ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2021-22 ਲਈ ਖੇਡ ਵਿੰਗ (ਡੇਅ-ਸਕਾਲਰ) ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਥਾਵਾਂ ’ਤੇ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ।ਜਿਨ੍ਹਾਂ ਵਿਚ ਅਥਲੈਟਿਕਸ, ਫੁੱਟਬਾਲ, ਕੁਸ਼ਤੀ, ਵੇਟ ਲਿਫਟਿੰਗ, ਵਾਲੀਬਾਲ ਅਤੇ ਹੈਂਡਬਾਲ ਆਦਿ ਖੇਡਾਂ …
Read More »Monthly Archives: February 2021
ਵਾਰਡ ਨੰ: 8 ਦਾ ਪੋਲਿੰਗ ਸਟੇਸ਼ਨ ਦਸਮੇਸ਼ ਪਬਲਿਕ ਸਕੂਲ ਸਲੋਹ ਵਿਖੇ ਤਬਦੀਲ
ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਦੇ ਵਾਰਡ ਨੰ: 8 ਦੇ ਪੋਲਿੰਗ ਸਟੇਸ਼ਨ ਸਰਕਾਰੀ ਐਲੀਮੈਂਟਰੀ ਸਕੂਲ ਸਲੋਹ ਦੇ ਕੁੱਝ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਉਪਰੋਕਤ ਪੋਲਿੰਗ ਸਟੇਸ਼ਨ ਨੂੰ ਦਸਮੇਸ਼ ਪਬਲਿਕ ਸਕੂਲ ਸਲੋਹ ਵਿਖੇ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ …
Read More »ਆਬਜ਼ਰਵਰ ਡੀ.ਪੀ.ਐਸ ਖਰਬੰਦਾ ਵਲੋਂ ਰਾਹੋਂ ਤੇ ਬੰਗਾ ਦੇ ਸਟਰਾਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਜਾਇਜ਼ਾ
ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਜਨਰਲ ਆਬਜ਼ਰਵਰ ਡੀ.ਪੀ.ਐਸ ਖਰਬੰਦਾ ਆਈ.ਏ.ਐਸ ਨੇ ਅੱਜ ਨਗਰ ਕੌਂਸਲ ਰਾਹੋਂ ਅਤੇ ਬੰਗਾ ਦੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿ ਨਿਰਪੱਖ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਲਈ …
Read More »ਨਸ਼ਿਆਂ ਖਿਲਾਫ਼ ਬਿਹਤਰੀਨ ਕਾਰਗੁਜ਼ਾਰੀ ਸਦਕਾ ਕੌਮੀ ਪੱਧਰ ’ਤੇ ਚਮਕਿਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ
ਭਾਰਤ ਸਰਕਾਰ ਦੇ ‘ਨਿਊਜ਼ ਲੈਟਰ’ ‘ਚ ਲਗਾਤਾਰ ਹੋ ਰਿਹੈ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ – ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਰ ਕੋਨੇ ਵਿਚ ਨਸ਼ਾ ਮੁਕਤ ਅਭਿਆਨ ਚਲਾਇਆ ਜਾ ਰਿਹਾ ਹੈ।ਜਿਸ ਤਹਿਤ ਹਰੇਕ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਦੀ ਚੇਅਰਮੈਨਸ਼ਿਪ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਗਤੀਵਿਧੀਆਂ …
Read More »ਪੰਜਾਬ ’ਚ ਦਿੱਲੀ ਦੇ ਕੇਜਰੀਵਾਲ ਮਾਡਲ ਲਈ ‘ਆਪ’ ਪਾਰਟੀ ਨੂੰ ਮੌਕਾ ਦੇਣ ਸੂਬੇ ਦੇ ਲੋਕ – ਮੁਨੀਸ਼ ਸਿਸੋਦੀਆ
ਬਿਜਲੀ, ਪਾਣੀ, ਸਿਹਤ ਸਮੇਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਮੁਫਤ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਅਤੇ ਮੁਨੀਸ਼ ਸਿਸੋਦੀਆ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪੁੱਜੇ।ਪਹਿਲਾਂ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ।ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਉਨਾਂ ਦੇ ਨਾਲ ਸਨ। …
Read More »ਰਾਮਪੁਰਾ, ਰਾਜਬੀਰ ਕੌਰ ਤੇ ਖੁਰਮਣੀਆਂ ਦਾ ਗੁਰੂ ਘਰ ਵਲੋਂ ਸਨਮਾਨ
ਅੰਮ੍ਰਿਤਸਰ 12 ਫਰਵਰੀ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਸਪਾਲ ਸਿੰਘ ਵਲੋਂ ਆਰੰਭ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ਼ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ …
Read More »ਰਣਧੀਰ ਸਿੰਘ ਧੀਰਾ ਮੈਂਬਰ ਬਲਾਕ ਸੰਮਤੀ ਸਮਰਾਲਾ ਨੂੰ ਗਹਿਰਾ ਸਦਮਾ, ਪਤਨੀ ਦਾ ਦੇਹਾਂਤ
ਸਮਰਾਲਾ, 12 ਫਰਵਰੀ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਦੇ ਵਸਨੀਕ ਅਤੇ ਬਲਾਕ ਸੰਮਤੀ ਸਮਰਾਲਾ ਦੇ ਮੈਂਬਰ ਰਣਧੀਰ ਸਿੰਘ ਧੀਰਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ਕੌਰ (38) ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਮਾਣਕੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਪਰਮਜੀਤ ਕੌਰ ਜੋ …
Read More »ਪੰਜਾਬ ਐਂਡ ਸਿੰਧ ਬੈਂਕ ਦੇ ਐਮ.ਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 12 ਫਰਵਰੀ (ਗੁਰਪ੍ਰੀਤ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਐਸ.ਕ੍ਰਿਸ਼ਨਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਪਾਵਨ ਅਸਥਾਨ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ।ਐਸ.ਕ੍ਰਿਸ਼ਨਨ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ …
Read More »ਖੇਡ ਵਿਭਾਗ ਪਠਾਨਕੋਟ ਦੇ ਸਾਲ 2021-22 ਦੇ ਸਪੋਰਟਸ ਵਿੰਗ (ਸਕੂਲਜ਼) ਟਰਾਇਲ ਸੰਪਨ
ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਸ੍ਰੀ ਡੀ.ਪੀ.ਐਸ ਖਰਬੰਦਾ ਅਤੇ ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਸਪੋਰਟਸ ਵਿੰਗ ਸਕੂਲਾਂ ‘ਚ ਅਲੱਗ ਅਲੱਗ ਖੇਡਾਂ ਲਈ ਸਾਲ 2021-22 ਦੇ ਸੈਸ਼ਨ ‘ਚ ਦਾਖਲਾ ਟਰਾਇਲ ਸੰਪਨ ਹੋ ਗਏ ਹਨ।ਜ਼ਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਅਤੇ ਖਿਡਾਰਨਾਂ ਦੇ ਟਰਾਇਲ ਸਪੋਰਟਸ …
Read More »400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
ਪਠਾਨਕੋਟ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਕਰਯੋਗ ਹੈ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਰਿੰਦਰ …
Read More »
Punjab Post Daily Online Newspaper & Print Media