Tuesday, November 24, 2026

Monthly Archives: February 2021

ਧੂਰੀ ਖੇਤਰ ‘ਚ ਲੱਗੇ ਭੂਚਾਲ ਦੇ ਝਟਕੇ

ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਬੀਤੀ ਰਾਤ ਸਾਢੇ ਦਸ ਵਜੇ ਦੇ ਕਰੀਬ ਭੂਚਾਲ ਦੇ ਜੋਰਦਾਰ ਝਟਕੇ ਮਹਿਸੂਸ ਕੀਤੇ ਗਏ ਜਿਸ ਕਾਰਨ ਲੋਕਾਂ ਵਿੱਚ ਸਹਿਮ ਪਾਇਆ ਗਿਆ।ਇਸ ਭੂਚਾਲ ਦੇ ਕਾਰਨ ਸ਼ਹਿਰ ਦੇ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ।ਜਿਕਰਯੋਗ ਹੈ ਕਿ ਭੂਚਾਲ ਦੇ ਇਹਨਾਂ ਝਟਕਿਆਂ ਕਾਰਨ ਇਲਾਕੇ ਵਿੱਚ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਣ ਦੀ ਖਬਰ ਨਹੀਂ …

Read More »

ਭਾਜਪਾ ਆਗੂਆਂ ਨੂੰ ਪੰਜਾਬ ‘ਚ ਸੱਤਾ ਸੁੱਖ ਭੋਗਣ ਦਾ ਸੁਪਨਾ ਤਿਆਗ ਦੇਣਾ ਚਾਹੀਦਾ ਹੈ – ਹਰਪਾਲ ਚੀਮਾ

2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ – ਹਰਪਾਲ ਚੀਮਾ ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾਂ ਨੇ ਅੱਜ ਧੂਰੀ ਵਿਖੇ ਵੱਖ-ਵੱਖ ਵਾਰਡਾਂ ਵਿੱਚ ਨਗਰ ਕੌਂਸਲ ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮੌਕੇ ਵਰਕਰਾਂ ਦਾ ਠਾਠਾਂ ਮਾਰਦਾ ਉਤਸਾਹ ਦੇਖ …

Read More »

15 ਤਰ੍ਹਾਂ ਦੇ ਦਸਤਾਵੇਜ਼ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਭਲਕੇ 14 ਫਰਵਰੀ ਨੂੰ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਨਗਰ ਕੌਂਸਲ ਚੋਣਾਂ ਵਿਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਫੋਟੋ ਵਾਲਾ ਵੋਟਰ ਸ਼ਨਾਖ਼ਤੀ ਕਾਰਡ (ਐਪਿਕ ਕਾਰਡ) ਉਪਲਬੱਧ ਨਾ ਹੋਣ ’ਤੇ 15 ਤਰ੍ਹਾਂ ਦੇ ਹੋਰ ਦਸਤਾਵੇਜ਼ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ …

Read More »

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸੋਨੇ ਤੇ ਚਾਂਦੀ ਦੇ ਸਿੱਕੇ ਤਿਆਰ ਕੀਤੇ ਜਾਣਗੇ- ਬੀਬੀ ਜਗੀਰ ਕੌਰ

ਸ਼ਤਾਬਦੀ ਦਾ ਪਹਿਲਾ ਸੈਮੀਨਾਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਆਯੋਜਿਤ ਅੰਮ੍ਰਿਤਸਰ, 13 ਫਰਵਰੀ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਤਿਆਰ ਕਰਵਾਏ ਜਾਣਗੇ, ਤਾਂ ਜੋ ਇਸ ਇਤਿਹਾਸਕ ਸ਼ਤਾਬਦੀ ਦਿਹਾੜੇ ਦੀ ਯਾਦ ਸੰਗਤਾਂ ਚਿਰਾਂ ਤੱਕ ਸੰਭਾਲ ਕੇ ਰੱਖ ਸਕਣ।ਇਹ ਐਲਾਨ …

Read More »

ਸੇਫ ਸਕੂਲ ਵਾਹਨ ਪਾਲਸੀ ਅਧੀਨ ਵਾਹਨ ਮਾਪਦੰਡ ਚੈਕਿੰਗ

ਪਠਾਨਕੋਟ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਪ੍ਰਾਪਤ ਹੋਏ ਅਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ‘ਸੜਕ ਸੁਰਕਸ਼ਾ ਜੀਵਨ ਰੱਕਸ਼ਾ’ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਜਿਲ੍ਹਾ ਸਿੱਖਿਆ ਵਿਭਾਗ ਪਠਾਨਕੋਟ, ਟ੍ਰੈਫਿਕ ਪੁਲਿਸ ਪਠਾਨਕੋਟ ਵਲੋਂ ਸੰਯੁਕਤ ਰੁਪ ‘ਚ ਸੇਫ ਸਕੂਲ …

Read More »

ਚੋਣਾਂ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ 14 ਫਰਵਰੀ ਨੂੰ ਪਾਬੰਦੀਆਂ ਲਾਗੂ

ਪਠਾਨਕੋਟ, 12 ਫਰਵਰੀ 2021 (ਪੰਜਾਬ ਪੋਸਟ ਬਿਊਰੋ) – ਮਿਉਂਸਪਲ ਚੋਣਾਂ-2021 ਜ਼ਿਲ੍ਹਾ ਦੀ ਮਿਉਂਸਪਲ ਕਾਰਪੋਰੇਸ਼ਨ ਪਠਾਨਕੋਟ ਅਤੇ ਮਿਉਂਸਪਲ ਕੌਂਸਲ ਸੁਜਾਨਪੁਰ ਵਿਖੇ 14 ਫਰਵਰੀ, 2021 ਨੂੰ ਹੋ ਰਹੀਆਂ ਹਨ।ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣਾਂ ਤੋਂ 48 ਘੰਟੇ ਪਹਿਲਾਂ ਕਿਸੇ ਵੀ ਵਿਅਕਤੀ ਨੂੰ ਆਪਣਾ ਲਾਇਸੈਂਸੀ ਅਸਲਾ ਆਪਣੇ ਨਾਲ ਲੈ ਕੇ ਚੱਲਣ ਦੀ ਅਨੁਮਤੀ ਨਹੀਂ ਹੈ।                 …

Read More »

ਨਾਦ ਪ੍ਰਗਾਸੁ ਵਲੋਂ ਛੇਵੇਂ ਅੰਮ੍ਰਿਤਸਰ ਸਾਹਿਤ ਉਤਸਵ-2021 ਦੇ ਆਯੋਜਨ ਦਾ ਐਲਾਨ

ਸੈਮੀਨਾਰ, ਕਵੀ ਦਰਬਾਰ, ਬਸੰਤ ਰਾਗ ਗਾਇਨ ਅਤੇ ਫਿਲਮ ਪੇਸ਼ਕਾਰੀ ਹੋਣਗੇ ਆਕਰਸ਼ਣ ਦਾ ਕੇਂਦਰ ਅੰਮ੍ਰਿਤਸਰ, 13 ਫਰਵਰੀ (ਖੁਰਮਣੀਆਂ) – ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਇਸ ਵਾਰ 6ਵਾਂ ਅੰਮ੍ਰਿਤਸਰ ਸਾਹਿਤ ਉਤਸਵ-2021 ਮਿਤੀ 24, 25, ਅਤੇ 26 ਫਰਵਰੀ ਨੂੰ ਖਾਲਸਾ ਕਾਲਜ ਫਾਰ ਵਿਮਨ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਸੈਮੀਨਾਰ, ਪੈਨਲ ਡਿਸਕਸ਼ਨ, ਬਸੰਤ ਰਾਗ ਗਾਇਨ, ਫਿਲਮ ਪੇਸ਼ਕਾਰੀ, ‘ਚੜ੍ਹਿਆ ਬਸੰਤ’ ਕਵੀ ਦਰਬਾਰ …

Read More »

ਖ਼ਾਲਸਾ ਕਾਲਜ ਪੁੱਜੇ ਸਪੈਸ਼ਲ ਸਕੱਤਰ ਖੇਤੀਬਾੜੀ (ਪੰਜਾਬ) ਨਈਅਰ

ਸ਼ਹਿਦ ਦੀਆਂ ਮੱਖੀ ਪਾਲਣ ਸਿਖਲਾਈ ਕੋਰਸ ਦੌਰਾਨ ਹੋਏ ਕਿਸਾਨਾਂ ਦੇ ਰੂਬਰੂ – ਪ੍ਰਿੰ: ਮਹਿਲ ਸਿੰਘ ਅੰਮ੍ਰਿਤਸਰ, 13 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ 15 ਫਰਵਰੀ ਤੱਕ ਚੱਲਣ ਵਾਲੇ ਸਿਖਲਾਈ ਕੋਰਸ ਦੌਰਾਨ ਅੱਜ ਇੱਥੇ ਸਪੈਸ਼ਲ ਸਕੱਤਰ ਖੇਤੀਬਾੜੀ ਪੰਜਾਬ ਹਰੀਸ਼ ਨਈਅਰ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਅਤੇ ਖੇਤੀਬਾੜੀ ਅਫ਼ਸਰ ਡਾ. …

Read More »

GNDU postponed its all theory under graduate and post graduate exams

Now, examination from March 31 Amritsar, February 13 (Punjab Post Bureau) – Guru Nanak Dev University has postponed its all theory under graduate and post graduate examinations of annual and semester system (except examications under Credit Based Evaluation System) from February 26, 2021 to March 31, 2021.             Prof. Manoj Kumar Prof. Incharge (Examinations) said that more information could be …

Read More »

ਜਨ ਅੰਦੋਲਨ ਸਬੰਧੀ ਕਵੀ ਦਰਬਾਰ ਕਰਵਾਇਆ

ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਬੀਤੇ ਦਿਨੀਂ ਪੰਜਾਬੀ ਸਾਹਿਤ ਸਭਾ ਧੂਰੀ ਵਲੋਂ ਆਪਣੀ ਮਾਸਿਕ ਇਕੱਤਰਤਾ ਸਮੇਂ ਕਿਸਾਨ, ਮਜ਼ਦੂਰ ਅਤੇ ਜਨ ਅੰਦੋਲਨ ਨੂੰ ਸਮਰਪਿਤ ਕਵੀ ਦਰਬਾਰ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਵਿਖੇ ਹੋਏ ਇਸ ਕਵੀ ਦਰਬਾਰ ‘ਚ ਸਭ ਤੋਂ ਪਹਿਲਾਂ ਸਵ. ਦਰਸ਼ਨ ਬੜੀ, ਦਰਸ਼ਨ ਦਰਵੇਸ਼, ਬੰਤ ਸਿੰਘ ਸਾਰੋਂ, ਡਾ. ਤੇਜਵੰਤ ਮਾਨ …

Read More »