ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਨੂੰ ਮਹੰਤ ਨਰਾਇਣ ਦਾਸ ਅਤੇ ਉਸ ਦੇ ਗੁੰਡਿਆਂ ਪਾਸੋਂ ਅਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੌਰਾਨ ਸ਼ਹੀਦ ਹੋਏ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ।ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ …
Read More »Monthly Archives: February 2021
ਸ਼੍ਰੋਮਣੀ ਕਮੇਟੀ ਦੇ ਸਾਲ 2021-22 ਦੇ ਬਜਟ ਨੂੰ ਲੈ ਕੇ ਹੋਈ ਇਕੱਤਰਤਾ
ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਲ 2021-2022 ਦੇ ਬਜਟ ਨੂੰ ਲੈ ਕੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ।ਜਿਸ ਦੌਰਾਨ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਬਜ਼ਟ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਬਜਟ ਦੇ ਮੱਦੇਨਜ਼ਰ ਵਿੱਤੀ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। …
Read More »ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਅੱਜ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਆਗੂਆਂ ਨੇ ਮੁਲਾਕਾਤ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਬੁੰਗਾ ਰਾਮਗੜ੍ਹੀਆ ਦੇ ਹੋਣ ਵਾਲੇ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ …
Read More »ਭੋਜਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਢੁੱਕਵੇਂ ਉਪਰਾਲੇ ਕਰ ਰਿਹਾ ਸਿਹਤ ਵਿਭਾਗ – ਡਾ. ਕਪੂਰ
ਸਿਵਲ ਸਰਜਨ ਵਲੋਂ ਗੁਣਵੱਤਾ ਜਾਂਚ ਕਰਨ ਵਾਲੀ ਭੋਜਨ ਸੁਰੱਖਿਆ ਵੈਨ ਕੀਤੀ ਰਵਾਨਾ ਨਵਾਂਸ਼ਹਿਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਭੋਜਨ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਢੁੱਕਵੇਂ ਉਪਰਾਲੇ ਕਰ ਰਿਹਾ ਹੈ। …
Read More »ਜੰਗਲਾਤ ਵਿਭਾਗ ਵੱਲੋਂ ‘ਵੀਰਾ’ ਪ੍ਰਾਜੈਕਟ ਸਬੰਧੀ ਵਿਸ਼ੇਸ਼ ਸਮਾਗਮ 23 ਫਰਵਰੀ ਨੂੰ
ਨਵਾਂਸ਼ਹਿਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਜੰਗਲਾਤ ਵਿਭਾਗ ਪੰਜਾਬ ਅਤੇ ਟੀ. ਈ. ਆਰ. ਆਈ ਵੱਲੋਂ ਵੀ.ਐਨ.ਵੀ ਐਡਵਾਈਜ਼ਰੀ ਸਰਵਿਸਿਜ਼ ਨਾਲ ਮਿਲ ਕੇ ‘ਵੀਰਾ’ ਨਾਂਅ ਦਾ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦਾ ਮਕਸਦ ਖੇਤੀਬਾੜੀ ਬੂਟੇ ਲਗਾਉਣ ਲਈ ਸਵੈ-ਇੱਛਤ ਕਾਰਬਨ ਮਾਰਕੀਟ ਪ੍ਰਾਜੈਕਟਾਂ ਦਾ ਵਿਕਾਸ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ, …
Read More »ਪੋਲਿੰਗ ਪ੍ਰਕਿਰਿਆ ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਹੋਇਆ ਸਨਮਾਨ
ਨਵਾਂਸ਼ਹਿਰ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਚੋਣਾਂ ਲਈ ਪੋਲਿੰਗ ਦਾ ਕੰਮ ਅਮਨ-ਅਮਾਨ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਹੋਣ ’ਤੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਤੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਆਰ.ਕੇ ਆਰੀਆ ਕਾਲਜ ਵਿਖੇ ਸਮੁੱਚੇ ਪੋਲਿੰਗ ਅਮਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।ਚੋਣ ਪ੍ਰਕਿਰਿਆ ਨਾਲ ਜੁੜੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਦੋਵਾਂ ਅਧਿਕਾਰੀਆਂ …
Read More »ਸੂਚਨਾ ਅਧਿਕਾਰ ਕਾਨੂੰਨ ਬਾਰੇ ਲਗਾਈ ਦੋ ਰੋਜ਼ਾ ਵਰਕਸ਼ਾਪ
ਪਠਾਨਕੋਟ, 15 ਫਰਵਰੀ (ਪੰਜਾਬ ਪੋਸਟ ਬਿਉਰੋ) – ਮਗਸੀਪਾ ਵਲੋਂ ਡਾ. ਐਸ.ਪੀ ਜੋਸ਼ੀ ਦੀ ਅਗਵਾਈ ਹੇਠ ਸੂਚਨਾ ਅਧਿਕਾਰ ਕਾਨੂੰਨ ਬਾਰੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ।ਜਿਸ ਦੇ ਪਹਿਲੇ ਦਿਨ ਧਾਰਕਲਾਂ ਸਬ ਡਵੀਜਨ ਨਾਲ ਸਬੰਧਤ ਲੋਕ ਸੂਚਨਾ ਅਫ਼ਸਰ ਅਤੇ ਸਹਾਇਕ ਸੂਚਨਾ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਰਾਜੀਵ ਮਦਾਨ ਨੇ ਕਿਹਾ ਕਿ ਜੇ ਪਹਿਲੀ ਅਪੀਲੇਟ ਅਥਾਰਿਟੀ ਤੋਂ ਨਾਗਰਿਕ ਸੰਤੁਸ਼ਟ ਨਹੀਂ ਤਾਂ ਉਹ ਸੂਚਨਾ ਕਮਿਸ਼ਨ …
Read More »ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਕਪੂਰਥਲਾ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਵਲੋਂ ਅੱਜ ਜਿਲ੍ਹੇ ਅੰਦਰ ਮਨਰੇਗਾ, ਸਮਾਰਟ ਵਿਲੇਜ਼ ਅਤੇ ਸ਼ਹਿਰੀ ਵਿਕਾਸ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ …
Read More »Help desh set up for E- EPIC at Sewa Kendra
Kapurthala, February 15 (Punjab Post Bureau) – The Election Commission of India (ECI) has launched e-Epic for the convenience of voters on the occasion of National Voters’ Day, so that voters can download their voter cards online and now to aware the people about E- EPIC, the district administration has set up a help desk at sewa kendra , counter …
Read More »ਕਾਂਗਰਸ ਉਮੀਦਵਾਰ ਗਗਨਦੀਪ ਸਹਿਜੜਾ ਨੇ ਵਾਰਡ ਨੰਬਰ 37 ਤੋਂ ਕੀਤਾ ਜਿੱਤ ਦਾ ਦਾਅਵਾ
ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 37 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗਗਨਦੀਪ ਸਿੰਘ ਸਹਿਜੜਾ ਨੇ ਕੱਲ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿੱਚ ਵਿਕਾਸ ਦੀ ਝੜੀ ਲਾਈ ਗਈ ਹੈ।ਇਹ ਚੋਣ ਜਿੱਤਣ ਉਪਰੰਤ ਵਾਰਡ ਨੰਬਰ 37 ਨੂੰ ਵੀ ਨਮੂਨੇ ਦੀ ਵਾਰਡ ਬਣਾਉਣਗੇ ਅਤੇ ਵਿਕਾਸ ਦੇ …
Read More »
Punjab Post Daily Online Newspaper & Print Media