ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਲ ਦੋਰਾਨ ਅਪਣੀਆਂ ਡਿਊਟੀਆਂ ਨੂੰ ਬਹੁਤ ਵਧੀਆ ਢੰਗ ਨਾਲ ਨਿਭਾਉਂਣ ਲਈ ਕੈਪਟਨ ਅਮਰਿੰਦਰ ਸਿੰਘ ਮਾਨਯੋਗ ਮੁੱਖ ਮੰਤਰੀ ਜੋ ਕਿ ਜੀ.ਓ.ਜੀ ਡਿਪਾਰਟਮੈਂਟ ਦੇ ਚੇਅਰਮੈਨ ਵੀ ਹਨ ਅਤੇ ਲੈਫਟੀਨੈਂਟ ਜਨਰਲ ਟੀ.ਐਸ ਸ਼ੇਰਗਿਲ ਸੀਨੀਅਰ ਉਪ ਚੇਅਰਮੈਨ ਵਲੋਂ ਜੀ.ਓ.ਜੀ ਦੀ ਸ਼ਲਾਘਾ ਕੀਤੀ ਗਈ ਅਤੇ ਪ੍ਰਸੰਸਾ ਪੱਤਰ ਭੇਜੇ ਗਏ ਹਨ।ਇਹ ਪ੍ਰਸੰਸਾ ਪੱਤਰ ਜੀ.ਓ.ਜੀ ਨੂੰ ਪ੍ਰਦਾਨ ਕਰਨ ਵਾਸਤੇ …
Read More »Monthly Archives: February 2021
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐਵਲਨ ਸੀਨੀ. ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ
ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਥਾਨਕ ਐਵਲਨ ਸੀਨੀਅਰ ਸਕੈਡੰਰੀ ਸਕੂਲ ਵਿਖੇ ਲੀਗਲ ਲਿਟਰੇਸੀ ਕੈਂਪ/ਸੈਮੀਨਾਰ ਲਗਾਇਆ …
Read More »ਹਰ ਘਰ ਪਾਣੀ ਹਰ ਘਰ ਸਫਾਈ ਦਾ ਪਿੰਡ ਢੋਲੋਵਾਲ ਤੇ ਵੈਧੋਚੱਕ ਦੇ ਲੋਕਾਂ ਵੱਲੋਂ ਮਿਲਿਆ ਭਰਮਾ ਹੁੰਗਾਰਾ
ਢੋਲੋਵਾਲ ਵਿਖੇ 63.89 ਲੱਖ ਲਾਗਤ ਦੀ ਵਾਟਰ ਸਪਲਾਈ 2230 ਲੋਕਾਂ ਨੂੰ ਪਹੁੰਚਾ ਰਹੀ ਹੈ ਪਾਣੀ ਪਠਾਨਕੋਟ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਪਿੰਡ ਢੋਲੋਵਾਲ ਅਤੇ ਵੈਧੋਚੱਕ ਦੇ ਨਿਵਾਸੀ ਲੋਕਾਂ ਦਾ ਜਿਨ੍ਹਾਂ ਨੂੰ ਵਾਟਰ ਸਪਲਾਈ ਸ਼ੁਰੂ ਹੋਣ ਨਾਲ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ ਅਤੇ ਹੁਣ ਹਰ ਘਰ ਪਾਣੀ ਮਿਲ ਰਿਹਾ ਹੈ।ਦੋਨੋ ਪਿੰਡਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ …
Read More »ਸੜਕ ਸੁਰੱਖਿਆ ਜੀਵਨ ਰੱਖਿਆ ਮੁਹਿੰਮ ਤਹਿਤ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਾਏ
ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – 32ਵੇਂ ਨੈਸ਼ਨਲ ਰੋਡ ਸੇਫਟੀ ਮਹੀਨੇ ਸਬੰਧੀ ਵਾਹਨਾਂ ਨੂੰ ਰਿਫਲੈਕਟਰ ਲਗਾਉਣ ਦੀ ਮੁਹਿੰਮ ਤਹਿਤ ਟਰੈਫਿਕ ਪੁਲਿਸ ਵਲੋਂ ਵੱਖ-ਵੱਖ ਯੂਨੀਅਨਾਂ ਦੇ ਸਹਿਯੋਗ ਨਾਲ 100 ਤੋਂ ਵੱਧ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ। ਟਰੈਫਿਕ ਇੰਚਾਰਜ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਏ.ਐਸ.ਆਈ ਗੁਰਬਚਨ ਸਿੰਘ ਨੇ …
Read More »ਨਿਗਮ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ’ਤੇ ਰੋਕ
ਕਪੂਰਥਲਾ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਸਲ ਚੋਣਾਂ ਵਿਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਨਿਗਮਾਂ ਦੀ ਹੱਦ ਅੰਦਰ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਸ਼ਾਂਤੀ …
Read More »`ਖੋਜ ਡਾਟੇ ਦੀ ਅਨੈਤਿਕ ਵਰਤੋਂ ਨੂੰ ਰੋਕਣ ਸਬੰਧੀ` ਦੋ ਰੋਜ਼ਾ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 4 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਖੋਜਾਰਥੀਆਂ ਨੂੰ ਕਿਹਾ ਹੈ ਕਿ ਉਹ ਆਪਣੇ ਖੋਜ ਕਾਰਜਾਂ ਨੂੰ ਸਿਰੇ ਚੜ੍ਹਾਉਣ ਦੇ ਸਮੇਂ ਜਿਥੇ ਸੁਚੇਤ ਅਤੇ ਜਾਗਰੂਕ ਰਹਿਣ ਉਥੇ ਉਨ੍ਹਾਂ ਨੂੰ ਇਸ ਗੱਲ ਦਾ ਵੀ ਪਤਾ ਹੋਣਾ ਚਾਹੀਦਾ ਹੈ ਕਿ ਕੋਈ ਉਨ੍ਹਾਂ ਦੇ ਖੋਜ ਕਾਰਜਾਂ ਦੀ ਆਪਣੇ ਹਿਤਾਂ ਵਿਚ ਵਰਤੋਂ ਵੀ ਕਰ ਸਕਦਾ …
Read More »ਫਾਇਰ ਆਰਮਜ਼ ਲੈ ਕੇ ਚੱਲਣ ‘ਤੇ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਨਗਰ ਨਿਗਮ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ‘ਚ ਹਰੇਕ ਇਲਾਕੇ ਤੇ ਪਿੰਡ ਵਿੱਚ ਹਰ ਕਿਸਮ ਦੇ ਫਾਇਰ ਆਰਮਜ਼ ਲੈ …
Read More »Campaign to vaccinate ‘Front Line Workers’ from Today
Revenue, security forces, police personnel will be covered in second phase Kapurthala, February 4 (Punjab Post Bureau) – The second phase of covid vaccination in Kapurthala district would start from February 4 under which nearly 6000 ‘front line workers’ would be covered. Deputy Commissioner Mrs Deepti Uppal today reviewed the preparations during the …
Read More »ਕੁੜੇ ਦੇ ਡੰਪ ਨੂੰ ਦਿੱਤਾ ਨਵਾਂ ਰੂਪ, ਵਿਕਸਿਤ ਕੀਤਾ ਪਾਰਕ
ਅੰਮ੍ਰਿਤਸਰ 3 ਫਰਵਰੀ (ਸੁਖਬੀਰ ਸਿੰਘ) – ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਦੇ ਕਈ ਪਾਰਕਾਂ ਦਾ ਵਿਕਾਸ ਅਤੇ ਸੁੰਦਰੀਕਰਨ ਕੀਤਾ ਗਿਆ ਹੈ।ਜਿਸ ਵਿਚੋਂ ਵਿਧਾਨ ਸਭਾ ਹਲਕੇ ਦੱਖਣੀ ਦੇ ਬੁਲਾਰੀਆ ਪਾਰਕ ਨਾਲ ਲੱਗਦੇ 300 ਮੀਟਰ ਲੰਬੇ ਕੂੜੇ ਦੇ ਡੰਪ ਤੋਂ ਪਾਰਕ ਵਜੋਂ ਵਿਕਸਿਤ ਕੀਤਾ ਗਿਆ ਏਰੀਆ ਮਹੱਤਵਪੂਰਨ ਹੈ।ਨਗਰ ਨਿਗਮ ਕਮਿਸ਼ਨਰ ਅਤੇ ਸੀ.ਈ.ਓ ਸਮਾਰਟ ਸਿਟੀ ਕੋਮਲ ਮਿੱਤਲ ਨੇ ਦੱਸਿਆ ਕਿ ਵਾਰਡ ਨੰਬਰ 40 …
Read More »ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸਕੂਲਾਂ ’ਚ ਲੱਗੇ ਆਉਣ
ਸਰਕਾਰੀ ਸਕੂਲਾਂ ’ਚ ਰੌਣਕਾਂ ਪਰਤਣੀਆਂ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 3 ਫਰਵਰੀ (ਰਾਜਵੰਤ ਸਿੰਘ) – ਪੰਜਾਬ ਸਰਕਾਰ ਦੀ ਪ੍ਰਵਾਨਗੀ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਬੱਚਿਆਂ ਦਾ ਸਕੂਲਾਂ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ।ਫਰਵਰੀ ਤੋਂ ਆਖਰੀ ਪੜਾਅ ਤਹਿਤ ਪ੍ਰੀ-ਪ੍ਰਾਇਮਰੀ, ਪਹਿਲੀ ਤੇ ਦੂਜੀ ਜਮਾਤ …
Read More »
Punjab Post Daily Online Newspaper & Print Media