਨੌਦੀਪ ਕੌਰ ਦਾ ਮਾਮਲਾ ਸਭ ਤੋਂ ਪਹਿਲਾਂ 3 ਫਰਵਰੀ ਨੂੰ ਪ੍ਰੈਸ ਕਾਨਫਰੰਸ ਕਰਕੇ ਉਨਾਂ ਚੁੱਕਿਆ ਸੀ ਅਤੇ ਨਾਲ ਹੀ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਟੈਕਨਾਲੋਜੀ ਵਿਖੇ ਵਰਚੁਅਲ ਅਲੂਮਨੀ ਮੀਟ ਦਾ ਆਯੋਜਨ ਕਵਲਪ੍ਰੀਤ ਸਿੰਘ ਜੱਜ ਨੂੰ ਅਲੂਮਨੀ ਪ੍ਰਧਾਨ ਅਤੇ ਰੁਪਿੰਦਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ

ਅੰਮ੍ਰਿਤਸਰ, 27 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲਜੀ ਰਣਜੀਤ ਐਵੀਨਿਊ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ’ਚ ਵੱਸਦੇ ਕਾਲਜ ਦੇ ਪਹਿਲੇ ਵਿਦਿਆਰਥੀਆਂ ਨਾਲ ਸੰਪਰਕ ਕਰਨ ਲਈ ਇਕ ਵਰਚੁਅਲ ਐਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਵਿਚ 500 ਤੋਂ ਵਧੇਰੇ ਵਿਦਿਆਰਥੀ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਚੱਲ ਰਹੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਆਪਣੇ ਪਿਛਲੇ ਤਜ਼ਰਬੇ ਅਤੇ ਚੁਣੌਤੀਆਂ ਨੂੰ …

Read More »

Virtual Alumni Meet Organized at KCET  

Amritsar, February 27 (Punjab Post Bureau) – A virtual Alumni Meet was organized by Khalsa College Engineering and Technology (KCET) to forge a connect with the erstwhile students of the College, settled in various parts of the country and abroad. Over 500 students joined and they shared their past experiences and challenges during the ongoing  coronavirus epidemic. Some students joined …

Read More »

ਮਾਪੇ ਨਸ਼ਾ ਵਿਰੋਧੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ- ਬਾਜਵਾ

ਪਿੰਡ ਮਾਧੋਪੁਰ ‘ਚ ਲੱਗਾ ਨਸ਼ਾ ਵਿਰੋਧੀ ਸੈਮੀਨਾਰ ਤੇ ਮੈਡੀਕਲ ਕੈਂਪ ਕਪੂਰਥਲਾ, ਕਾਲਾ ਸੰਘਿਆਂ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਪ੍ਰੋੋਗਰਾਮ ‘ਡੈਪੋ’ ਤਹਿਤ ਨਸ਼ਿਆਂ ਦੇੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਲੋਕਾਂ ਦੀ ਸ਼ਮੂਲ਼ੀਅਤ ਵਧਾਉਣ ਦੇ ਮਕਸਦ ਨਾਲ ਪਿੰਡ ਮਾਧੋਪੁਰ ਵਿਖੇ ਕੈਂਪ ਲਾਇਆ ਗਿਆ।                  ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ …

Read More »

ਪਿੰਡ ਖਾਨੋਵਾਲ ਵਿਖੇ ਜੈਵਿਕ ਖੇਤੀ ਸਬੰਧੀ ਫਾਰਮ ਸਕੂਲ ਲਗਾਇਆ

ਕਪੂਰਥਲਾ, ਕਾਲਾ ਸੰਘਿਆਂ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ-ਕਮ-ਪੋ੍ਰਜੈਕਟ ਡਾਇਰੈਕਟਰ ਆਤਮਾ ਕਪੂਰਥਲਾ ਡਾ. ਸ਼ੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਹਰਕਮਲ ਪ੍ਰਿਤਪਾਲ ਸਿੰਘ ਭਰੋਤ ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਖਾਨੋਵਾਲ ਵਿੱਚ ਕਿਸਾਨ ਮਹਿੰਦਰ ਸਿੰਘ ਦੇ ਕੁਦਰਤੀ ਖੇਤੀ ਫਾਰਮ ਵਿਖੇ ਫਾਰਮ ਸਕੂਲ ਲਗਾਇਆ ਗਿਆ।ਪਿੰਡ ਖਾਨੋਵਾਲ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ …

Read More »

ਪੈਨਸ਼ਨਰਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ

ਸਰਕਾਰ ਨੇ ਨਾ ਤਨਖਾਹ ਕਮਿਸ਼ਨ ਲਾਗੂ ਕੀਤਾ ਤੇ ਨਾ ਹੀ ਦਿੱਤਾ ਮਹਿੰਗਾਈ ਭੱਤਾ – ਪ੍ਰੇਮ ਸਾਗਰ ਸਮਰਾਲਾ, 27 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਇਕ ਹੰਗਾਮੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੇ ਸ਼ੁਰੂ ਵਿੱਚ ਦਰਸ਼ਨ ਸਿੰਘ ਖੇੜੀ ਦੇ ਪਰਿਵਾਰਕ ਮੈਂਬਰਾਂ ਦਾ ਦੇਹਾਂਤ ਹੋਣ, ਪੈਨਸ਼ਨਰ ਸਾਥੀ ਫ਼ਕੀਰ ਸਿੰਘ ਅਤੇ ਕਿਸਾਨੀ ਸੰਘਰਸ਼ …

Read More »

ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੇ 7ਵੇਂ ਪੇਅ-ਕਮਿਸ਼ਨ ਸਬੰਧੀ ਕੀਤੀ ਵੱਡੀ ਰੈਲੀ

ਨਵਾਂ ਪੇਅ-ਕਮਿਸ਼ਨ ਲਾਗੂ ਕਰਨ ‘ਚ ਪੰਜਾਬ ਬਣਿਆ ਫਾਡੀ ਸੂਬਾ – ਡਾ: ਕਿੰਗਰਾ ਅੰਮ੍ਰਿਤਸਰ, 27 ਫਰਵਰੀ (ਸੰਧੂ) – ਪੰਜਾਬ ਐਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਅਤੇ ਸਰਕਾਰੀ ਕਾਲਜ ਅਧਿਆਪਕਾਂ ਵਲੋਂ ਇੱਕ ਸਾਂਝੀ ਰੈਲੀ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰ ਆਗੇਨਾਈਜੇਸ਼ਨ ਦੇ ਬੈਨਰ ਹੇਠ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਸਤਵੇਂ ਪੇਅ-ਕਮਿਸ਼ਨ ਨੂੰ ਲਾਗੂ ਕਰਵਾਉਣ …

Read More »

ਹੋਲੇ ਮੁਹੱਲੇ ਨੂੰ ਸਮਰਪਿਤ ਲੰਗਰ ਸੇਵਾਵਾਂ 22 ਮਾਰਚ ਤੋਂ

ਸ਼ਰਧਾਲੂਆਂ ਦੀਆਂ ਡਿਊਟੀਆਂ ਲਗਾਈਆਂ – ਬਾਬਾ ਨੌਨਿਹਾਲ ਅੰਮ੍ਰਿਤਸਰ, 27 ਫਰਵਰੀ (ਸੰਧੂ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 22 ਤੋਂ 30 ਮਾਰਚ ਤੱਕ ਹੋਲੇ ਮੁਹੱਲੇ ‘ਤੇ ਜਲੰਧਰ ਜੀ.ਟੀ ਰੋਡ ਸਥਿਤ ਪਿੰਗਲਵਾੜਾ ਦੇ ਸਾਹਮਣੇ ਹੈਵਨ ਸਿਟੀ ਵਿਖੇ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਨੌਧ ਸਿੰਘ ਜੀ ਚੀਚਾ ਦੇ ਮੁੱਖ ਸੇਵਾਦਾਰ, ਉਘੇ ਪ੍ਰਚਾਰਕ ਅਤੇ ਕਾਰ ਸੇਵਕ ਬਾਬਾ ਨੌਨਿਹਾਲ ਸਿੰਘ ਵੱਲੋਂ ਇਲਾਕੇ …

Read More »