Tuesday, November 24, 2026

Monthly Archives: February 2021

ਅੰਡਰ-19 ਏ.ਜੀ.ਏ ਗੋਲਡ ਕੱਪ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਖੇਡੇ ਗਏ 2 ਮੈਚ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਅੰਡਰ-19 ਏ.ਜੀ.ਏ ਗੋਲਡ ਕੱਪ ਪੀ.ਸੀ.ਏ ਪ੍ਰਵਾਨਿਤ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਦਿਨ ਗਾਂਧੀ ਗਰਾਉਂਡ ਅਤੇ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ 2 ਮੈਚ ਖੇਡੇ ਗਏ।ਜਸਬੀਰ ਸਿੰਘ ਮੈਚ ਰੈਫਰੀ ਪੀ.ਸੀ.ਏ ਗਾਂਧੀ ਗਰਾਊਂਡ ਅਤੇ ਅਸ਼ੋਕ ਸਿੰਘ ਏਅਰ ਇੰਡੀਆ ਏਅਰਪੋਰਟ ਮੈਨੇਜਰ ਤੇ ਸਾਬਕਾ ਹਰਿਆਣਾ ਰਣਜੀ ਟਰਾਫੀ ਖਿਡਾਰੀ ਅਮਨਦੀਪ ਕ੍ਰਿਕਟ ਗਰਾਉਂਡ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ। ਪੂਲ ਬੀ-7ਵਾਂ ਮੈਚ ਅੰਡਰ-19 ਜਿਲ੍ਹਾ …

Read More »

ਲੋਕਾਂ ਨੂੰ ਬੇਹਤਰ ਸੇਵਾਵਾਂ ਪ੍ਰਦਾਨ ਕਰਵਾਉਣਾ ਸਰਕਾਰ ਦਾ ਮੁੱਖ ਮੰਤਵ-ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਪੰਜਾਬ ਨੇ ਵਰਚੂਅਲ ਮੀਟਿੰਗ ਰਾਹੀਂ ਸੇਵਾ ਕੇਂਦਰਾਂ ‘ਚ 26 ਹੋਰ ਸੇਵਾਵਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਰਚੂਅਲ ਮੀਟਿੰਗ ਰਾਹੀਂ ਸੁਬੇ ਦੇ ਲੋਕਾਂ ਨੂੰ ਪ੍ਰਸ਼ਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ 56 ਹੋਰ ਸੇਵਾਵਾਂ ਦਾ ਵਾਧਾ ਕੀਤਾ ਹੈ। ਇਸ ਸਬੰਧੀ ਜਿਲੇ੍ਹ ਦਾ ਮੁੱਖ ਸਮਾਗਮ ਨਗਰ …

Read More »

ਖੇਡ ਵਿਭਾਗ ਪੰਜਾਬ ਵਲੋਂ ਸਾਲ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲ ਦੇ ਹੋਏ ਟਰਾਇਲ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂੋ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ਼ (ਡੇਅ ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਪ੍ਰਕਿਰਿ੍ਰਆ 9 ਫਰਵਰੀ ਨੂੰ ਆਰੰਭ ਹੋ ਗਈ।ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਟਰਾਇਲ ਦੇ ਪਹਿਲੇ ਦਿਨ ਵੱਖ-ਵੱਖ ਗੇਮਾਂ ਦੇ …

Read More »

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਰੋਕ

ਭਾਰਤ-ਪਾਕਿ ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਮਨਾਹੀ ਦੇ ਹੁਕਮ ਲਾਗੂ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ …

Read More »

ਦਰਬਾਰ ਸ਼ਾਹ ਜੀ ਦਾ ਨੀਂਹ ਪੱਥਰ 15 ਨੂੰ

ਧੂਰੀ, 10 ਫਰਵਰੀ (ਪ੍ਰਵੀਨ ਗਰਗ) – ਦਰਬਾਰ ਸ਼ਾਹ ਜੀ ਪ੍ਰਬੰਧਕ ਕਮੇਟੀ ਰਣੀਕੇ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 108 ਸਾਂਈ ਜਰਨੈਲ ਸ਼ਾਹ ਵਲੀ ਦੇ ਬਰਸੀ ਸਮਾਗਮ ਮੌਕੇ ਦਰਬਾਰ ਸ਼ਾਹ ਜੀ ਦਾ ਨੀਂਹ ਪੱਥਰ 15 ਫਰਵਰੀ ਨੂੰ ਡ੍ਰੀਮ ਲੈਂਡ ਪੈਲੇਸ ਰਣੀਕੇ ਵਿਖੇ ਰੱਖਿਆ ਜਾਵੇਗਾ। ਇਸ ਮੌਕੇ ਮਹਾਂਪੁਰਸ਼ ਫੁਰਤੀ ਦਾਸ, ਹਰੀ ਦਾਸ, ਸਾਂਈ ਭਿੰਦਾ ਸ਼ੇਖ, ਮਹੰਤ ਪ੍ਰੇਮ ਦਾਸ, …

Read More »

ਚੋਣ ਆਬਜ਼ਰਵਰਾਂ ਵੱਲੋਂ ਅਧਿਕਾਰੀਆਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਚੋਣਾਂ ਲਈ ਜ਼ਿਲ੍ਹੇ ’ਚ ਤਾਇਨਾਤ ਕੀਤੇ ਗਏ ਆਬਜ਼ਰਵਰਾਂ ਵਲੋਂ ਅੱਜ ਰਿਟਰਨਿੰਗ ਅਫ਼ਸਰਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਅਜ਼ਾਦਾਨਾ ਢੰਗ ਨਾਲ ਚੋਣਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਜਨਰਲ ਚੋਣ ਆਬਜ਼ਰਵਰ ਡੀ.ਪੀ.ਐਸ ਖਰਬੰਦਾ ਅਤੇ ਪੁਲਿਸ ਆਬਜ਼ਰਵਰ ਐਸ.ਕੇ ਕਾਲੀਆ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਅਤੇ …

Read More »

ਸੇਵਾ ਕੇਂਦਰ ਦੀਆਂ ਸੇਵਾਵਾਂ ‘ਚ 56 ਹੋਰ ਸੇਵਾਵਾਂ ਦਾ ਵਾਧਾ

ਪੇਂਡੂ ਖੇਤਰਾਂ ‘ਦੇ 13 ਸੇਵਾ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਵੰਡੇ ਪ੍ਰਮਾਣ ਪੱਤਰ ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਸਰਵਉੱਚ ਤਰਜੀਹ ਦੇਣ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸੂਬੇ ਵਿਚ ਸੇਵਾ ਕੇਂਦਰਾਂ ਰਾਹੀਂ 56 ਹੋਰ ਸੇਵਾਵਾਂ ਦੀ ਰਾਜ ਪੱਧਰੀ ਵਰਚੁਅਲ ਸ਼ੁਰੂਆਤ ਕੀਤੀ …

Read More »

ਕੋਚਿੰਗ ਕਲਾਸਾਂ ਦੀ ਸ਼ੁਰੂਆਤ ਜਲਦ – ਅਦਿੱਤਿਆ ਉਪਲ

ਪ੍ਰਾਰਥੀਆਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਉਪਰੰਤ ਡੀ.ਬੀ.ਈ.ਈ ਵਿਖੇ ਲਗਾਇਆ ਸੈਮੀਨਾਰ ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਅਧੀਨ ਜ਼ਿਲ੍ਹੇ ਦੀਆਂ ਹੋਣਹਾਰ ਬੱਚੀਆਂ ਲਈ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਜਲਦ ਹੀ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।             …

Read More »

ਕਿਸਾਨੀ ਪਰਚੇ ਰੱਦ ਕਰਕੇ ਗ੍ਰਿਫ਼ਤਾਰ ਕਿਸਾਨ ਕੀਤੇ ਜਾਣ ਰਿਹਾਅ -ਬੀਬੀ ਜਗੀਰ ਕੌਰ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰਤਿ ਸਿੰਘ) – ਸ਼ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਕਿਸਾਨਾਂ ’ਤੇ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਅਤੇ ਲਗਾਤਾਰ ਦਬਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ 26 ਜਨਵਰੀ ਵਾਲੇ ਦਿਨ ਕੀਤੇ ਪਰਚੇ …

Read More »

ਸਿਕਲੀਗਰ ਬੱਚਿਆਂ ਲਈ ਇੰਦੌਰ ਵਿਖੇ ਤਕਨੀਕੀ ਕੇਂਦਰ ਖੋਲ੍ਹਣ ਲਈ ਸ਼੍ਰੋਮਣੀ ਕਮੇਟੀ ਕਰੇਗੀ ਸਹਾਇਤਾ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਇੰਦੌਰ ਵਿਖੇ ਖੋਲੇ ਜਾ ਰਹੇ ਸੈਂਟਰ ਲਈ 10 ਲੱਖ ਰੁਪਏ ਦਿੱਤੇ ਜਾਣਗੇ।ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇੰਦੌਰ ਵਿਖੇ ਹੀ ਗੁਰਮਤਿ ਕੇਂਦਰ ਵੀ ਖੋਲ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਕਲਾਂ ਵਾਲਿਆਂ ਦੀ …

Read More »