Tuesday, November 24, 2026

Monthly Archives: February 2021

ਬੀ.ਐਸ.ਐਫ ਦੀ 32 ਬਟਾਲੀਅਨ ਨੇ ਲਗਾਇਆ ਮੁਫਤ ਮੈਡੀਕਲ ਕੈਂਪ

ਅੰਮ੍ਰਿਤਸਰ, 8 ਫਰਵਰੀ (ਸੰਧੂ) – ਬੀ.ਐਸ.ਐਫ ਸੈਕਟਰ ਹੈਡਕੁਆਟਰ ਅੰਮ੍ਰਿਤਸਰ ਦੇ ਅਧਿਕਾਰਿਤ ਖੇਤਰ ਵਿੱਚ ਆਉਂਦੀ ਬੀ.ਐਸ.ਐਫ 32 ਬਟਾਲੀਅਨ ਦੇ ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਆਈ.ਵੀ.ਵਾਈ ਹਸਪਤਾਲ ਦੇ ਸਹਿਯੋਗ ਨਾਲ ਪਿੰਡ ਬੱਲੜਵਾਲ ਵਿਖੇ ਇਕ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦਘਾਟਨ ਬਟਾਲੀਅਨ ਦੇ ਟੂ.ਆਈ.ਸੀ ਸੁਰਿੰਦਰ ਕੁਮਾਰ ਨੇ ਕੀਤਾ।ਇਸ ਦੌਰਾਨ ਆਈ.ਵੀ.ਵਾਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਤੋਂ ਇਲਾਵਾ ਬੀ.ਐਸ.ਐਫ ਦੀ …

Read More »

ਹੁਨਰ ਵਿਕਾਸ ਕੇਂਦਰ ਵਿਖੇ ਨਸ਼ਾ ਮੁਕਤ ਅਭਿਆਨ ਤਹਿਤ ਸੈਮੀਨਾਰ

ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੁਨਰ ਵਿਕਾਸ ਕੇਂਦਰ ‘ਗੋਲਡਨ ਗਲੋਬ ਇੰਪੈਕਸ’ ਨਵਾਂਸ਼ਹਿਰ ਵਿਖੇ ਨਸ਼ਾ ਮੁਕਤ ਅਭਿਆਨ ਤਹਿਤ ਸੈਮੀਨਾਰ ਲਗਾਇਆ ਗਿਆ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਵੱਲੋਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ …

Read More »

ਖੇਡ ਵਿੰਗ ਲਈ ਸਕੂਲਾਂ ਦੇ ਹੋਣਹਾਰ ਖਿਡਾਰੀਆਂ ਦੇ ਚੋਣ ਟਰਾਇਲ 11 ਤੇ 12 ਫਰਵਰੀ ਨੂੰ

ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2020-21 ਲਈ ਖੇਡ ਵਿੰਗ (ਡੇਅ ਸਕਾਲਰ ਅਤੇ ਰੈਜ਼ੀਡੈਂਸ਼ੀਅਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।                     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ …

Read More »

ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਕਰਵਾਇਆ ਵਿਸ਼ੇਸ਼ ਕਬੱਡੀ ਮੈਚ

ਸਭਨਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਨੂੰ ਕਰਾਂਗੇ ਨਸ਼ਾ ਮੁਕਤ – ਡਾ. ਸ਼ੇਨਾ ਅਗਰਵਾਲ ਨਵਾਂਸ਼ਹਿਰ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਆਈ.ਟੀ.ਆਈ ਦੀ ਗਰਾਊਂਡ ‘ਚ ਮੁੜ ਵਸੇਬਾ ਕੇਂਦਰ ਵਿਜ਼ਕੇ ਇਲਾਜ਼ ਅਧੀਨ ਬੱਚਿਆਂ ਵਿਚਾਲੇ ਇਕ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਗਿਆ।ਸਰ …

Read More »

ਚੀਫ਼ ਖ਼ਾਲਸਾ ਦੀਵਾਨ ਸ਼ੁਰੂ ਕਰੇਗਾ ਗੁਰਮਤਿ ਕਲਾਸਾਂ – ਤੰਤੀ ਸਾਜ਼ਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਮਹੱਤਤਾ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਮੈਂਬਰ ਪ੍ਰੋ. ਹਰੀ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਦੀ ਹੋਈ ਇਕੱਤਰਤਾ ਹੋਈ।ਜਿਸ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਕਲਾਸਾਂ ਆਪਣੇ ਧਰਮ ਪ੍ਰਚਾਰ ਕਮੇਟੀ ਦੇ ਯੂ-ਟਿਊਬ ਚੈਨਲ …

Read More »

ਗੁਰਦੁਆਰਾ ਗਿਆਨ ਗੋਦੜੀ ਸਬੰਧੀ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 8 ਫ਼ਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹਰਿ ਕੀ ਪਓੜੀ ਹਰਿਦੁਆਰ ਵਿਖੇ ਇਤਿਹਾਸਕ ਗੁਰਦੁਆਰਾ ਗਿਆਨੀ ਗੋਦੜੀ ਸਾਹਿਬ ਦੀ ਸਥਾਪਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਜਲਦ ਹੀ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੂੰ ਮਿਲੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬ ਨੂੰ ਲੈ ਕੇ …

Read More »

ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਪੰਡੋਰੀ ਲਈ ਪ੍ਰਚਾਰ ਪ੍ਰਚੰਡ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 37 ਦੀ ਜ਼ਿਮਨੀ ਚੋਣ 14 ਫਰਵਰੀ ਹੋਣ ਜਾ ਰਹੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੇ ਪ੍ਰਚਾਰ ਲਈ ਸ਼ਹੀਦ ਊਧਮ ਸਿੰਘ ਨਗਰ ‘ਚ ਹੋਈ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਤੇ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਵਿਸ਼ੇਸ਼ ਤੌਰ ‘ਤੇ ਪੁੱਜੇ।ਤਲਬੀਰ …

Read More »

ਵਾਰਡ ਨੰਬਰ 37 ਦੀ ਜ਼ਿਮਨੀ ਚੋਣ ‘ਚ ਹੀ ਵਿਕਾਸ ਦਾ ਲੇਖਾ ਜੋਖਾ ਕਰਨਗੇ ਲੋਕ-ਗਿੱਲ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਵਿਕਾਸ ਦਾ ਲੇਖਾ ਜੋਖਾ ਵਾਰਡ ਨੰਬਰ 37 ਦੇ ਵਾਸੀ ਇਸ ਜ਼ਿਮਨੀ ਚੋਣ ਵਿਚ ਹੀ ਕਰ ਦੇਣਗੇ।ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਵਾਰਡ ਤੋਂ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੇ ਹੱਕ ਵਿਚ ਸ਼ਹੀਦ ਊਧਮ ਸਿੰਘ ਨਗਰ ਵਿਖੇ ਆਪਣੇ ਸੰਬੋਧਨ ਦੌਰਾਨ ਕੀਤਾ।ਉਨ੍ਹਾਂ ਨੇ ਕਿਹਾ ਕਿ ਕਾਂਗਰਸ …

Read More »

ਸੁੱਚੇ-ਜੈਲੇ ਦੇ ਨਵੇਂ ਸੂਫ਼ੀ ਗੀਤ ‘ਯਾਰ ਦੇ ਵਿਹੜੇ’ ਦੀ ਸ਼ੂਟਿੰਗ ਮੁਕੰਮਲ

ਚੰਡੀਗੜ, 8 ਫਰਵਰੀ (ਪ੍ਰੀਤਮ ਲੁਧਿਆਣਵੀ) – ਐਕਸਪਰਟ ਪਿਕਚਰ ਵਲੋਂ ੁਪ੍ਰਸਿੱਧ ਸੂਫ਼ੀ ਗਾਇਕ ਸੁੱਚੇ-ਜੈਲੇ ਸ਼ੇਖੂਪੁਰੀਏ ਦੀ ਅਵਾਜ਼ ਵਿੱਚ ਗਾਏ ਗੀਤ ‘ਯਾਰ ਦੇ ਵਿਹੜੇ’ ਦੀ ਸ਼ੂਟਿੰਗ ਮਡਾਲੀ ਸਰੀਫ਼ ਰੋਜ਼ੇ ‘ਤੇ ਮੁਕੰਮਲ ਹੋ ਗਈ ਹੈ।                      ਗੀਤਕਾਰ ਲੱਕੀ ਸੰਤਪੁਰੀਏ ਦੇ ਲਿਖੇ ਇਸ ਗੀਤ ਨੂੰ ਸੰਗੀਤਬੱਧ ਕੀਤਾ ਹੈ ਐਕਸਪਰਟ ਪਿਕਚਰ ਦੀ ਟੀਮ ਨੇ ਤੇ ਇਸ …

Read More »

ਬੇਸਹਾਰਾ ਲੜਕੀ ਦਾ ਸਹਾਰਾ ਬਣਿਆ ਸਖੀ ਵਨ ਸਟਾਪ ਸੈਂਟਰ – ਦੀਪਕ ਸਿੰਗਲਾ

ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਸਖੀ-ਵਨ ਸਟਾਪ ਸੈਂਟਰ ਪੀੜਤ ਔਰਤਾਂ ਲਈ ਉਮੀਦ ਦੀ ਕਿਰਨ ਬਣ ਕੇ ਸਾਹਮਣੇ ਆ ਰਹੇ ਹਨ।ਸਖੀ-ਵਨ ਸਟਾਪ ਸੈਂਟਰ ਸੰਗਰੂਰ ਸੈਂਟਰ ਐਡਮਿਨਸਟਰੇਟਰ ਪੈਰਾ ਲੀਗਲ ਵਕੀਲ ਦੀਪਕ ਸਿੰਗਲਾ ਨੇ ਕਿਹਾ ਹੈ ਕਿ ਇਸ ਸਕੀਮ ਅਧੀਨ ਹੁਣ ਤੱਕ ਕਈ ਪੀੜਤ ਔਰਤਾਂ ਨੂੰ ਲਾਭ ਮਿਲ ਚੁੱਕਾ ਹੈ।ਇਥੇ ਕਿਸੇ …

Read More »