ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸਾਲ 2020-21 ਲਈ ਵੱਖ-ਵੱਖ ਵਿਭਾਗਾਂ ਦੇ ਮਿਥੇ ਗਏ ਬਜ਼ਟ ਟੀਚਿਆਂ ਅਤੇ ਆਉਣ ਵਾਲੇ ਵਿੱਤੀ ਸਾਲ 2021-22 ਤੇ ਵਿਚਾਰ-ਵਟਾਂਦਰਾ ਕਰਨ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਉਪ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ।ਇਸ ਵਿਚ ਵਿੱਤੀ ਸਾਲ 2021-22 ਦੇ ਅਨੁਮਾਨਿਤ ਬਜ਼ਟ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਬਜ਼ਟ …
Read More »Monthly Archives: February 2021
ਪੀਲੀ ਕੁੰਗੀ ਤੋਂ ਬਚਾਅ ਲਈ ਕਣਕ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਨ ਕਿਸਾਨ – ਬਲਾਕ ਖੇਤੀਬਾੜੀ ਅਫਸਰ
ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ (ਸਮੇਤ ਘਰੋਟਾ ਅਤੇ ਸੁਜਾਨਪੁਰ) ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਖੇਤੀਬਾੜੀ ਅਤੇ …
Read More »ਅਮਨ ਅਮਾਨ ਨਾਲ ਹੋਈ ਜ਼ਿਲ੍ਹਾ ਪਠਾਨਕੋਟ ‘ਚ ਨਗਰ ਨਿਗਮ /ਨਗਰ ਕੌਂਸਲ ਦੀ ਗਿਣਤੀ ਕਾਂਗਰਸ ਨੇ 36 ਵਾਰਡਾਂ ਤੇ ਦਰਜ਼ ਕੀਤੀ ਜਿੱਤ
ਪਠਾਨਕੋਟ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਦੀ ਨਗਰ ਨਿਗਮ ਅਤੇ ਨਗਰ ਕੌਸਲ ਸੁਜਾਨਪੁਰ ਦੀਆਂ ਮਿਤੀ 14 ਫਰਵਰੀ 2021 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਪੰਜਾਬ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਹੋਈ।ਨਗਰ ਨਿਗਮ ਪਠਾਨਕੋਟ ਅਤੇ ਨਗਰ ਕੌਸਲ ਸੁਜਾਨਪੁਰ ਦੀਆਂ ਵੋਟਾਂ ਦੀ ਗਿਣਤੀ ਅੱਜ ਆਰ.ਐਸ.ਡੀ ਐਸ.ਐਮ.ਡੀ ਕਾਲਜ ਪਠਾਨਕੋਟ ਵਿਖੇ ਸੰਪੰਨ ਹੋਈ। …
Read More »ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਲਾ ਕੇ ਭਾਰਤ ਸਰਕਾਰ ਨੇ ਕੀਤਾ ਸਿੱਖ ਭਾਵਨਾਵਾਂ ਦਾ ਕਤਲ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ ਜਥੇ ’ਤੇ ਰੋਕ ਲਗਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਇਹ ਪ੍ਰਗਟਾਵਾ ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੁੱਜੇ ਪੱਤਰ ਮਗਰੋਂ ਸ਼੍ਰੋਮਣੀ ਕਮੇਟੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦਾ ਸਮਾਪਨ ਸਮਾਰੋਹ
ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰੇਟ ਪੁਲਿਸ ਵਲੋਂ ਮਨਾਏ ਜਾ ਰਹੇ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਸਮਾਪਨ ਸਮਾਰੋੋਹ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮਨੋਰਥ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਬਾਰੇ ਜਾਗਰੁਕ ਕਰਨਾ ਸੀ।ਪ੍ਰੋਗਰਾਮ ਵਿੱਚ ਕਮਿਸ਼ਨਰ ਪੁਲਿਸ ਡਾ: ਸੁਖਚੈਨ …
Read More »ਵਿਦੇਸ਼ ‘ਚ ਪੜ੍ਹਾਈ ਜਾਂ ਕੰਮ ਕਰਨ ਦੇ ਚਾਹਵਾਨਾਂ ਲਈ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ
ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ।ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਕੰਮ ਕਰਨ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ …
Read More »Punjab Government starts Foreign Study and Placement Cell
Registration links for Foreign Counselling from 21st-25th February Nawanshahr, February 17 (Punjab Post Bureau) – Government of Punjab under its Punjab Ghar Ghar Rozgar and Karobar Mission has started a Foreign Study and Placement Cell (FS & PC) for counselling the youth interested in foreign study and foreign placement. While going information, Deputy Commissioner Dr. Shena Aggarwal said that the …
Read More »ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ
ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਗਰ ਕੌਂਸਲ ਚੋਣਾਂ ਲਈ ਅੱਜ ਹੋਈ ਵੋਟਾਂ ਦੀ ਗਿਣਤੀ ਦਾ ਕੰਮ ਪੂਰੇ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਗਿਆ ਅਤੇ ਗਿਣਤੀ ਤੋਂ ਬਾਅਦ ਮੌਕੇ ’ਤੇ ਹੀ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਗਿਆ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਨਵਾਂਸ਼ਹਿਰ, ਬੰਗਾ …
Read More »ਨਾਰਥ ਜੌਨ ਰਾਕੇਟਬਾਲ ਚੈਪੀਅਨਸ਼ਿਪ-2021 ਸ਼ੁਰੂ
ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਯੂ.ਪੀ, ਹਿਮਾਚਲ ਤੇ ਜੰਮੂ ਕਸ਼ਮੀਰ ਦੀਆਂ ਟੀਮਾਂ ਲੈ ਰਹੀਆਂ ਹਿੱਸਾ ਅੰਮ੍ਰਿਤਸਰ, 17 ਫਰਵਰੀ (ਸੰਧੂ) – ਇਤਿਹਾਸਕ ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਤਰਨ-ਤਾਰਨ ਰੋਡ ਵਿਖੇ ਮਹਿਲਾ-ਪੁਰਸ਼ਾਂ ਦੀ ਤਿੰਨ ਦਿਨਾਂ ਰਾਸ਼ਟਰ ਪੱਧਰੀ ਨਾਰਦ ਜੌਨ ਰਾਕੇਟਬਾਲ ਚੈਪੀਅਨਸ਼ਿਪ 2021 ਅੱਜ ਤੋਂ ਸ਼ੁਰੂ ਹੋ ਗਈ ਜੋ ਕਿ 19 ਫਰਵਰੀ ਤੱਕ ਜਾਰੀ ਰਹੇਗੀ।ਪਹਿਲੇ ਦਿਨ ਦੇ ਪੂਲ ਮੈਚਾਂ ਦਾ ਉਦਘਾਟਨ ਰਾਕੇਟਬਾਲ ਐਸੋਸੀਏਸ਼ਨ …
Read More »ਜੀ.ਐਨ.ਡੀ.ਯੂ ਵਿਖੇ ਰਿਸਰਚ ਸਕਾਲਰ ਯੂਨੀਅਨ ਤੇ ਸਿੱਖ ਯੂਥ ਪੰਜਾਬ ਵੱਲੋਂ ਰੋਸ ਮਾਰਚ
ਅੰਮ੍ਰਿਤਸਰ, 17 ਫਰਵਰੀ (ਸੰਧੂ) – ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਅੰਦੋਲਨਕਾਰੀ ਕਿਸਾਨਾਂ ਅਤੇ ਅੰਦੋਲਨ ਦੌਰਾਨ ਹਰਿਆਣਾ ਤੇ ਦਿੱਲੀ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋ ਕੇ ਗੈਰ ਸੰਵਿਧਾਨਿਕ ਤਰੀਕੇ ਦੇ ਨਾਲ ਵੱਖ-ਵੱਖ ਜੇਲ੍ਹਾਂ ਵਿੱਚ ਡੱਕੇ ਪਏ ਕਿਸਾਨ ਤੇ ਕਿਸਾਨੀ ਹਿਤੈਸ਼ੀ ਮਹਿਲਾ-ਪੁਰਸ਼ਾ ਦੀ ਰਿਹਾਈ ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਿਸਰਚ ਸਕਾਲਰ ਯੂਨੀਅਨ …
Read More »
Punjab Post Daily Online Newspaper & Print Media