Tuesday, November 24, 2026

Monthly Archives: February 2021

New TV serial “Anantkoti Bramhandnayak Saibaba” on DD Kisan Channel

Munbqi, February 12 (Punjab Post Bureau) – TV serial “Anantkoti Bramhandnayak Saibaba” being produced under the banner of ‘Shri Tipupati Films’ will be telecasted from Monday to Friday at 8.30 PM on DD Kisan Channel from 16 February 2021.               Saibaba’s life, his teachings and his life mission has been shown with focus even on his childhood and young age along with old Sai in this serial for the …

Read More »

ਕਿਸਾਨ ਅੰਦੋਲਨ ਦੀ ਹਮਾਇਤ ‘ਚ ਜਿਲ੍ਹਾ ਪੱਧਰ ਦੀ ਕਾਨਫਰੰਸ 25 ਫਰਵਰੀ ਨੂੰ – ਨਿਜ਼ਾਮਪੁਰਾ

ਅੰਮ੍ਰਿਤਸਰ, 12 (ਸੁਖਬੀਰ ਸਿੰਘ) – ਸਥਾਨਕ ਪੁਤਲੀਘਰ ਦੇ ਏਕਤਾ ਭਵਨ ਵਿਖੇ ਅੰਮ੍ਰਿਤਸਰ ਜਿਲ੍ਹੇ ਦੇ ਫਾਸ਼ੀਵਾਦੀ ਵਿਰੋਧੀ ਮੋਰਚਾ ਪੰਜਾਬ ਨਾਲ ਸੰਬੰਧਿਤ ਕਮਿਊਨਿਸਟ ਪਾਰਟੀਆਂ ਦੀ ਮੀਟਿੰਗ ਲਖਬੀਰ ਸਿੰਘ ਨਿਜ਼ਾਮਪੁਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਉਨਾਂ ਦੱਸਿਆ ਕਿ ਜਿਸ ਦੌਰਾਨ ਸੂਬਾਈ ਫੈਸਲੇ ਅਨੁਸਾਰ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ 25 ਫਰਵਰੀ ਨੂੰ ਜਿਲ੍ਹਾ ਪੱਧਰ ਦੀ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਚਿੰਤਾ ਜ਼ਾਹਿਰ ਕੀਤੀ …

Read More »

ਅੰਮ੍ਰਿਤਸਰ ਸਮੇਤ ਪੂਰੇ ਉਤਰੀ ਭਾਰਤ ‘ਚ ਆਏ ਭੂਚਾਲ ਦੇ ਤੇਜ਼ ਝਟਕੇ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਸਮੇਤ ਪੁਰੇ ਉਤਰੀ ਭਾਰਤ ‘ਚ ਭੂਚਾਲ ਦੇ ਤੇਜ਼ ਝਟਕੇ ਆਏ।ਮਿਲ ਰਹੀਆਂ ਖਬਰਾਂ ਮੁਤਾਬਿਕ ਇਹ ਭੁਚਾਲ ਦਿੱਲੀ ਐਨ.ਸੀ.ਆਰ, ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਉਤਰਾਖੰਡ, ਰਾਜਸਥਾਨ ਅਤੇ ਉਤਰ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭਾਰਤ ਤੋਂ ਇਲਾਵਾ ਪਾਕਿਸਤਾਨ ਤੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਆਉਣ ਦੀਆਂ ਖਬਰਾਂ ਹਨ।ਅਫਗਾਨਿਸਤਾਨ ‘ਚ ਰਿਐਕਟਰ ਸਕੇਲ ‘ਤੇ ਤੀਬਰਤਾ 7.5 ਦੱਸੀ …

Read More »

ਡਿਪਟੀ ਕਮਿਸ਼ਨਰ ਵਲੋਂ ਡੈਪੋ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ

ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਮੁੜ ਵਸੇਬਾ ਯਤਨ ਤੇਜ਼ ਕਰਨ ਦੇ ਜਿਲ੍ਹਾ ਰੋਜ਼ਗਾਰ ਬਿਊਰੋ ਨੂੰ ਆਦੇਸ਼ ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਪ੍ਰੋਗਰਾਮਾਂ ‘ਡੈਪੋ’ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਉਨਾਂ ਦੇ ਨਤੀਜਿਆਂ ਦਾ ਜਾਇਜ਼ਾ ਲਿਆ ਗਿਆ।                ਉਨ੍ਹਾਂ ਜਿਲ੍ਹਾ …

Read More »

ਐਸ.ਸੀ/ ਐਸ.ਟੀ ਕੇਸਾਂ ਦੇ ਜਲਦ ਪੇਸ਼ ਕੀਤੇ ਜਾਣ ਚਲਾਨ – ਏ.ਡੀ.ਸੀ

ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ ਨਾਲ ਸਬੰਧਿਤ ਐਸ .ਸੀ/ ਐਸ.ਟੀ ਅੱਤਿਆਚਾਰ ਰੋਕੂ ਐਕਟ ਬਾਰੇ ਕੇਸਾਂ ‘ਚ ਚਾਲਾਨ ਜਲਦ ਪੇਸ਼ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ।                   ਇਸ ਸਬੰਧੀ ਅੱਜ ਐਸ.ਪੀ ਹੈਡਕੁਆਟਰ ਜਸਬੀਰ ਸਿੰਘ ਜਿਲ੍ਹਾ ਅਟਾਰਨੀ ਦਫਤਰ ਤੇ …

Read More »

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਗੀ ਜਥਿਆਂ ਨਾਲ ਸ਼ਤਾਬਦੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਰਾਗੀ ਜਥਿਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਉਨਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕੀਤੇ ਜਾਣਗੇ।ਇਨ੍ਹਾਂ ਸਮਾਗਮਾਂ ਸਮੇਂ ਰਾਗੀ ਜਥਿਆਂ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਉਸਤਾਦ ਰਾਗੀ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ

ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਰਾਗੀ ਜਥਿਆਂ ਨੂੰ 40 ਸਾਲ ਦੇ ਕਰੀਬ ਕੀਰਤਨ ਸਿਖਲਾਈ ਦੇਣ ਵਾਲੇ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ।ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨਾਲ ਇਥੇ ਕੀਤੀ ਗਈ ਇਕੱਤਰਤਾ ਦੌਰਾਨ ਰਾਗੀ ਸਿੰਘਾਂ ਦੀ ਮੰਗ ’ਤੇ ਕੀਤਾ। …

Read More »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸਿੱਖ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ।ਦੱਸਣਯੋਗ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ. ਰੋਡ ਵਿਖੇ ਮਨਾਇਆ 32ਵਾਂ ਸੜਕ ਸੁਰੱਖਿਆ ਮਹੀਨਾ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਟਰੈਫਿਕ ਪਰਮਿੰਦਰ ਸਿੰਘ ਭੰਡਾਲ ਦੇ ਨਿਰਦੇਸ਼ਾਂ ਅਨੁਸਾਰ 32ਵਾਂ ਟਰੈਫਿਕ ਸੁਰੱਖਿਆ ਮਹੀਨਾ ਮਨਾਇਆ ਗਿਆ।ਇਸ ਦੌਰਾਨ ਟਰੈਫਿਕ ਇੰਚਾਰਜ਼ ਏ.ਐਸ.ਆਈ ਕੰਵਲਜੀਤ ਸਿੰਘ, ਹੈਡ ਕਾਂਸਟੇਬਲ ਸਲਵੰਤ ਸਿੰਘ, ਟਰੈਫਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਅਤੇ ਸਕੂਲ ਪਿ੍ਰੰਸੀਪਲ ਡਾ: …

Read More »

ਨਗਰ ਕੌਂਸਲ ਚੋਣਾਂ ਲਈ ਚੋਣ ਅਮਲੇ ਦੀ ਹੋਈ ਤੀਜ਼ੀ ਰਿਹਰਸਲ

ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਚੋਣ ਅਮਲੇ ਦੀ ਤੀਜੀ ਰਿਹਰਸਲ ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਅਤੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਆਰ.ਕੇ ਆਰੀਆ ਕਾਲਜ ਵਿਖੇ ਕਰਵਾਈ ਗਈ।ਇਸ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰ ਡਾ. ਸੁਰਿੰਦਰ ਪਾਲ ਅਗਨੀਹੋਤਰੀ ਅਤੇ ਨੋਡਲ ਅਫ਼ਸਰ (ਸਵੀਪ) ਲੈਕਚਰਾਰ ਸੁਰਜੀਤ ਸਿੰਘ …

Read More »