ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਨੂੰ ਮਾਣ ਹੈ ਕਿ ਡੀ.ਡੀ ਪੰਜਾਬੀ ਰਾਹੀਂ ਚਲਾਏ ਗਏ ਆਨਲਾਈਨ ਸਟੱਡੀ ਪ੍ਰੋਗਰਾਮ ਵਿੱਚ ਵਿਸ਼ਾ ਪੰਜਾਬੀ ਲਈ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਦੋ ਅਧਿਆਪਕ ਜੋੜੀਆਂ ਨੇ ਆਪਣਾ ਅਹਿਮ ਯੋਗਦਾਨ ਪਾਇਆ ਹੈ।ਇਸ ਵਿੱਚ ਸਤਨਾਮ ਸਿੰਘ ਹੈਡ ਟੀਚਰ ਸ.ਪ.ਸ ਰਸੂਲਪੁਰ ਬਲਾਕ ਮੁਕੰਦਪੁਰ ਅਤੇ ਮਨਦੀਪ ਕੌਰ ਹੈਡ ਟੀਚਰ ਸਪਸ ਗੋਸਲ ਬਲਾਕ ਮੁਕੰਦਪੁਰ, ਸੁਰਿੰਦਰ …
Read More »Monthly Archives: February 2021
ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਵਲੋਂ ਵੱਖ-ਵੱਖ ਸਕੀਮਾਂ ਤੇ ਵਿਕਾਸ ਕਾਰਜ਼ਾਂ ਦੀ ਸਮੀਖਿਆ
ਕੋਵਿਡ ਸਾਵਧਾਨੀਆਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਦੇ ਆਦੇਸ਼ ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਆਈ.ਏ.ਐਸ ਵੱਲੋਂ ਅੱਜ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜ਼ੂਦਗੀ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ …
Read More »ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਨਵਾਂਸ਼ਹਿਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿੳੂਰੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਲੇਸਮੈਂਟ ਮੁਹਿੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਬੈਂਕਾਂ ਨੂੰ ਵੀ ਸਵੈ-ਰੋਜ਼ਗਾਰ ਕਰਜ਼ਿਆਂ ਦੇ ਟੀਚੇ ਪੂਰੇ …
Read More »ਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਬੀਬੀ ਜਗੀਰ ਕੌਰ ਨੇ ਪ੍ਰਗਟਾਇਆ ਅਫ਼ਸੋਸ
ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਾਰਟ ਸਰਕਟ ਕਾਰਨ ਬਰਨਾਲਾ ਦੇ ਇਕ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਦੀ ਘਟਨਾ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਬੰਧਕੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਬਰਨਾਲਾ ਦੇ ਬਾਜਵਾ ਪੱਤੀ ਵਿਚ ਸਥਿਤ ਗੁਰਦੁਆਰਾ …
Read More »ਮਿਸ਼ਨ ਸ਼ਤ-ਪ੍ਰਤੀਸ਼ਤ ਤੇ ਦਾਖਲਾ ਮੁਹਿੰਮ ਲਈ ਸਿੱਖਿਆ ਵਿਭਾਗ ਵੱਲੋਂ ਸਰਗਰਮੀਆਂ ਤੇਜ਼
ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਨੇ ਬਲਾਕ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਪਠਾਨਕੋਟ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਮਿਸ਼ਨ ਸ਼ਤ-ਪ੍ਰਤੀਸ਼ਤ ਮੁਹਿੰਮ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਦੀ ਸਫਲਤਾ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਠਾਨਕੋਟ ਵਰਿੰਦਰ ਪਰਾਸਰ ਵਲੋਂ ਜਿਲ੍ਹੇ ਦੇ ਬਲਾਕ ਨੋਡਲ ਅਫਸਰਾਂ ਨਾਲ ਜਿਲ੍ਹਾ …
Read More »ਸੇਵਾ ਕੇਂਦਰਾਂ ‘ਚ ਪੀ.ਐਮ.ਐਸ.ਵੀ.ਏ ਨਿਧੀ ਸਕੀਮ ਅਧੀਨ ਸਟਰੀਟ ਵੈਂਡਰਾਂ ਲਈ ਸੇਵਾਵਾਂ ਆਰੰਭ
ਪਠਾਨਕੋਟ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ ਪੀ.ਐਮ.ਐਸ.ਵੀ.ਏ ਨਿਧੀ ਸਕੀਮ ਅਧੀਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਸਟਰੀਟ ਵੈਂਡਰਾਂ ਲਈ ਕਰਜ਼ੇ ਲਈ ਬਿਨੈ ਪੱਤਰ ਅਤੇ ਸਿਫ਼ਾਰਸ਼ ਪੱਤਰ (ਰੈਕਮੈਂਡੇਸ਼ਨ …
Read More »ਨਾਦ ਪ੍ਰਗਾਸ ਵਲੋਂ ਬਸੰਤ ਰੁੱਤ ਦੌਰਾਨ 6ਵਾਂ ਅੰਮ੍ਰਿਤਸਰ ਸਾਹਿਤ ਉਤਸਵ ਆਰੰਭ
ਸਿਖਿਆ ਸ਼ਾਸਤਰੀਆਂ ਨੇ ਕਿਸਾਨੀ ਸਮੱਸਿਆਵਾਂ ਬਾਬਤ ਦਿੱਤੇ ਸੁਝਾਅ ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਗੰਭੀਰ ਚਿੰਤਨ ਅਤੇ ਵਿਚਾਰਾਂ ਉਪਰ ਕੇਂਦਰਿਤ ਹੁੰਦਾ ਹੋਇਆ 6ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਸ਼ਾਨਦਾਰ ਉਦਘਾਟਨ ਅੱਜ ਇਥੇ ਖਾਲਸਾ ਕਾਲਜ ਫਾਰ ਵੁਮਨ ਵਿਖੇ ਪ੍ਰਮੁੱਖ ਸਿਖਿਆ ਸ਼ਾਸਤਰੀਆਂ ਦੀ ਹਾਜ਼ਰੀ ਵਿਚ ਹੋਇਆ।ਉਦਘਾਟਨੀ ਸਮਾਰੋਹ ਦਾ ਆਰੰਭ ਕਰਦਿਆਂ ਪ੍ਰਿੰਸੀਪਲ ਮਨਪ੍ਰੀਤ ਕੌਰ ਕਿਹਾ ਕਿ ਨਾਦ ਪ੍ਰਗਾਸੁ ਵੱਲੋਂ ਕਰਵਾਏ ਜਾਂਦੇ ਇਸ ਅੰਮ੍ਰਿਤਸਰ ਸਾਹਿਤ …
Read More »ਵਿਸ਼ਵ ਸ਼ਾਂਤੀ ਲਈ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਦਾ ਮੇਅਰ ਨੇ ਕੀਤਾ ਸਵਾਗਤ
ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਸ਼੍ਰੀ ਲਕਸ਼ਮੀ ਨਰਾਇਣ ਮਹਾਂਯੱਗ ਲਕਸ਼ਮੀ ਅਰੋੜਾ ਦੀ ਅਗਵਾਈ ਹੇਠ ਤਿਰੁਪਤੀ ਬਾਲਾ ਜੀ ਮੰਦਿਰ ਗਰੀਨ ਫੀਲਡ ਤੋਂ ਵਿਸ਼ਵ ਸ਼ਾਂਤੀ ਲਈ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਹ ਸ਼ੋਭਾ ਯਾਤਰਾ ਗਰੀਨ ਫੀਲਡ, ਨਿਊ ਗਰੀਨ ਫੀਲਡ, ਦੱਤਾ ਇੰਨਕਲੇਵ ਤੋਂ ਹੁੰਦੀ ਹੋਈ ਕਾਲੀ ਮਾਤਾ ਮੰਦਿਰ ਵਿਖੇ ਪਹੁੰਚੀ।ਜਿਥੇ ਮੇਅਰ ਕਰਮਜੀਤ ਸਿੰਘ …
Read More »ਮੇਅਰ ਵਲੋਂ ਸ਼ਹਿਰ ਦੇ ਅੰਦਰੂਨ ਡੋਰ-ਟੂ-ਡੋਰ ਕੂੜੇ ਦੀ ਲਿਫਟਿੰਗ ਲਈ 56 ਨਵੇਂ ਰਿਕਸ਼ੇ ਰਵਾਨਾ
ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਦੀ ਸਫਾਈ ਲਈ ਲਾਏ 5 ਵਿਸ਼ੇਸ਼ ਰਿਕਸ਼ੇ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨ ਇਲਾਕਿਆਂ ਵਿਚੋਂ ਡੋਰ-ਟੂ-ਡੋਰ ਕੂੜੇ ਦੀ ਲਿਫਟਿੰਗ ਲਈ ਰੈਗ ਪਿੱਕਰਜ਼ ਨੂੰ 56 ਨਵੇਂ ਰਿਕਸ਼ੇ ਹੈਂਡ ਓਵਰ ਕੀਤੇ ਗਏ।ਇਸ ਤੋਂ ਇਲਾਵਾ ਸ਼੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ …
Read More »Kapurthala got two major projects worth Rs. 39.16 crore
Chief Minister laid online foundation stone Kapurthala, February 25 (Punjab Post Bureau) – Kapurthala district today got two major projects of Rs. 39.16 crore as the chief Minister Captain Amarinder singh laid the foundation stone online which would boost the employment opportunities for youth as well as facilitate to reduce the pollution level by vehicles. Both these institutes are to …
Read More »
Punjab Post Daily Online Newspaper & Print Media