ਨਡਾਲਾ ਵਿਖੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ 159 ਲੜਕੀਆਂ ਨੂੰ ਦਿੱਤੇ ਆਇਰਨ ਭਰਪੂਰ ਵਸਤਾਂ ਦੇ ਪੈਕਟ ਨਡਾਲਾ (ਕਪੂਰਥਲਾ), 6 ਫਰਵਰੀ (ਪੰਜਾਬ ਪੋਸਟ ਬਿਊਰੋ) – ਲੜਕੀਆਂ ਵਿਚ ਖੂਨ ਦੀ ਜਾਂਚ ਤੇ ਅਨੀਮੀਆ ਦੇ ਖਾਤਮੇ ਸਬੰਧੀ ਨਡਾਲਾ ਬਲਾਕ ਵਿਚ “ਕਿਸ਼ੋਰ ਕੁੜੀਆਂ ਵਿੱਚ ਅਨੀਮੀਆ ਦੀ ਰੋਕਥਾਮ’ ਸਬੰਧੀ ਪਾਇਲਟ ਪ੍ਰਾਜੈਕਟ ਦੇ ਸਾਰਥਿਕ ਨਤੀਜੇ ਨਿਕਲੇ ਹਨ ਅਤੇ ਇਸ ਨਾਲ ਵਿਦਿਆਰਥਣਾਂ ਦੀ ਸਿਹਤ ਵਿਚ ਸੁਧਾਰ ਹੋਇਆ ਹੈ। …
Read More »Monthly Archives: February 2021
Kapurthala administration’s effort helps to improve Hb level in anemic girls – DC Deepti Uppal
Kapurthala, February 6 (Punjab Post Bureau) – Deputy Commissioner Kapurthala Ms. Deepti Uppal envisaged a healthy teenage girl population with zero anemias supplementing the state’s efforts towards an anemia frees Punjab. The noble initiative of the DC has started showing positive results as with constant medical intervention and school supervision; Hemoglobin levels …
Read More »ਪੀਲੀ ਕੁੰਗੀ ਬਿਮਾਰੀ ਤੋਂ ਬਚਾਅ ਲਈ ਫਸਲ ਦਾ ਨਿਰੰਤਰ ਨਿਰੀਖਣ ਜਰੂਰੀ – ਬਲਾਕ ਖੇਤੀਬਾੜੀ ਅਫਸਰ
ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਸਮੇਤ ਘਰੋਟਾ ਅਤੇ ਸੁਜਾਨਪੁਰ ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀਆਂ ਬਿਮਾਰੀਆਂ ਅਤੇ ਕੀੜਿਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਖੇਤੀਬਾੜੀ ਅਤੇ …
Read More »ਦਮਦਮੀ ਟਕਸਾਲ ਵਲੋਂ ਗਾਜ਼ੀਪੁਰ ਮੋਰਚੇ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਸਨਮਾਨ
ਕਿਸਾਨ ਮੋਰਚੇ `ਚ ਸ਼ਮੂਲੀਅਤ ਕਰਕੇ ਕੀਤਾ ਇੱਕਜੁੱਟਤਾ ਦਾ ਪ੍ਰਗਟਾਵਾ ਦਿੱਲੀ/ ਮਹਿਤਾ ਚੌਕ/ 6 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੇ ਦਿਸ਼ਾ ਨਿਰਦੇਸ਼ ਹੇਠ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਤੋਂ ਚੱਲੇ ਵੱਡੇ ਜਥੇ ਨੇ ਕਿਸਾਨ ਏਕਤਾ ਮੋਰਚੇ `ਚ ਸ਼ਮੂਲੀਅਤ ਕਰਕੇ ਸੰਘਰਸ਼ਸ਼ੀਲ ਕਿਸਾਨਾਂ ਨਾਲ …
Read More »ਪ੍ਰਾਇਮਰੀ ਸਕੂਲਾਂ ‘ਚ ਡਿਜ਼ੀਟਲ ਮਾਪੇ-ਅਧਿਆਪਕ ਮਿਲਣੀਆਂ ਸ਼ੁਰੂ – ਬਲਦੇਵ ਰਾਜ
ਪ੍ਰੀ-ਪ੍ਰਾਇਮਰੀ ਬੱਚਿਆਂ ਦੀ ਹਾਜ਼ਰੀ ਸਬੰਧੀ ਰਾਸ਼ਟਰੀ ਸਰਵੇ ‘ਚ ਪੰਜਾਬ ਦੇ ਅੱਵਲ ਆਉਣ ‘ਤੇ ਮਾਪੇ ਖੁਸ਼ ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਪਠਾਨਕੋਟ ਦੀ ਅਗਵਾਈ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਰੱਖੀ ਗਈ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਜਨਵਰੀ ਮਹੀਨੇ ਵਿੱਚ ਕੀਤੇ ਗਏ ਮੁਲਾਂਕਣ ਬਾਰੇ ਜਾਣਕਾਰੀ ਦਿੱਤੀ ਗਈ। …
Read More »ਘਰ-ਘਰ ਰੋਜ਼ਗਾਰ ਸਕੀਮ ਤਹਿਤ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਕੀਤੀ ਗਈ ਅਹਿਮ ਮੀਟਿੰਗ
ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਜਿਲ੍ਹਾ ਪਠਾਨਕੋਟ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਜਿਲ੍ਹਾ ਰੋਜ਼ਗਾਰ ਬਿਉਰੋ ਪਠਾਨਕੋਟ ਵਿਖੇ ਇੱਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦੋਰਾਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਦੁਆਰਾ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਜਿਲ੍ਹਾ ਪਠਾਨਕੋਟ ਦੇ ਲੋਕਾਂ ਤੱਕ ਕਿਵੇਂ ਪਹੁੰਚਾਈਆਂ ਜਾਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। …
Read More »ਜਿਲ੍ਹੇ ਦੇ 115 ਸਰਕਾਰੀ ਸਕੂਲਾਂ ਵਿੱਚ ਹੋਰ ਨਵੇਂ 133 ਪਖਾਨਿਆਂ ਦਾ ਕੀਤਾ ਗਿਆ ਨਿਰਮਾਣ
ਹਰ ਘਰ ਪਾਣੀ ਹਰ ਘਰ ਸਫਾਈ ਲਈ ਬੱਚਿਆਂ ਨੂੰ ਵੀ ਸਕੂਲਾਂ ‘ਚ ਕੀਤਾ ਜਾ ਰਿਹਾ ਜਾਗਰੁਕ ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਹਰ ਘਰ ਪਾਣੀ ਹਰ ਘਰ ਸਫਾਈ ਅਧੀਨ ਚਲਾਈ ਜਾ ਰਹੀ ਮੂਹਿੰਮ ਅਧੀਨ ਸਾਰੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਲਈ ਸਾਫ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ ਵਿਵਸਥਾ ਪਹਿਲਾ ਤੋਂ ਹੀ ਕੀਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਜਿਨ੍ਹਾਂ ਸਰਕਾਰੀ …
Read More »ਜ਼ਿਲ੍ਹੇ ਅੰਦਰ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਰੋਕ
ਨਵਾਂਸ਼ਹਿਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ …
Read More »ਡੀ.ਬੀ.ਈ.ਈ ਰਾਹੀਂ ਨੌਕਰੀ ਹਾਸਲ ਕਰਨ ਵਾਲੀ ਹਰੇਕ ਲੜਕੀ ਦਾ ਹੋਵੇਗਾ ਸਨਮਾਨ- ਡੀ.ਸੀ
ਨਵਾਂਸ਼ਹਿਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਲੜਕੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਰਾਹੀਂ ਨੌਕਰੀ ਹਾਸਲ ਕਰਨ ਵਾਲੀ ਹਰੇਕ ਲੜਕੀ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। …
Read More »ਸਵੱਛਤਾ ਦੇ ਮੱਦੇਨਜ਼ਰ 35 ਪਿੰਡਾਂ ਵਿਚ ਬਣਾਏ ਜਾ ਰਹੇ ਹਨ ਸਾਂਝੇ ਪਖਾਨੇ – ਡਿਪਟੀ ਕਮਿਸ਼ਨਰ
ਪੇਂਡੂ ਇਲਾਕਿਆਂ ਦੇ ਵਸਨੀਕਾਂ ਤੇ ਰਾਹਗੀਰਾਂ ਨੂੰ ਮਿਲੇਗੀ ਵੱਡੀ ਸਹੂਲਤ ਨਵਾਂਸ਼ਹਿਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਪੇਂਡੂ ਇਲਾਕਿਆਂ ਦੇ ਵਸਨੀਕਾਂ ਨੂੰ ਸਵੱਛਤਾ ਡਿਪਟੀ ਕਮਿਸ਼ਨਰ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਪਿੰਡਾਂ ਵਿਚ ਸਾਂਝੇ ਪਖਾਨਿਆਂ (ਸਮੁਦਾਇਕ ਪਖਾਨੇ) ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਡਾ. ਸ਼ੇਨਾ ਅਗਰਵਾਲ …
Read More »
Punjab Post Daily Online Newspaper & Print Media