Tuesday, November 24, 2026

Monthly Archives: February 2021

ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਮੁਹਿੰਮ ਭਖੀ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਦੱਖਣੀ ‘ਚ ਪੈਂਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ ਦਾ ਦੰਗਲ ਭਖ ਗਿਆ ਹੈ। ਕਾਗਰਸ ਦੇ ਕੋਂਸਲਰ ਹਰਪ੍ਰੀਤ ਸਿੰਘ ਗੋਲਡੀ ਦੀ ਮੌਤ ਹੋ ਜਾਣ ‘ਤੇ ਖਾਲੀ ਹੋਈ ਇਸ ਸੀਟ ‘ਤੇ ਜਿੱਤ ਹਾਸਲ ਕਰਨ ਲਈ ਤਿੰਨ ਪ੍ਰਮੁੱਖ ਪਾਰਟੀਆਂ ਆਪੋ ਆਪਣਾ ਜ਼ੋਰ ਲਗਾ ਰਹੀਆਂ ਹਨ।ਵਿਧਾਨ ਸਭਾ ਦੀ 2022 ‘ਚ ਆ ਰਹੀ ਚੋਣ ਦੇ ਮੱਦੇਨਜ਼ਰ …

Read More »

ਸ਼ੁਭ ਵਿਆਹ ਮੁਬਾਰਕ – ਸੰਦੀਪ ਸਿੰਘ ਅਤੇ ਰਾਜਨਦੀਪ ਕੌਰ

ਅੰਮ੍ਰਿਤਸਰ, 11 ਫਰਵਰੀ (ਖੁਰਮਣੀਆਂ) – ਇੰਦਰਜੀਤ ਸਿੰਘ ਬਾਸਰਕੇ ਦੀ ਸਪੁੱਤਰੀ ਰਾਜਨਦੀਪ ਕੌਰ ਦਾ ਅਨੰਦ ਕਾਰਜ਼ ਸੰਦੀਪ ਸਿੰਘ ਪੁੱਤਰ ਦਿਲਜੀਤ ਸਿੰਘ ਵਾਸੀ ਕੱਚਾ ਪੱਕਾ ਨਾਲ ਪੂਰਨ ਗੁਰਮਰਿਯਾਦਾ ਅਨੁਸਾਰ ਹੋਇਆ।

Read More »

ਕੁੰਗਫੂ ਵੁਸ਼ੂ ਤੇ ਬੋਧੀਜੀਤ ਮਾਰਸ਼ਲ ਆਰਟ ਦੀ ਦਿੱਤੀ ਸਿੱਖਿਆ

ਅੰਮ੍ਰਿਤਸਰ, 11 ਫਰਵਰੀ (ਸੰਧੂ) – ਨੌਜਵਾਨਾ ਤੇ ਬੱਚਿਆਂ ਦੀ ਸਿਹਤ ਅਤੇ ਆਤਮ ਰੱਖਿਆ ਨੂੰ ਲੈ ਕੇ ਈਸਟ ਮੋਹਨ ਨਗਰ ਵਿਖੇ ਕੁੰਗਫੂ ਵੁਸ਼ੂ ਤੇ ਬੋਧੀਜੀਤ ਫੈਡਰੇਸ਼ਨ ਆਫ ਇੰਡੀਆ ਦੇ ਸੰਸਥਾਪਕ ਅਤੇ ਕੌਮਾਂਤਰੀ ਕੋਚ ਮਾਸਟਰ ਹਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।                   ਜਿਸ ਦੌਰਾਨ ਯੈਲੋ ਬੈਲਟ, ਗ੍ਰੀਨ ਬੈਲਟ, ਔਰੇਂਜ ਬੈਲਟ, …

Read More »

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਕਾਸ ਵਿਭਾਗ ਵਲੋਂ ਬਲਾਕ ਔੜ ਦੇ ਪਿੰਡ ਗੜ੍ਹੀ ਫ਼ਤਿਹ ਖਾਂ ਆਤਮਾ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਵਿਚ ਇਲਾਕੇ ਦੇ ਕਰੀਬ 80 ਕਿਸਾਨਾਂ ਨੇ ਭਾਗ ਲਿਆ।ਪ੍ਰਾਜੈਕਟ ਡਾਇਰੈਕਟਰ ਆਤਮਾ ਡਾ. ਕਮਲਜੀਤ ਸਿੰਘ ਸੰਘਾ ਨੇ ਖੇਤੀ ਵਿਚ ਵਿਭਿੰਨਤਾ ਲਿਆਉਣ ਲਈ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਇਸੇ ਤਰ੍ਹਾਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ …

Read More »

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।                     ਜ਼ਿਲ੍ਹਾ ਮੈਜਿਸਟ੍ਰੇਟ …

Read More »

ਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ‘ਚੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਲਾਈ ਗਈ ਹੈ।ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਇਹ ਮਨਾਹੀ ਦੇ ਹੁਕਮ ਜ਼ਿਲ੍ਹੇ ਭਰ ਵਿਚ 6 ਅਪ੍ਰੈਲ 2021 ਤੱਕ ਲਾਗੂ ਰਹਿਣਗੇ।   …

Read More »

ਪਿੰਡ ਤਲਵੰਡੀ ਨਾਹਰ ਦੇ ਖੇਡ ਸਟੇਡੀਅਮ ‘ਚ ਹੋਏ ਫੁੱਟਬਾਲ ਪ੍ਰਦਰਸ਼ਨੀ ਮੈਚ

ਰਜਿੰਦਰ ਰਿੰਪਾ, ਭਾਗ ਸਿੰਘ ਤੇ ਲਖਬੀਰ ਜੌਹਲ ਦੀਆਂ ਟੀਮਾਂ ਰਹੀਆਂ ਮੋਹਰੀ ਅੰਮ੍ਰਿਤਸਰ, 11 ਫਰਵਰੀ (ਸੰਧੂ) – ਫੁੱਟਬਾਲ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਤਲਵੰਡੀ ਨਾਹਰ ਦੇ ਖੇਡ ਸਟੇਡੀਅਮ ਵਿਖੇ ਵੱਖ-ਵੱਖ ਉਮਰ ਵਰਗ ਦੇ ਫੁੱਟਬਾਲ ਖਿਡਾਰੀਆਂ ਦੀ ਖੇਡ ਸ਼ੈਲੀ ਨੂੰ ਜਾਚਣ ਲਈ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਟੀਮ ਦੇ ਸੂਬਾ ਸਕੱਤਰ ਤੇ ਕੌਮਾਂਤਰੀ ਐਥਲੀਟ ਅਵਤਾਰ ਸਿੰਘ ਪੀ.ਪੀ ਅਤੇ ਕੌਮਾਂਤਰੀ ਐਥਲੀਟ ਪ੍ਰੇਮ …

Read More »

23 ਫਰਵਰੀ ਨੂੰ ਪਟਿਆਲਾ ਵਿਖੇ ਰੋਸ ਧਰਨੇ ’ਚ ਪਹੁੰਚਣ ਦੀ ਅਪੀਲ

ਪਾਵਰਕਾਮ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਦੇ ਹੱਕ ‘ਚ ਮਤਾ ਪਾਸ ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੋੜਾ ਦੇ ਗਏ ਸਾਥੀ ਗੁਰਦੇਵ ਸਿੰਘ ਰਾਜੇਵਾਲ, ਹਰੀ ਸਿੰਘ ਮਾਣਕੀ ਅਤੇ ਉਤਰਾਖੰਡ ਵਿਖੇ ਹੋਈ ਕੁਦਰਤੀ …

Read More »

90 ਅਗਾਂਹਵਧੁ ਕਿਸਾਨਾਂ ਨੂੰ ਬਤੌਰ ਕਿਸਾਨ ਮਿੱਤਰ (ਸਵੈ ਇਛੁੱਕ ਸੇਵਕ) ਨਿਯੁੱਕਤ ਕੀਤਾ – ਡਾ. ਅਮਰੀਕ ਸਿੰਘ

ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਗਵਰਨਿੰਗ ਬੋਰਡ, ਖੇਤੀਬਾੜੀ ਤਕਨਾਲੋਜੀ ਪ੍ਰਬੰਧਨ ਸੰਸਥਾ (ਆਤਮਾ) ਸੰਯਮ ਅਗਰਵਾਲ ਦੇ ਦਿਸਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ-ਕਮ-ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਵਿਚ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਹਰੇਕ ਦੋ ਪਿੰਡਾਂ ਪਿੱਛੇ ਇੱਕ ਕਿਸਾਨ ਮਿੱਤਰ ਅਤੇ ਕੁੱਲ 90 ਕਿਸਾਨ ਮਿੱਤਰ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸਣ ਪ੍ਰਤੀਯੋਗਿਤਾ ਆਰੰਭ

12 ਫਰਵਰੀ ਰਾਤ 12 ਵਜੇ ਤੱਕ ਆਪਣੀ ਦਾਅਵੇਦਾਰੀ ਪੇਸ਼ ਕਰ ਸਕਣਗੇ ਵਿਦਿਆਰਥੀ- ਜਿਲ੍ਹਾ ਅਧਿਕਾਰੀ ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਭਾਸ਼ਣ ਮੁਕਾਬਲੇ ਅੱੱਜ ਤੋਂ ਜਿਲ੍ਹਾ ਪਠਾਨਕੋਟ ਵਿੱਚ ਆਰੰਭ ਹੋ ਗਏ ਹਨ।     …

Read More »