Tuesday, November 24, 2026

Monthly Archives: February 2021

ਖ਼ਾਲਸਾ ਕਾਲਜ ਵਿਖੇ 4 ਰੋਜ਼ਾ ‘ਅੰਮਿ੍ਰਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ’ 2 ਮਾਰਚ ਤੋਂ

ਸੁਰਜੀਤ ਪਾਤਰ, ਬਰਜਿੰਦਰ ਸਿੰਘ ਹਮਦਰਦ, ਯੁਵਰਾਜ ਮਲਿਕ ਸਮੇਤ ਨਾਮਵਰ ਸਖਸ਼ੀਅਤਾਂ ਪੁੱਜਣਗੀਆਂ – ਡਾ. ਮਹਿਲ ਸਿੰਘ ਅੰਮ੍ਰਿਤਸਰ, 19 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਅਮੀਰ ਪਰੰਪਰਾ ’ਚ ਵਾਧਾ ਕਰਨ ਵਾਲਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2021’ ਇਸ ਸਾਲ 2 ਤੋਂ 5 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ।                  ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਨੀਲਾ ਕਾਰਡ ਧਾਰਕ, ਉਸਾਰੀ ਕਿਰਤੀ ਅਤੇ ਛੋਟੇ ਵਪਾਰੀ ਤੇ ਕਿਸਾਨ, ਸਿਹਤ ਬੀਮਾ ਯੋਜਨਾ ਕਾਰਡ ਬਣਾਉਣ

ਸੇਵਾ ਕੇਂਦਰਾਂ ਅਤੇ ਸੁਵਿਧਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਦੇ ਹਨ ਕਾਰਡ ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਦਾ ਮੁਫਤ ਇਲਾਜ ਕਰਵਾਉਣ ਲਈ 5 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਗਿਆ ਹੈ, ਜਿਸ ਤਹਿਤ ਨੀਲਾ ਕਾਰਡ ਧਾਰਕ, ਛੋਟੇ ਵਪਾਰੀ, ਜੇ ਫਾਰਮ ਉਤੇ ਫਸਲ ਵੇਚਣ ਵਾਲੇ ਛੋਟੇ ਤੇ ਦਰਮਿਆਨੇ ਕਿਸਾਨ, ਉਸਾਰੀ ਕਿਰਤੀ, ਸਮਾਜਿਕ ਤੇ ਆਰਥਿਕ ਸਰਵੇਖਣ …

Read More »

DAV Students Excel in Badminton Championship  

Amritsar, February 19 (Punjab Post Bureau) – The students of DAV Public School , Lawrence Road , performed exceptionally well in Amritsar District  Badminton Championship held at Badminton Hall, Amritsar from 10th to 13th February 2021.In all 250 participants  participated in the tournament . Under 11Girls Singles    Dhwani (Std – V ) Clinched the Runner’s up trophy. Under 13 …

Read More »

ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ- ਬੀਬੀ ਜਗੀਰ ਕੌਰ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ …

Read More »

ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ- ਬੀਬੀ ਜਗੀਰ ਕੌਰ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਗੁਰਮਤਿ ਸਮਾਗਮਾਂ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।           ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨਾਲ …

Read More »

ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦੇ ਸੱਦੇ ‘ਤੇ ਕਿਸਾਨਾਂ ਨੇ ਰੇਲਾਂ ਦਾ ਚੱਕਾ ਕੀਤਾ ਜਾਮ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦੇ ਸੱਦੇ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਤੇ ਜਿਲਾ ਸਕੱਤਰ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਵਿੱਚ ਅਗਵਾਈ ਵਿੱਚ 12 ਤੋਂ 4 ਵਜੇ ਤੱਕ 4 ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।                    ਗੁਰਦੇਵ ਸਿੰਘ …

Read More »

ਡਿਪਟੀ ਕਮਿਸ਼ਨਰ ਵਲੋਂ ਪੁਰਾਣੇ ਤੇ ਵਿਰਾਸਤੀ ਦਰਖਤਾਂ ਦੀ ਕਟਾਈ ਨਾ ਕਰਨ ਦੀ ਹਦਾਇਤ

ਬਿਨਾਂ ਕਿਸੇ ਅਤਿ ਜ਼ਰੂਰੀ ਕਾਰਨ ਤੋਂ ਦਰਖਤ ਕੱਟਣ ਦੀ ਪ੍ਰਵਾਨਗੀ ਨਾ ਦੇਵੇ ਜੰਗਲਾਤ ਵਿਭਾਗ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਮੌਜ਼ੂਦ ਪੁਰਾਣੇ ਤੇ ਵਿਰਾਸਤੀ ਦਰਖਤਾਂ ਦੀ ਕਟਾਈ ‘ਤੇ ਰੋਕ ਲਗਾਉਂਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿਘ ਖਹਿਰਾ ਨੇ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਪੁਰਾਣੇ ਦਰੱਖਤ ਦੀ ਕਟਾਈ ਲਈ ਬਿਨਾਂ ਮੌਕੇ ਵੇਖੇ ਪ੍ਰਵਾਨਗੀ ਨਾ …

Read More »

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ

ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਕਰਵਾਏ ਇਸ ਪ੍ਰੋਗਰਾਮ ’ਚ ਯੋਗਾ ਦੀ ਮਨੁੱਖੀ ਜੀਵਨ ’ਚ ਮਹੱਤਤਾ ਦੱਸੀ ਗਈ। ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਅਜਕੱਲ ਦੀ ਨੌਜਵਾਨ ਪੀੜ੍ਹੀ ਮਾਨਸਿਕ ਪ੍ਰੇਸ਼ਾਨੀ ਅਤੇ ਭਾਵਨਾਤਮਿਕ ਅਸੁਰੱਖਿਆ ਨਾਲ ਪੀੜਤ ਹੈ।ਇਹ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ 10ਵਾਂ ਸਾਲਾਨਾ ਖੇਡ ਦਿਵਸ

ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਵਿਦਿਆਰਥੀ ਜੀਵਨ ’ਚ ਖੇਡਾਂ ਦਾ ਖ਼ਾਸ ਮਹੱਤਵ ਹੁੰਦਾ ਹੈ, ਇਹ ਉਨ੍ਹਾਂ ਦੇ ਸਰੀਰਿਕ ਵਿਕਾਸ ਦੇ ਨਾਲ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ।ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 10ਵਾਂ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ।ਖੇਡ ਦਿਵਸ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕਰਕੇ ਕੀਤੀ ਗਈ, ਜਿਸ ਉਪਰੰਤ ਪ੍ਰਿੰਸੀਪਲ ਡਾ. ਐਚ.ਬੀ …

Read More »