Tuesday, November 24, 2026

Monthly Archives: February 2021

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਛਾਣ ਪੱਤਰ ਲੈਣਾ ਜ਼ਰੂਰੀ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ, ਜਗਮੋਹਨ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਂਦਾ ਹਾਂ ਕਿ ਜ਼ੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗਾਵਾਂ …

Read More »

5 ਕਰੋੜ 65 ਲੱਖ ਦੀ ਲਾਗਤ ਨਾਲ ਬਿਆਸ ਨੇੇੜੇ ਬਣੇਗਾ ਸੀਵਰੇਜ਼ ਟਰੀਟਮੈਟ ਪਲਾਂਟ

3 ਪਿੰਡ ਦੇ ਲੋਕਾਂ ਨੂੰ ਮਿਲੇਗਾ ਫਾਇਦਾ ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਚਲਾਏ ਜਾ ਰਹੀ ਮੁਹਿੰਮ ਹਰ ਘਰ ਪਾਣੀ ਅਤੇ ਹਰ ਘਰ ਸਫਾਈ ਮੁਹਿੰਮ ਤਹਿਤ ਜਿਥੇ ਜ਼ਿਲਾ ਵਾਸੀਆਂ ਨੂੰ ਨਹਿਰੀ ਪਾਣੀ ਸਾਫ ਕਰਕੇ ਮੁਹੱਈਆ ਕਰਵਾਇਆ ਜਾਵੇਗਾ, ਉਥੇ ਹੀ ਹਰ ਪਿੰਡ ਵੀ ਸਫਾਈ ਵੱਲ ਵੀ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਵਲੋਂ ਬਿਆਸ ਦੇ ਨਜ਼ਦੀਕ 5.65 …

Read More »

ਖੇਡ ਵਿਭਾਗ ਵਲੋਂ ਸਪੋਰਟਸ ਵਿੰਗ ਸਕੂਲ ਅੰਡਰ 14, 17 ਤੇ 19 ਸਾਲ ਖਿਡਾਰੀਆਂ ਦੇ ਟਰਾਇਲ ਲੈਣ ਦੀ ਪ੍ਰਕਿਰਿਆ ਆਰੰਭ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋੋਂ 2021-22 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ਼ (ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 09-02-2021 ਤੋੋ 10-02-2021 ਤੱਕ ਅਤੇ ਤੈਰਾਕੀ (ਲੜਕੇ/ਲੜਕੀਆਂ) ਦੇ ਟਰਾਇਲ ਅਪ੍ਰੈਲ ਦੇ ਪਹਿਲੇ ਹਫਤੇ ਦੌਰਾਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।     …

Read More »

ਨਗਰ ਕੌਂਸਲ ਚੋਣਾਂ ‘ਚ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਡਟੇ ਹਰੀ ਸਿੰਘ

ਬੇਦਾਗ ਕੌਂਸਲਰਾਂ ਨੂੰ ਜਿਤਾ ਕੇ ਸ਼ਹਿਰ ਦੀ ਕਾਇਆ ਕਲਪ ਕਰਾਂਗੇ – ਹਰੀ ਸਿੰਘ ਧੂਰੀ, 6 ਫਰਵਰੀ (ਪ੍ਰਵੀਨ ਗਰਗ) – ਧੂਰੀ ਵਿਖੇ ਹੋਣ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਅਕਾਲੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ਼ ਹਰੀ ਸਿੰਘ ਪ੍ਰੀਤ ਡਟੇ ਹੋਏ ਹਨ।ਲੋਕਾਂ ਨੂੰ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾ ਕੇ 2022 …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਦੀ ਪ੍ਰੇਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।                    ਪ੍ਰਿੰਸੀਪਲ ਜਸਲੀਨ ਕੌਰ ਨੇ ਦਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਸਹਿਜ਼ ਪਾਠ …

Read More »

ਜਨਮ ਦਿਨ ਮੁਬਾਰਕ – ਜੈਵੀਰ ਸਿੰਘ

ਧੂਰੀ, 6 ਫਰਵਰੀ (ਪ੍ਰਵੀਨ ਗਰਗ) – ਸੰਗਰੂਰ ਵਾਸੀ ਪ੍ਰਦੀਪ ਸਿੰਘ ਤੇ ਰਮਦੀਪ ਕੌਰ ਨੂੰ ਆਪਣੇ ਹੋਣਹਾਰ ਬੇਟੇ ਜੈਵੀਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

Six GNDU students clears PCS Judicial Exam

Amritsar, February 6 (Punjab Post Bureau) – Six students of Department of Laws, Guru Nanak Dev University Regional Campus, Ladhewali, Jalandhar have cleared PCS Judicial examination (2019-20), the result of which was declared on February 1, 2021. The students  who cleared the examination are Jasika Vij, Daughter of Devinder Vij, LL.B (2005-2008),and LL.M (2010-2012), Keshav Agnihotri, Son of GK Agnihotri, BA, …

Read More »

ਮਿਸ਼ਨ ਫਤਿਹ ਤਹਿਤ ਹੁਣ ਤੱਕ ਜਿਲਾ ਸੰਗਰੂਰ ’ਚ 4235 ਕੋਵਿਡ ਮਰੀਜ਼ ਸਿਹਤਯਾਬ ਹੋਏ-ਰਾਮਵੀਰ

1817 ਸਿਹਤ ਤੇ ਮੁੱਢਲੀ ਕਤਾਰ ਦੇ ਕਾਮਿਆਂ ਨੇ ਲਵਾਇਆ ਕੋਵਿਡਸ਼ੀਲਡ ਵੈਕਸੀਨ – ਸਿਵਲ ਸਰਜਨ ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂਂ ਰੋਜ਼ਾਨਾ ਪਾਜ਼ਟਿਵ ਮਰੀਜ਼ਾਂ ਦਾ ਠੀਕ ਹੋਣਾ ਜ਼ਿਲਾ ਵਾਸੀਆਂ ਲਈ ਚੰਗਾ ਸੰਕੇਤ ਹੈ।ਕੋਰੋਨਾ ਨੰੂ ਹਰਾਉਣ ਲਈ ਜ਼ਿਲਾ ਵਾਸੀਆਂ ਵਲੋਂ ਮਿਲ ਰਹੇ ਸਹਿਯੋਗ ਕਾਰਨ ਹੀ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ।   …

Read More »

ਸੜਕੀ ਨਿਯਮਾਂ ਦੀ ਪਾਲਣਾ ਕਰਕੇ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕਦੈ – ਛੀਨਾ

ਸਪਰਿੰਗ ਡੇਲਜ਼ ਪਬਲਿਕ ਸਕੂਲ ਵਿਖੇ ਲੱਗਾ ਟੈ੍ਰਫਿਕ ਨਿਯਮਾਂ ਬਾਰੇ ਜਾਗਰੂਕਤਾ ਕੈਂਪ ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਸਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਨੂੰ ਹੋਰ ਵਧੇਰੇ ਅਸਰਦਾਰ ਬਣਾਉਣ ਲਈ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ …

Read More »

ਖ਼ਾਲਸਾ ਕਾਲਜ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 8 ਨੂੰ

ਅੰਮ੍ਰਿਤਸਰ, 6 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਸਿਖਲਾਈ ਕੋਰਸ 8 ਤੋਂ 15 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ …

Read More »