ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖਲੇ ਲਈ ਮਾਪਿਆਂ ਨੂੰ ਜਾਗਰੂਕ ਕਰਨ ਲਈ ਅੱਜ ਤੋਂ ਸੂਬਾ ਪੱਧਰੀ ਐਡਮਿਸ਼ਨ ਡਰਾਇਵ ਸ਼ੁਰੂ ਕੀਤੀ ਗਈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੈਕੰਡਰੀ ਵਰਗ ਵਿੱਚ ਇਸ ਡਰਾਇਵ ਦੀ …
Read More »Monthly Archives: February 2021
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ
ਪ੍ਰਿੰਸੀਪਲ ਮਨਦੀਪ ਕੌਰ ਵਲੋਂ ਜੇਤੂ ਵਿਦਿਆਰਥੀ ਸਨਮਾਨਿਤ ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਅਤੇ …
Read More »ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਹੋਇਆ ਸੰਪੰਨ
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵੰਡੇ ਸਰਟੀਫ਼ੀਕੇਟ ਅੰਮ੍ਰਿਤਸਰ, 17 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਸੰਪੰਨ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਕੈਂਪਸ ਸਥਿਤ ਕਿਸਾਨ ਸਿਖਲਾਈ ਕੇਂਦਰ ਵਿਖੇ ਜਸਵਿੰਦਰ ਸਿੰਘ ਭਾਟੀਆ ਖੇਤੀਬਾੜੀ ਸੂਚਨਾ ਅਫ਼ਸਰ ਵੱਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ ਲਗਾਇਆ ਗਿਆ ਸੀ। …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਮਨਾਇਆ ਬਸੰਤ ਤਿਉਹਾਰ
ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਬਸੰਤ ਦਾ ਤਿਉਹਾਰ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਦੇ ਵੱਖਵੱਖ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਬਸੰਤ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ ਅਤੇ …
Read More »ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ’ਵਰਸਿਟੀ ’ਚੋਂ ਪਹਿਲੇ 3 ਸਥਾਨ ਪ੍ਰਾਪਤ ਕੀਤੇ
ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ’ਵਰਸਿਟੀ ’ਚੋਂ ਪਹਿਲੇਂ ਤਿੰਨ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ …
Read More »ਵਿਆਹ ਦੀ 23ਵੀਂ ਵਰ੍ਹੇਗੰਢ ਮੁਬਾਰਕ – ਰਾਕੇਸ਼ ਚੰਦਰ ਤੇ ਰਜਿੰਦਰ ਕੌਰ
ਜਲੰਧਰ, 16 ਫਰਵਰੀ (ਵਿਨੋਦ ਫਕੀਰਾ) – ਰਾਕੇਸ਼ ਚੰਦਰ ਤੇ ਰਜਿੰਦਰ ਕੌਰ ਵਾਸੀ ਜਲੰਧਰ ਨੇ ਵਿਆਹ ਦੀ ਚੌਥੀ ਵਰੇਗੰਢ ਮਨਾਈ।
Read More »ਵਿਆਹ ਦੀ ਚੌਥੀ ਵਰ੍ਹੇਗੰਢ ਮੁਬਾਰਕ – ਅਵਤਾਰ ਸਿੰਘ ਤੇ ਸਿਮਰਨਜੀਤ ਕੌਰ
ਅੰਮ੍ਰਿਤਸਰ, 16 ਫਰਵਰੀ (ਸੰਧੂ) – ਅਵਤਾਰ ਸਿੰਘ ਤੇ ਸਿਮਰਨਜੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਚੌਥੀ ਵਰੇਗੰਢ ਮਨਾਈ।
Read More »ਮਾਰਕੀਟ ਕਮੇਟੀ ਦਫ਼ਤਰਾਂ ਤੋਂ ਬਣਵਾਏ ਜਾ ਸਕਦੇ ਹਨ ਆਯੂਸ਼ਮਾਨ ਸਿਹਤ ਬੀਮਾ ਕਾਰਡ
ਨਵਾਂਸ਼ਹਿਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਉਨ੍ਹਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਚੱਲ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੀਆਂ ਮਾਰਕੀਟ ਕਮੇਟੀਆਂ ਨਵਾਂਸ਼ਹਿਰ, ਬੰਗਾ …
Read More »ਪੱਤਰਕਾਰ ਭਾਈਚਾਰੇ ਨੇ ਸਤਬੀਰ ਸਿੰਘ ਦਰਦੀ ਦੀ ਹੋਈ ਬੇਵਕਤੀ ਮੌਤ ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਚੜ੍ਹਦੀ ਕਲਾ ਟਾਈਮ ਟੀ.ਵੀ ਦੇ ਮੈਨੇਜਿੰਗ ਡਾਇਰੈਕਟਰ ਸਤਬੀਰ ਸਿੰਘ ਦਰਦੀ ਦੀ ਅੱਜ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਇਸ ਨਾਲ ਸਮਾਜ ਤੇ ਵਿਸ਼ੇਸ਼ ਕਰਕੇ ਮੀਡੀਏ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜਿਸ ਦੀ ਭਰਪਾਈ ਨੇੜਲੇ ਭਵਿੱਖ ਵਿੱਚ ਨਹੀ ਹੋ ਸਕਦੀ। …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 16 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »
Punjab Post Daily Online Newspaper & Print Media