Tuesday, November 24, 2026

Monthly Archives: February 2021

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਵਿਸ਼ੇ ‘ਤੇ ਹੋਈ ਭਰਵੀਂ ਚਰਚਾ

ਮਾਤ ਭਾਸ਼ਾ ਨੂੰ ਅਹਿਮੀਅਤ ਦੇਣ `ਤੇ ਦਿੱਤਾ ਜ਼ੋਰ ਅੰਮ੍ਰਿਤਸਰ, 21 ਫਰਵਰੀ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ ‘ਤੇ ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਿਰਸਾਨੀ ਸੰਘਰਸ਼ ਨੂੰ ਸਮਰਪਿਤ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਵਿਸ਼ੇ ਤਾਹਿਤ ਸੰਵਾਦ ਰਚਾਇਆ ਗਿਆ।ਜਿਸ ਵਿੱਚ ਬੁਲਾਰਿਆਂ ਰਾਏ ਉਸਾਰੀ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਉਥੋਂ ਦੇ ਲੋਕਾਂ ਦੀ …

Read More »

ਗਗਨਦੀਪ ਕੌਰ ਧਾਲੀਵਾਲ ਦੀ ਪੁਸਤਕ ‘ਨਵੀਆਂ ਕਲਮਾਂ ਦੇ ਰੰਗ, ਗਗਨ ਦੇ ਸੰਗ’ ਕੀਤੀ ਲੋਕ ਅਰਪਣ

ਧੂਰੀ, 21 ਫਰਵਰੀ (ਪ੍ਰਵੀਨ ਗਰਗ) – ਸ਼ਹੀਦ ਅੱਛਰਾ ਸਿੰਘ ਅਤੇ ਸ਼ਹੀਦ ਭੋਲਾ ਸਿੰਘ ਦੀ ਯਾਦ ਨੂੰ ਸਮਰਪਿੱਤ ਗਗਨਦੀਪ ਕੌਰ ਧਾਲੀਵਾਲ ਵੱਲੋਂ ਲਿਖੀ ਪੁਸਤਕ ‘ਨਵੀਂਆਂ ਕਲਮਾਂ ਦੇ ਰੰਗ, ਗਗਨ ਦੇ ਸੰਗ’ ਸਰਕਾਰੀ ਪ੍ਰਾਇਮਰੀ ਸਕੂਲ ਜਲੂਰ ਵਿਖੇ ਲੋਕ ਅਰਪਣ ਕਰਦਿਆਂ ਇੱਕ ਸਾਹਿਤਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਾਹਿਤਕ ਕਲਸ਼ ਪਬਲਿਕੇਸ਼ਨ ਦੇ ਸੰਸਥਾਪਕ ਸਾਗਰ ਸੂਦ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ, …

Read More »

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ‘ਚ ਖੁੱਲਣਗੀਆਂ ਲਾਇਬ੍ਰੇਰੀਆਂ ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ਤਾਬਦੀ ਸਮਾਗਮ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮਟੀ …

Read More »

ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦੇ ਯੋਗਦਾਨ ਅਹਿਮ – ਸੁਖਬੀਰ ਬਾਦਲ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਭਾਰਤ ਸਰਕਾਰ ਵੱਲੋਂ ਸਾਕੇ ਦੇ ਸਮਾਗਮਾਂ ਲਈ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ’ਤੇ ਰੋਕ ਲਗਾਉਣ ਦੀ ਕਰੜੀ ਅਲੋਚਨਾ ਕੀਤੀ।ਉਨ੍ਹਾਂ ਆਪਣੇ ਸੰਬੋਧਨ …

Read More »

ਭਾਰਤ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਬੇਰੁਖੀ ਵਾਲਾ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ।         …

Read More »

ਗੁਰਦਾਸਪੁਰ ਦੇ ਗੋਧਰਪੁਰ ’ਚ ਸਾਕਾ ਸ੍ਰੀ ਨਨਕਾਣਾ ਸਾਹਿਬ ਦਾ ਸ਼ਤਾਬਦੀ ਸਮਾਗਮ ਆਯੋਜਿਤ

ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣੇ ਸ਼ਹੀਦਾਂ ਨੂੰ ਕੀਤਾ ਯਾਦ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ।ਇਸ ਸਬੰਧ ਵਿਚ ਮੁੱਖ ਸਮਾਗਮ ਸਾਕੇ …

Read More »

ਜਦ ਹੀਰੋ ਬਣ ਗਏ ਜ਼ੀਰੋ

             ਸੰਯੁਕਤ ਕਿਸਾਨ ਮੋਰਚਾ ਇੱਕ ਅਜਿਹਾ ਅੰਦੋਲਨ ਹੈ ਜੋ ਭਾਰਤ ਦੇ ਹਰ ਵਰਗ ਦੀ ਦਿਲੀ ਹਮਾਇਤ ਤਾਂ ਪ੍ਰਾਪਤ ਕਰ ਹੀ ਚੁੱਕਿਆ ਹੈ।ਨਾਲ ਦੀ ਨਾਲ ਦੁਨੀਆਂ ਦੇ ਹੋਰ ਕਿੰਨੇ ਹੀ ਦੇਸ਼ਾਂ ਦੀਆਂ ਅਨੇਕਾਂ ਸੰਸਥਾਵਾਂ, ਨੇਤਾ ਅਤੇ ਹੋਰ ਸ਼ਖਸੀਅਤਾਂ ਵੀ ਕਿਸਾਨ ਮਜ਼ਦੂਰ ਅੰਦੋਲਨ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰ ਰਹੀਆਂ ਹਨ।ਜਿਨ੍ਹਾਂ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ …

Read More »

ਚੀਕਾਂ (ਮਿੰਨੀ ਕਹਾਣੀ)

             ‘ਗੁਰਮੇਲ ਸਿਹਾਂ, ਮੈਂ ਸੁਣਿਐ ਰਾਤੀਂ ਤੇਰੇ ਗੁਆਂਢੀ ਨੇ ਦਾਰੂ ਪੀ ਕੇ ਬੜੇ ਲਲਕਾਰੇ ਮਾਰੇ ਨੇ’ ਸੱਥ ’ਚ ਬੈਠੇ ਕਰਨੈਲ ਨੇ ਗੁਰਮੇਲ ਨੂੰ ਕਿਹਾ।      ‘ਹਾਂ ਕਰਨੈਲ ਸਿਹਾਂ, ਵੋਟਾਂ ਵਾਲੇ ਬੋਤਲ ਦੇ ਜਾਂਦੇ ਨੇ, ਜਦੋਂ ਤੱਕ ਵੋਟਾਂ ਨ੍ਹੀ ਮੁੱਕਦੀਆਂ ਇਹਦਾ ਆਹੀ ਰੌਲਾ ਰਹਿਣੈ’ ਗੁਰਮੇਲ ਬੋਲਿਆ।              ਉਹਨਾਂ ਦੋਵਾਂ ਦੀਆਂ …

Read More »

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ

             ਗੁਰਦੁਆਰਾ ਸੁਧਾਰ ਲਹਿਰ ਵਿਚ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਕੁਕਰਮੀ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਆਪਾ ਵਾਰਨ ਦੀ ਅਦੁੱਤੀ ਮਿਸਾਲ ਹੈ। ਇਸ ਸਾਕੇ ਨੇ ਸਾਰੀ ਸਿੱਖ ਕੌਮ ਨੂੰ ਇੱਕ ਜ਼ਬਰਦਸਤ ਹਲੂਣਾ ਦੇ ਕੇ ਝੰਜੋੜ ਦਿੱਤਾ।ਇਸ ਸਾਕੇ ਨੂੰ ਵਾਪਰਿਆਂ 100 ਸਾਲ ਦਾ ਸਮਾਂ …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ

                 ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ, ਸਿੱਖਾਂ ਦੇ ਧਾਰਮਿਕ ਸਥਾਨਾਂ ਵਿਚੋਂ ਸਭ ਤੋਂ ਵੱਧ ਮਹੱਤਤਾ ਰੱਖਦਾ ਹੈ।20ਵੀਂ ਸਦੀ ਦੇ ਮੁੱਢਲੇ ਦਹਾਕਿਆਂ ਵਿਚ ਗੁਰਦੁਆਰਾ ਜਨਮ ਅਸਥਾਨ ‘ਤੇ ਮਹੰਤ ਸਾਧੂ ਰਾਮ ਦਾ ਕਬਜ਼ਾ ਸੀ, ਜੋ ਇਕ ਬਦਮਾਸ਼, ਸ਼ਰਾਬੀ ਤੇ ਤੀਵੀਂਬਾਜ਼ ਸੀ।ਉਹ ਛੇਤੀ ਹੀ ਮਾਰੂ ਰੋਗ ਦਾ ਸ਼ਿਕਾਰ ਹੋ ਕੇ ਮਰ …

Read More »