Tuesday, November 24, 2026

Monthly Archives: February 2021

ਪੋਲਿੰਗ ਬੂਥਾਂ ‘ਤੇ ਲੱਗੀਆਂ ਵੋਟਰਾਂ ਦੀਆਂ ਲੰਮੀਆਂ ਲਾਈਨਾਂ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਕੱਲ 14 ਫਰਵਰੀ 2021 ਨੂੰ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਸਮੇਂ ਰੋਜੀ ਮਾਡਰਨ ਸਕੁਲ਼ ‘ਚ ਬਣੇ ਬੂਥ ‘ਤੇ ਲਾਈਨਾਂ ਵਿੱਚ ਲੱਗ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਹੋਏ ਵੋਟਰ।

Read More »

ਸਰੱਖਿਆ ਦੇ ਸਖਤ ਪ੍ਰਬੰਧਾਂ ਹੇਠ ਹੋਈ ਵਾਰਡ ਨੰਬਰ 37 ਦੀ ਜ਼ਿਮਨੀ ਚੋਣ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਸਮੇਂ ਪੁਲੀਸ ਵਿਭਾਗ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ।ਵੋਟਾਂ ਪੈਣ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸੀਨੀਅਰ ਪੁਲੀਸ ਅਧਿਕਾਰੀ।

Read More »

ਕੋਰੋਨਾ ਹਦਾਇਤਾਂ ਦੇ ਮੱਦੇਨਜ਼ਰ ਮੂੰਹ ਢੱਕ ਕੇ ਵੋਟ ਪਾਉਣ ਆਏ ਕਈ ਜਾਗਰੂਕ ਵੋਟਰ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਂਮ੍ਰਿਤਸਰ ਨਗਰ ਨਿਗਮ ਦੀ ਵਾਰਡ ਨੰਬਰ 37 ‘ਤੇ ਕੱਲ ਪਈਆਂ ਵੋਟਾਂ ਦੌਰਾਨ ਸਰਕਾਰ ਬੇਸ਼ੱਕ ਜਿਆਦਾਤਰ ਲੋਕਾਂ ਵਲੋਂ ਕੋੋਰੋਨਾ ਸਬੰਧੀ ਜਾਰੀ ਹਦਾਇਤਾਂ ਤੇ ਸਾਵਧਾਨੀਆਂ ਨੂੰ ਨਜ਼ਰਅਮਦਾਜ਼ ਕੀਤਾ ਗਿਆ।ਪਰ ਫਿਰ ਵੀ ਕਈ ਜਾਗਰੂਕ ਵੋਟਰ ਮੂੰਹ ਢੱਕ ਕੇ ਵੋਟ ਪਾਉਣ ਆਏ । ਤਸਵੀਰ ਵਿੱਚ ਮੂੰਹ ਢੱਕ ਕੇ ਪੋਲਿੰਗ ਬੂਥ `ਤੇ ਆਈ ਬਜੁਰਗ ਜੋੜੀ।

Read More »

ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜਿਲਾ ਤੇ ਪੁਲੀਸ ਪ੍ਰਸਾਸ਼ਨ ਵਲੋਂ ਕੀਤੇ ਗਏ ਪੂਰੇ ਪ੍ਰਬੰਧ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਜਿਲਾ ਤੇ ਪੁਲੀਸ ਪ੍ਰਸਾਸ਼ਨ ਵਲੋਂ ਪੁਰੇ ਪ੍ਰਬੰਧ ਕੀਤੇ ਗਏ।ਤਸਵੀਰ ਵਿੱਚ ਬੂਥ ਨੰਬਰ 7-8 ਤੇ 9 ‘ਤੇ ਵੋਟ ਪਾਉਣ ਆਏ ਲੋਕਾਂ ਦੀਆਂ ਵੋਟ ਪਰਚੀਆਂ ਦੀ ਜਾਂਚ ਕਰਦੇ ਹੋਏ ਸੁਰੱਖਿਆ ਮੁਲਾਜ਼ਮ।

Read More »

ਸ਼੍ਰੋਮਣੀ ਅਕਾਲੀ ਦਲ ਦੇ ਇੰਦਰਜੀਤ ਸਿੰਘ ਪੰਡੋਰੀ ਸ਼ਾਨ ਨਾਲ ਜਿੱਤਣਗੇ- ਤਲਬੀਰ ਗਿੱਲ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਤੋਂ ਅਕਾਲੀ ਦਲ ਦੇ ਇੰਚਾਰਜ਼ ਤੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੇ ਦਾਅਵਾ ਕੀਤਾ ਹੈ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਸ਼ਾਨਦਾਰ ਜਿੱਤ ਹਾਸਲ ਕਰਨਗੇ।ਉਨਾਂ ਕਿਹਾ ਕਿ ਕਾਂਗਰਸ ਵਲੋਂ ਵਿਕਾਸ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਿਤ ਹੋਏ ਹਨ। ਇਸ ਲਈ ਲੋਕ ਇਸ ਵਾਰ ਅਕਾਲੀ ਦਲ …

Read More »

ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਜਸਪਾਲ ਸਿੰਘ ਭੁੱਲਰ ਨੇ ਕੀਤਾ ਜਿੱਤ ਦਾ ਦਾਅਵਾ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਹਲਕਾ ਦੱਖਣੀ ‘ਚ ਪੈਂਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਪਾਲ ਸਿੰਘ ਭੁੱਲਰ ਨੇ ਜਿੱਤ ਦਾ ਦਾਅਵਾ ਕੀਤਾ ਹੈ।ਪੋਲਿੰਗ ਦੌਰਾਨ ‘ਆਪ’ ਉਮੀਦਵਾਰ ਭੁੱਲਰ ਨੇ ਕਿਹਾ ਕਿ ਵਾਰਡ ਵਾਸੀਆਂ ਤੋਂ ਮਿਲ ਰਹੇ ਸਹਿਯੋਗ ਸਦਕਾ ਉਹ ਇਸ ਵਾਰਡ ਤੋਂ ਜੇਤੂ ਰਹਿਣਗੇ।

Read More »

ਸਰਵਸੰਮਤੀ ਨਾਲ ਲਗਾਤਾਰ 13ਵੀਂ ਵਾਰ ਪ੍ਰਧਾਨ ਚੁਣੇ ਗਏ ਔਲਖ

ਅੰਮ੍ਰਿਤਸਰ,14 ਫਰਵਰੀ (ਦੀਪ ਦਵਿੰਦਰ ਸਿੰਘ) – 1990 ਤੋਂ ਨਿਰੰਤਰ ਪੰਜਾਬੀ ਭਾਸ਼ਾ ਤੇ ਸਾਹਿਤ ਸੇਵਾ ਵਿੱਚ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਅਹੁਦੇਦਾਰਾਂ ਦੀ ਦੋ ਸਾਲਾਂ ਬਾਅਦ ਚੋਣ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਰਾਮ ਤੀਰਥ ਰੋਡ ਵਿਖੇ ਕਰਵਾਈ ਗਈ।ਜਿਸ ਵਿਚ ਸਭਾ ਦੇ ਸਰਪ੍ਰਸਤ ਜਥੇ. ਅਮਰੀਕ ਸਿੰਘ ਸ਼ੇਰਗਿੱਲ ਨੂੰ ਚੋਣ ਅਧਿਕਾਰੀ ਨਿਯੁੱਕਤ ਕੀਤਾ ਗਿਆ।ਟੀਮ ਨੂੰ ਭੰਗ ਕਰਨ ਤੋਂ ਬਾਅਦ ਨਵੀਂ …

Read More »

ਕੌਂਸਲ ਚੋਣਾਂ ਦੌਰਾਨ ਆਪ ਆਗੂ ਸੰਦੀਪ ਸਿੰਗਲਾ ‘ਤੇ ਹਮਲਾ

ਧੂਰੀ, 14 ਫਰਵਰੀ (ਪ੍ਰਵੀਨ ਗਰਗ) – ਧੂਰੀ ਸ਼ਹਿਰ ਵਿਖੇ ਨਗਰ ਕੌਂਸਲ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਚੋਣਾਂ ਪੁਰੀ ਤਰਾਂ੍ਹ ਅਮਨ-ਅਮਾਨ ਨਾਲ ਨੇਪਰੇ ਚਾੜਣ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋ ਕੇ ਰਹਿ ਗਏ, ਜਦੋਂ ਅੱਜ ਧੂਰੀ ਵਿਖੇ ਕੁੱਝ ਵਿਅਕਤੀਆਂ ਵੱਲੋਂ ਵਾਰਡ ਨੰਬਰ 1 ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਗਲਾ ਅਤੇ ਉਸ ਦੇ ਇੱਕ ਸਾਥੀ ਗੌਰਵ ਬਾਂਸਲ ਪਿੰਚੂ ਦੀ ਕੁੱਟਮਾਰ …

Read More »

ਐਨ.ਆਰ.ਆਈ ਕੋਆਰਡੀਨੇਟਰ ਗੁਰਮੀਤ ਸਿੰਘ ਵੱਲੋਂ ਰਾਣਾ ਸੋਢੀ ਨਾਲ ਚਰਚਾ

ਪੰਜਾਬ ਸਰਕਾਰ ਦੀਆਂ ਨੀਤੀਆਂ ਨਾਲ ਰਾਜ ਦੀ ਆਰਥਿਕਤਾ ਲੀਹ ਉਤੇ ਆਈ – ਬਾਵਾ ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ) – ਖੇਡਾਂ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਨਿਯੁੱਕਤ ਕੀਤੇ ਗਏ ਆਨਰੇਰੀ ਕੋਆਰਡੀਨੇਟਰ ਗੁਰਮੀਤ ਸਿੰਘ ਵੱਲੋਂ ਅੱਜ ਅੰਮ੍ਰਿਤਸਰ ‘ਚ ਰਾਣਾ ਸੋਢੀ ਨਾਲ ਪ੍ਰਵਾਸੀ ਮਾਮਲਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਰਸਾਨੀ ਬਿੱਲਾਂ ਨੂੰ ਰਾਜ ਵਿਚ …

Read More »