ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ 1859 ਆਂਗਣਵਾੜੀ ਸੈਂਟਰਾਂ ਵਿੱਚ ਜਲ ਜੀਵਨ ਮਿਸ਼ਨ ਤਹਿਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੜ ਸਵੱਛ ਭਾਰਤ ਮਿਸ਼ਨ ਗ੍ਰਾਮੀਨ …
Read More »Monthly Archives: February 2021
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕਰਵਾਇਆ ਜਾਵੇਗਾ ਫੋਟੋਗ੍ਰਾਫੀ ਮੁਕਾਬਲਾ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਇਤਿਹਾਸਕ ਇਮਾਰਤਾਂ/ 6 ਵਿਸ਼ੇ ‘ਤੇ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਡਿਪਟੀ ਡਾਇਰੈਕਟਰ ਵਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪ੍ਰਾਰਥੀ ਇਸ ਮੁਕਾਬਲੇ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਹ 25 ਫਰਵਰੀ 2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਈਮੇਲ ਆਈ.ਡੀ <mailto:dbee.amritsar@punjab.gov.in> `ਤੇ ਆਪਣੇ ਵਲੋਂ ਖਿੱਚੀਆਂ 5 …
Read More »ਸੋਨੀ ਨੇ ਗਊਸ਼ਾਲਾ ਲਈ ਦਿੱਤਾ 5 ਲੱਖ ਦਾ ਚੈਕ
ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਅੰਮ੍ਰਿਤਸਰ ਬਾਈਪਾਸ ਸਥਿਤ ਐਸ.ਕਾਲੋਨੀ ਦੀ ਗਊਸ਼ਾਲਾ ਦੇ ਨਿਰਮਾਣ ਲਈ ਮਾਧਵ ਗੂੜੀਆਂ ਵੈਸ਼ਣਵ ਪੀਠ ਟਰੱਸਟ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ਗਿਆ।ਅੱਜ ਟਰੱਸਟ ਦੇ ਪ੍ਰਬੰਧਕਾਂ ਨੂੰ ਇਹ ਚੈਕ ਸੌਂਪਦੇ ਹੋਏ ਸੋਨੀ ਨੇ ਕਿਹਾ ਕਿ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।ਉਹ ਆਸ …
Read More »ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ- ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਭੇਜੀਆਂ ਇਤਿਹਾਸਕ ਕਿਤਾਬਾਂ ਅੰਮ੍ਰਿਤਸਰ, 19 ਫਰਵਰੀ (ਗੁਰਪ੍ਰਤਮ ਸਿੰਘ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕੇ ਜਾਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ …
Read More »ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ
ਸ੍ਰੀ ਨਨਕਾਣਾ ਸਾਹਿਬ ਲਈ ਜਥੇ ਨੂੰ ਰੋਕਣ ’ਤੇ ਚੁੱਕੇ ਸਵਾਲ ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਦੇਸ਼ ਅੰਦਰ ਵੱਸਦੇ ਘੱਟਗਿਣਤੀ ਭਾਈਚਾਰਿਆਂ ਅਤੇ ਖ਼ਾਸਕਰ ਸਿੱਖਾਂ ਨਾਲ ਬੇਗਾਨਿਆਂ ਵਾਲਾ ਸਲੂਕ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਘੱਟਗਿਣਤੀਆਂ ਨਾਲ ਸਬੰਧਤ ਮਸਲਿਆਂ ’ਤੇ ਨਕਾਰਾਤਮਕ ਰਵੱਈਆ …
Read More »ਸਪੈਸ਼ਲ ਨਾਕਾ ਲਾ ਕੇ ਖਾਣ ਪੀਣ ਵਾਲੀਆਂ ਵਸਤਾਂ ਸਪਲਾਈ ਕਰਨ ਵਾਲੀਆਂ ਗੱਡੀਆਂ ਦੀ ਕੀਤੀ ਚੈਕਿੰਗ
ਨਵਾਂਸ਼ਹਿਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਅੱਜ ਬੰਗਾ ਵਿਖੇ ਸਪੈਸ਼ਲ ਨਾਕਾ ਲਾ ਕੇ ਖਾਣ ਪੀਣ ਵਾਲੀਆਂ ਵਸਤਾਂ ਸਪਲਾਈ ਕਰਨ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ।ਜਿਸ ਦੋਰਾਨ ਫਗਵਾੜਾ ਤੋ ਆ ਰਹੀ ਗੱਡੀ ਰੋਕ ਕੇ ਪੇਠੇ ਦਾ ਸੈਂਪਲ ਭਰਿਆ ਗਿਆ ਅਤੇ ਲੁਧਿਆਣੇ ਤੋ ਆ ਰਹੀ ਗੱਡੀ …
Read More »ਕੋਵਿਡ ਦੇ ਖਾਤਮੇ ਲਈ ਹਰੇਕ ਸ਼ਹਿਰ ਵਾਸੀ ਦਾ ਸਹਿਯੋਗ ਜ਼ਰੂਰੀ – ਡਾ. ਗੁਰਦੀਪ ਸਿੰਘ ਕਪੂਰ
ਸਿਵਲ ਸਰਜਨ ਨੇ ਪ੍ਰਚਾਰ ਰਿਕਸ਼ੇ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਨਵਾਂਸ਼ਹਿਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਦਾ ਮੰਤਵ ਕੋਵਿਡ-19 ਦੀ ਮਹਾਂਮਾਰੀ ਨੂੰ ਹਰਾਉਣਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸ਼ਹਿਰ …
Read More »ਪ੍ਰੀ-ਪ੍ਰਾਇਮਰੀ ਮਾਡਲ ਕਲਾਸ ਰੂਮ ਛੋਟੇ ਬੱਚਿਆਂ ਤੇ ਮਾਪਿਆਂ ਲਈ ਬਣੇ ਆਕਰਸ਼ਣ ਦਾ ਕੇਂਦਰ
ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਕੇ 3-6 ਸਾਲ ਦੇ ਬੱਚਿਆਂ ਲਈ ਖੇਡ-ਖੇਡ ਵਿੱਚ ਸਿੱਖਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਅਧਾਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਮਾਪਿਆਂ ਦੁਆਰਾ ਸਰਾਹਿਆ ਜਾ ਰਿਹਾ ਹੈ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਪ੍ਰੀ-ਪ੍ਰਾਇਮਰੀ …
Read More »91519 ਪਰਿਵਾਰ ਲੈ ਰਹੇ ਹਨ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦਾ ਲਾਭ
ਹੁਣ ਤੱਕ 10685 ਮਰੀਜ਼ ਕਰਵਾ ਚੁੱਕੇ ਹਨ ਲਗਭਗ 12,56,86,822/- ਰਾਸ਼ੀ ਦਾ ਮੁਫਤ ਇਲਾਜ ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੁਆਰਾ ਚਲਾਈ ਗਈ “ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਸਕੀਮ” ਜੋ ਕਿ 20 ਅਗਸਤ 2019 ਨੂੰ ਲਾਂਚ ਕੀਤੀ ਗਈ ਸੀ।ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਨੇ ਜਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਕੈਸ਼ਲੈਸ ਸਕੀਮ ਹੈ।ਜਿਸ …
Read More »ਅੱਜ ਬਿਜਲੀ ਬੰਦ ਰਹੇਗੀ
ਸ਼ਮਰਾਲਾ, 18 ਫਰਵਰੀ (ਇੰਦਰਜੀਤ ਸਿੰਘ ਕੰਗ) – ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਇੰਜ: ਰਘਵੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 19 ਫਰਵਰੀ ਨੂੰ ਜਰੂਰੀ ਮੁਰੰਮਤ ਲਈ 220 ਕੇ.ਵੀ ਸਬ ਸਟੇਸ਼ਨ ਘੁਲਾਲ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ ਫੀਡਰ ਸਵੇਰੇ 9:00 ਵਜੇ ਤੋਂ ਸ਼ਾਮੀ 5:00 ਵਜੇ ਤੱਕ ਬੰਦ ਰਹਿਣ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ।
Read More »
Punjab Post Daily Online Newspaper & Print Media