ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਮੁੱਖ ਚੋੋਣ ਅਫਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਹਰੀਸ਼ ਕੁਮਾਰ ਚੋਣ ਅਧਿਕਾਰੀ ਮੁੱਖ ਚੋਣ ਦਫਤਰ ਪੰਜਾਬ ਚੰਡੀਗੜ ਨੇ ਜਿਲਾ ਚੋਣ ਦਫਤਰ ਅੰਮ੍ਰਿਤਸਰ ਦੇ ਈ.ਵੀ.ਐਮ/ ਵੀ.ਵੀ.ਪੈਟ ਦੇ ਵੇਅਰਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫੀਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ।ਜਿਸ ਦੌਰਾਨ ਵੋਟਿੰਗ ਮਸ਼ੀਨਾਂ ਦੀ ਕੀਤੀ ਜਾ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਚੱਲ ਰਹੇ ਕੰਮ ‘ਤੇ …
Read More »Monthly Archives: February 2021
14 ਫਰਵਰੀ ਤੇ 17 ਫਰਵਰੀ ਨੂੰ ਐਲਾਨਿਆ ਡਰਾਈ ਡੇਅ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਨਗਰ ਕੌਂਸਲ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ, ਨਿਰਵਿਘਨ ਅਤੇ ਅਮਨ ਪੂਰਵਕ …
Read More »ਸੋਨੀ ਨੇ 18 ਲੱਖ ਦੇ ਬਣੇ ਟਿਊਬਵੈਲ ਤੇ 40 ਲੱਖ ਨਾਲ ਬਣਨ ਵਾਲੇ ਪਾਰਕ ਦਾ ਕੀਤਾ ਉਦਘਾਟਨ
ਕਿਹਾ 50 ਲੱਖ ਰੁਪਏ ਦੀ ਲਾਗਤ ਨਾਲ ਬੇਰੀ ਗੇਟ ਵਿਖੇ ਬਣਾਇਆ ਜਾਵੇਗਾ ਨਵਾਂ ਪਾਰਕ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਲੋਕਾਂ ਨਾਲ ਚੋਣਾਂ ਦੋਰਾਨ ਕੀਤੇ ਵਾਅਦੇ ਹਰ ਹੀਲੇ ਪੂਰੇ ਕੀਤੇ ਜਾਣਗੇ ਅਤੇ ਕੇਦਰੀ ਵਿਧਾਨ ਸਭਾ ਹਲਕੇ ਵਿਚ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਸਵੱਛਤਾ ਦੇ ਮੱਦੇਨਜ਼ਰ 32 ਪਿੰਡਾਂ ‘ਚ ਬਣਾਏ ਜਾ ਰਹੇ ਹਨ ਸਾਂਝੇ ਪਖਾਨੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਸਨੀਕਾਂ ਨੂੰ ਸਵੱਛਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਅੰਮ੍ਰਿਤਸਰ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਵਿਚ ਸਾਂਝੇ ਪਖਾਨਿਆਂ (ਸਮੁਦਾਇਕ ਪਖਾਨੇ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਰਪੀ੍ਰਤ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਪਖਾਨੇ ਪਿੰਡਾਂ ਵਿਚ ਢੁਕਵੀਆਂ ਥਾਵਾਂ ’ਤੇ ਬਣਾਏ ਜਾ …
Read More »ਥਾਣਿਆਂ ਵਿਚ ਬਣੇ ਮਹਿਲਾ ਸੈਲਾਂ ਦੀ ਜਾਂਚ ਕਰੇਗਾ ਮਹਿਲਾ ਕਮਿਸ਼ਨ- ਮੁਨੀਸ਼ਾ ਗੁਲਾਟੀ
ਅੰਮ੍ਰਿਤਸਰ ਵਿੱਚ ਖੁੱਲੇਗਾ ਮਹਿਲਾ ਕਮਿਸ਼ਨ ਦਾ ਕੈਂਪ ਦਫਤਰ ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਦੱਸਿਆ ਕਿ ਔਰਤਾਂ ਵਿਰੁੱਧ ਹਿੰਸਾ ਦੇ ਛੇਤੀ ਨਿਪਟਾਰੇ ਲਈ ਪੁਲਿਸ ਥਾਣਿਆਂ ਵਿਚ ਬਣੇ ਮਹਿਲਾ ਸੈਲਾਂ ਵਿੱਚ ਹੁੰਦੇ ਕੰਮਕਾਰ ਦਾ ਨਿਰੀਖਣ ਕਰਨ ਲਈ ਕਮਿਸ਼ਨ ਹੁਣ ਇੰਨਾਂ ਸੈਲਾਂ ਦੀ ਜਾਂਚ ਕਰੇਗਾ। ਅੱਜ ਅੰਮ੍ਰਿਤਸਰ ਵਿਚ ਰਾਜ ਦੇ ਪੰਜ ਜਿਲਿਆਂ …
Read More »Win five thousand in Street for People competition
Town Planners, Architects, Urban Designer Professionals can participate Amritsar, February 9 (Punjab Post Bureau) – The Ministry of Housing and urban affairs has launched Street for People challenge under the smart city mission. The Challenge aims to create flagship walking initiatives in cities, which focus on place making and liveability. Cities will be required to reimagine their streets as public …
Read More »ਮੁਹੱਲੇ ਨੂੰ ਮੁਫਤ ਵਾਈ-ਫਾਈ ਦੇਣ ਤੋਂ ਬਾਅਦ ਪੁਸ਼ਪਿੰਦਰ ਸ਼ਰਮਾ ਨੇ ਕੀਤੀ ਨਿਵੇਕਲੀ ਪਹਿਲ
ਦਿਵਿਆਂਗ ਔਰਤ ਤੋਂ ਰਿਬਨ ਕਟਵਾ ਕੇ ਕੀਤਾ ਚੋਣ ਦਫਤਰ ਦਾ ਉਦਘਾਟਨ ਧੂਰੀ, 8 ਫਰਵਰੀ (ਪ੍ਰਵੀਨ ਗਰਗ) – 14 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰਾਂ ਭਖ ਚੁੱਕਾ ਹੈ।ਸ਼ਹਿਰ ਦੇ ਹਰੇਕ ਗਲੀ, ਮੁਹੱਲੇ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਸਮੇਤ ਅਨੇਕਾਂ ਅਜ਼ਾਦ ਉਮੀਦਵਾਰਾਂ ਦੇ ਬੈਨਰ ਲੱਗ ਚੁੱਕੇ ਹਨ।ਇਸੇ ਲੜੀ ਵਿੱਚ ਵਾਰਡ ਨੰਬਰ 2 ਵਿੱਚੋਂ ਅਜਾਦ ਉਮੀਦਵਾਰ ਵਜੋਂ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ
ਧੂਰੀ, 8 ਫਰਵਰੀ (ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਪਰਮਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।ਮੁਕਾਬਲਿਆਂ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਜੌਤ ਕੌਰ ਨੇ ਪਹਿਲਾ ਸਥਾਨ, …
Read More »ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਕਪੂਰਥਲਾ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ, ਮਿਡ ਡੇ ਮੀਲ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਹਨਾਂ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕੰਮਾਂ ਨੂੰ ਸਮੇਂ …
Read More »ਚੋਣਾਂ ਵਾਲੀਆਂ ਨਗਰ ਕੌਂਸਲਾਂ ਦੀ ਹਦੂਦ ‘ਚ 14 ਤੇ 17 ਫਰਵਰੀ ਡਰਾਈ ਡੇਅ ਐਲਾਨਿਆ
ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਪੱਤਰ ਦੀ ਰੋਸ਼ਨੀ ਵਿਚ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਨਗਰ ਕੌਂਸਲ/ਨਗਰ ਪੰਚਾਇਤ …
Read More »
Punjab Post Daily Online Newspaper & Print Media