Tuesday, November 24, 2026

Monthly Archives: February 2021

ਜਿਲ੍ਹੇ ਦੇ 100 ਫੀਸਦੀ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਮੁਹੱਈਆ ਕਰਵਾਇਆ ਜਾ ਰਿਹੈ ਸਾਫ਼-ਸੁਥਰਾ ਪਾਣੀ- ਡੀ.ਸੀ

ਨਵਾਂਸ਼ਹਿਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 100 ਫੀਸਦੀ ਪੇਂਡੂੂ ਪਰਿਵਾਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸੁਵਿਧਾ ਦਾ ਟੀਚਾ ਪੂਰਾ ਕੀਤਾ ਗਿਆ ਹੈ।                    ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਨੂੰ 100 ਫੀਸਦੀ …

Read More »

ਐਸ.ਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ

ਨਵਾਂਸ਼ਹਿਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ. ਸੀ ਬੈਨੀਫਿਸ਼ਰੀਜ਼’ ਦੀ ਸ਼ੁਰੂਆਤ ਪੂਰੇ ਪੰਜਾਬ ਵਿਚ ਕੀਤੀ ਗਈ ਹੈ। ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ …

Read More »

ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ – ਅਬਜ਼ਰਵਰ ਡੀ.ਪੀ.ਐਸ ਖਰਬੰਦਾ

ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਚੋਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਨਵਾਂਸ਼ਹਿਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਅਬਜ਼ਰਵਰ ਡੀ.ਪੀ ਐਸ ਖਰਬੰਦਾ ਆਈ.ਏ ਐਸ ਵੱਲੋਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ.ਐਸ.ਪੀ ਅਲਕਾ …

Read More »

ਵਾਰਡ ਨੰਬਰ 37 ਦੀ ਜ਼ਿਮਨੀ ਤੋਂ ਅਕਾਲੀ ਦਲ ਦੇ ਉਮੀਦਵਾਰ ਪੰਡੋਰੀ ਨੇ ਖੋਲਿਆ ਮੁੱਖ ਚੋਣ ਦਫ਼ਤਰ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 37 ਦੀ ਜ਼ਿਮਨੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ।ਅਕਾਲੀ ਆਗੂ ਗਿੱਲ ਨੇ ਪਾਰਟੀ ਦੇ ਵਰਕਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਉਹ ਆਪੋ ਆਪਣੀ ਜਿੰਮੇਵਾਰੀ ਸਮਝਦੇ ਹੋਏ ਸ਼੍ਰੋਮਣੀ ਅਕਾਲੀ …

Read More »

ਕਿਸਾਨ ਅੰਦੋਲਨ ‘ਚ ਹਿੱਸਾ ਲੈਣ ਵਾਲੇ ਮਾਸਟਰਜ਼ ਖਿਡਾਰੀ ਹੋਣਗੇ ਸਨਮਾਨਿਤ

ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ) – ਦਿੱਲੀ ਵਿਖੇ ਬੀਤੇ ਕਈ ਮਹੀਨਿਆ ਤੋਂ ਤਿੰਨ ਕਾਲੇ ਖੇਤੀ ਕਾਨੂੰਨ ਦੇ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ‘ਚ ਵੱਖ-ਵੱਖ ਤਰੀਕਿਆ ਨਾਲ ਬਣਨ ਵਾਲੇ ਮਾਸਟਰਜ਼ ਖਿਡਾਰੀਆ ਦਾ ਵਿਸ਼ੇਸ਼ ੇ ਸਨਮਾਨ ਹੋਵੇਗਾ।ਇਹ ਜਾਣਕਾਰੀ ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਦੇ ਸਕੱਤਰ ਤੇ ਕੌਮਾਂਤਰੀ ਮਾਸਟਰ ਐਥਲੀਟ ਅਵਤਾਰ ਸਿੰਘ ਪੀ.ਪੀ ਨੇ ਦਿੱਤੀ।ਉਹਨਾਂ ਦੱਸਿਆ ਕਿ ਦਿੱਲੀ ਦੇ ਕਿਸਾਨੀ ਘੋਲ ਵਿੱਚ …

Read More »

ਦਮਦਮੀ ਟਕਸਾਲ ਵਲੋਂ ਦਿੱਲੀ ਰਵਾਨਾ ਹੋਵੇਗਾ ਵੱਡਾ ਕਾਫ਼ਲਾ – ਬਾਬਾ ਹਰਨਾਮ ਸਿੰਘ ਖ਼ਾਲਸਾ

ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ 5 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਮਹਿਤਾ ਚੌਕ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਸਾਨ ਮੋਰਚੇ ਨੂੰ ਹਮਾਇਤ ਦੇਣ ਲਈ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।ਜਥਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਚੌਕ ਮਹਿਤਾ ਤੋਂ …

Read More »

ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਲੋਕਤੰਤਰ ਦਾ ਕਤਲ-ਬੀਬੀ ਜਗੀਰ ਕੌਰ

ਅੰਮਿਤਸਰ, 2 ਫ਼ਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਜਲਾਲਾਬਾਦ ਵਿਚ ਹੋਏ ਜਾਨਲੇਵਾ ਹਮਲੇ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਾਂਗਰਸ ਦੀ ਬੌਖਲਾਹਟ ਦਾ ਨਤੀਜਾ …

Read More »

ਖਾਲੀ ਸੀਟਾਂ ਲਈ ਦਾਖਲਾ ਤਾਰੀਖ ਵਿੱਚ ਵਾਧਾ

ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿਚ ਕਟਿੰਗ ਐਂਡ ਟੇਲਰਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); ਵੈਬ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਥਿਊਰੀ ਪ੍ਰੀਖਿਆਵਾਂ 15 ਫਰਵਰੀ ਤੋਂ

ਅੰਮ੍ਰਿਤਸਰ, 2 ਫਰਵਰੀ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਖ ਵੱਖ ਕਲਾਸਾਂ ਦੇ ਸਿਮੈਸਟਰ ਪਹਿਲਾ, ਤੀਜਾ, ਪੰਜਵਾਂ, ਸਤਵਾਂ ਅਤੇ ਨੌਵਾਂ ਆਦਿ ਦੀਆਂ ਥਿਊਰੀ ਪ੍ਰੀਖਿਆਵਾਂ ਮਿਤੀ 15 ਫਰਵਰੀ 2021 ਤੋਂ ਆਰੰਭ ਕੀਤੀਆ ਜਾ ਰਹੀਆਂ ਹਨ। ਇਹਨਾਂ ਦੀਆਂ ਡੇਟਾਂ ਸ਼ੀਟਾਂ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ ਹਨ। ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ …

Read More »