84.26 ਲੱਖ ਲਾਗਤ ਵਾਲੀ ਲੈਬ ਮਾਰਚ 2021 ਤੱਕ ਹੋ ਹੋਵੇਗੀ ਤਿਆਰ-ਜਸਪ੍ਰੀਤ ਕੌਰ ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਤੱਤਾਂ ਦੀ ਗੁਣਵਤਾ ਦੀ ਜਾਂਚ ਲਈ ਸੰਗਰੂਰ ਵਿਖੇ ਵਿਸ਼ਸ਼ ਲੈਬੋਰਟਰੀ ਦੀ ਉਸਾਰੀ ਕਰਵਾਈ ਜਾ ਰਹੀ ਹੈ।ਇਹ ਲੈਬ ਸਥਾਪਤ ਹੋਣ ਨਾਲ ਜਿਥੇ ਲੋਕਾਂ ਨੂੰ ਪਹਿਲਾਂ ਤੋਂ ਹੋਰ ਵਧੇਰੇ ਸਾਫ਼ ਸੁਥਰਾ ਅਤੇ ਸਵੱਛ ਪਾਣੀ ਮੁਹੱਈਆ ਹੋਵੇਗਾ, ਉਥੇ …
Read More »Monthly Archives: February 2021
ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਸਪਾਪਤ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਬ੍ਰਹਮ ਗਿਆਨੀ ਸ਼ਹੀਦ ਭਾਈ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲਾ ਗੁਰਦੁਆਰਾ ਜਨਮ ਅਸਥਾਨ ਭਾਈ ਮਨੀ ਸਿੰਘ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ …
Read More »ਭਵਾਨੀਗੜ ’ਚ ਅਕਾਲੀ ਦਲ ਨੂੰ ਝਟਕਾ, ਦੋ ਆਗੂ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਵਾਨੀਗੜ ਸ਼ਹਿਰ ਦੇ ਵਾਰਡ ਨੰਬਰ-4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੀਵ ਕੁਮਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ।ਇਸ ਸਮੇਂ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਟਰੱਕ ਯੂਨੀਅਨ ਭਵਾਨੀਗੜ ਦੇ ਪ੍ਰਧਾਨ ਰਹੇ ਹਰਜੀਤ ਸਿੰਘ ਬੀਟਾ ਤੂਰ ਤੇ ਜੀਤ ਸਿੰਘ …
Read More »ਆਬਕਾਰੀ ਤੇ ਕਰ ਵਿਭਾਗ ਦੇ ਪੈਨਸ਼ਨਰਾਂ ਵਲੋਂ ਹੱਕੀ ਮੰਗਾਂ ਸਬੰਧੀ ਵਿਸ਼ਾਲ ਰੋਸ ਮਾਰਚ
12 ਫਰਵਰੀ ਦੀ ਮੋਹਾਲੀ ਸੂਬਾਈ ਰੈਲੀ ਵਿੱਚ ਵੱਡੀ ਗਿਣਤੀ ‘ਚ ਪੈਨਸ਼ਨਰ ਕਰਨਗੇ ਸ਼ਮੂਲੀਅਤ – ਅਰੋੜਾ, ਗੁੱਡੂ ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਆਬਕਾਰੀ ਤੇ ਕਰ ਵਿਭਾਗ ਜਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵਿਸ਼ਾਲ ਇਕੱਤਰਤਾ ਪ੍ਰਧਾਨ ਜਸਵੰਤ ਸਿੰਘ ਭੁੱਲਰ (ਸੋਹੀਆਂ), ਚੇਅਰਮੈਨ ਰਵਿੰਦਰ ਸਿੰਘ ਗੁੱਡੂ ਅਤੇ ਮੁੱਖ ਸਲਾਹਕਾਰ ਰਾਕੇਸ਼ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ।ਸਥਾਨਕ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਹੋਰ ਜਥੇਬੰਦੀਆਂ ਵਲੋਂ ਧਰਨਾ
ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਬਿਲਾਂ ਦੇ ਵਿਰੋਧ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ‘ਤੇ ਆਈ.ਟੀ.ਆਈ ਸੁਨਾਮ ਵਿਖੇ ਵੱਡੀ ਗਿਣਤੀ ‘ਚ ਕਿਸਾਨਾਂ ਵਲੋਂ ਜਾਮ ਲਾਇਆ ਗਿਆ। ਵੱਖ-ਵੱਖ ਇਲਾਕਿਆਂ ‘ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਤੇ ਔਰਤਾਂ …
Read More »ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ਜਿਲਾ ਇਕਾਈ ਦੀ ਮੀਟਿੰਗ ‘ਚ ਮੰਗਾਂ ਮੰਨਣ ਦੀ ਅਪੀਲ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਡੀ.ਸੀ ਦਫਤਰ ਕੰਪਲੈਕਸ ਵਿਖੇ ਮੁਲਾਜ਼ਮ ਆਗੂਆਂ ਦੀ ਮੀਟਿੰਗ ਜੋਗਿੰਦਰ ਸਿੰਘ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ਜਿਲਾ ਇਕਾਈ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇੰਜੀ. ਦਲਜੀਤ ਸਿੰਘ ਕੋਹਲੀ ਸੂਬਾ ਸਲਾਹਕਾਰ, ਹਰਜੀਤ ਸਿੰਘ, ਸੁਖਮਿੰਦਰ ਸਿੰਘ ਚੇਅਰਮੈਨ ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਪੰਜਾਬ, ਅਸ਼ਵਨੀ ਕੁਮਾਰ ਜਿਲਾ ਕਨਵੀਨਰ ਆਫ ਕੌਂਸਲ, ਰਮੇਸ਼ ਜੇਤਲੀ ਸਲਾਹਕਾਰ ਕੌਂਸਲ ਪੰਜਾਬ, ਵਿਜੇ ਅਰੋੜਾ, ਹਰੀ ਓਮ …
Read More »Fame Studio launches music album “Muskurana Tera”
Mumbai, February 8 (Punjab Post Bureau) – In view of the ensuing Valentine Day, noted poet and lyricist Faaiz Anwar released a music album containing romantic songs, on a grand scale, in a press conference organised at his office in Andheri West. He released the album “Muskurana Tera”, through new music channel “Fame Studio”. The Faaiz Anwar has penned …
Read More »Punjabi diaspora welcomes Air India connecting Amritsar with Rome
Urges airlineto continue direct flights after March 2021 Amritsar, February 8 (Punjab Post Bureau) – The Punjabi diaspora FlyAmritsar Initiative and Amritsar Vikas Manch a non-government organization has welcomed the start of direct flight between Amritsar – Rome by the National carrier Air India, two historical cities in the World for the month of February, March and urged the airline …
Read More »ਵੱਖ-ਵੱਖ ਮੁਕਾਬਲਿਆਂ ਦੀਆਂ ਜੇਤੂ ਧੀਆਂ ਦਾ ਸਵਾਗਤ
ਅੰਮ੍ਰਿਤਸਰ, 8 ਫਰਵਰੀ (ਸੰਧੂ) – ਬੀ.ਐਨ.ਐਸ ਇੰਟਰਨੈਸ਼ਨਲ (ਆਈ.ਸੀ.ਐਸ.ਈ ਪੈਟਰਨ) ਸਕੂਲ ਭਿੱਟੇਵਡ ਅਤੇ ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ ਦੀਆਂ ਵੱਖ-ਵੱਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਦਾ ਸਕੂਲ ਪਰਤਣ ‘ਤੇ ਐਮ.ਡੀ ਗੁਰਚਰਨ ਸਿੰਘ ਸੰਧੂ, ਪ੍ਰਿੰਸੀਪਲ ਮੀਨੂੰ ਸ਼ਰਮਾ ਤੇ ਇੰਚਾਰਜ਼ ਮਨਜਿੰਦਰ ਕੌਰ ਆਦਿ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਖੇਡ ਤੇ ਸੱਭਿਆਚਾਰਕ ਵਿੰਗ ਇੰਚਾਰਜ਼ ਮੈਡਮ ਸੰਦੀਪ ਕੌਰ ਨੇ ਹਰੇਕ ਵਿਦਿਆਰਥਣ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ। …
Read More »ਕਿਸਾਨ ਅੰਦੋਲਨ ਦੇ ਹੱਕ ‘ਚ ਧਰਨਾ
ਅੰਮ੍ਰਿਤਸਰ, 8 ਫਰਵਰੀ (ਸੰਧੂ) – ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 6 ਫਰਵਰੀ ਨੂੰ ਦਿੱਤੇ ਗਏ ਦੇਸ਼ ਵਿਆਪੀ ਚੱਕਾ ਜਾਮ ਸੱਦੇ ਦੌਰਾਨ ਚੀਮਾ ਬ੍ਰਦਰਜ਼ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਚੌਰਾਹੇ ਵਿੱਚ ਬੈਠ ਕੇ ਧਰਨਾ ਲਈ ਬੈਠੇ ਗੁਰਪ੍ਰੀਤ ਸਿੰਘ ਚੀਮਾ, ਗੁਰਨੂਰ ਸਿੰਘ ਚੀਮਾ, ਗੁਰਸ਼ਰਨ ਸਿੰਘ ਚੀਮਾ ਤੇ ਹੋਰ ਕਿਸਾਨ ਜੱਥੇਬੰਦੀਆਂ ਦੇ ਆਗੂ ਤੇ ਕਾਰਕੁੰਨ।
Read More »
Punjab Post Daily Online Newspaper & Print Media