Tuesday, November 24, 2026

Monthly Archives: February 2021

ਸਮਾਜ ਕਲਿਆਣ ਲਈ ਗੈਰ ਸਰਕਾਰੀ ਸੰਸਥਾਵਾਂ ਅੱਗੇ ਆਉਣ – ਡੀ.ਸੀ ਖਹਿਰਾ

ਡੀ.ਸੀ ਨੇ ਕੀਤੀ ਗੈਰ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿਘ ਖਹਿਰਾ ਨੇ ਸ਼ਹਿਰ ਦੀ ਸਾਫ-ਸਫਾਈ ਤੇ ਸਮਾਜ ਦੇ ਭਲੇ ਲਈ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ।ਅੱਜ ਜਿਲ੍ਹੇ ਭਰ ਦੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ …

Read More »

ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜਿਲ੍ਹੇ ਵਿਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ

ਡਰਾਈਵਿੰਗ ਕਾਰਡ ਦੇ ਆਰ.ਸੀ ਹੁਣ ਸਿੱਧੇ ਤੁਹਾਡੇ ਘਰ ਡਾਕ ਰਾਹੀਂ ਪਹੁੰਚਣਗੇ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਦੇ ਮੌਕੇ ਦਿਵਾਉਣ ਲਈ ਵਿੱਢੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਅੱੱਜ ਅੰਮ੍ਰਿਤਸਰ ਜਿਲ੍ਹੇ ਵਿਚ 350 ਮਿੰਨੀ ਬੱਸਾਂ ਦੇ ਪਰਮਿਟ ਵੰਡੇ ਗਏ।                  ਮੁੱਖ …

Read More »

ਸ਼ਹਿਰ ਦੀ ਟਰੈਫਿਕ ਵਿਚ ਸੁਧਾਰ ਲਈ ਵਿਆਪਕ ਯੋਜਨਾਬੰਦੀ ਉਲੀਕੀ ਜਾਵੇ- ਡਿਪਟੀ ਕਮਿਸ਼ਨਰ

ਕਿਹਾ 34 ਅਹਿਮ ਸੜਕਾਂ ਨੂੰ ਪਹਿਲ ਦੇ ਅਧਾਰ ‘ਤੇ ਪਾਇਲਟ ਪ੍ਰਾਜੈਕਟ ਵਜੋਂ ਚੁਣਿਆ ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੰਮ੍ਰਿਤਸਰ ਸ਼ਹਿਰ ਦੀ ਟਰੈਫਿਕ, ਜੋ ਕਿ ਲਾਕ ਡਾਊਨ ਦੀ ਸਮਾਪਤੀ ਦੇ ਨਾਲ ਹੀ ਮੁੜ ਵੱਡੀ ਸਮੱਸਿਆ ਬਣ ਕੇ ਉਭਰਨ ਲੱਗੀ ਹੈ, ਵਿਚ ਸੁਧਾਰ ਕਰਨ ਲਈ ਇਸ ਨਾਲ ਸਬੰਧਤ ਵਿਭਾਗਾਂ ਨੂੰ ਵਿਆਪਕ ਯੋਜਨਾਬੰਦੀ ਉਲੀਕਣ ਦੀ ਹਦਾਇਤ …

Read More »

ਸੁਰਾਂ ਦੇ ਸੌਦਾਗਰ ਸਰਦੂਲ ਸਿਕੰਦਰ ਦੀ ਬੇਵਕਤੀ ‘ਤੇ ਦੁੱਖ ਦਾ ਪ੍ਰਗਟਾਵਾ

ਧੁਰੀ, 24 ਫਰਵਰੀ (ਪ੍ਰਵੀਨ ਗਰਗ) – ਸੁਰਾਂ ਦੇ ਸੌਦਾਗਰ ਜਨਾਬ ਸਰਦੂਲ ਸਿਕੰਦਰ ਦੀ ਬੇਵਕਤੀ ‘ਤੇ ਸਾਹਿਤ ਸਭਾ ਧੂਰੀ (ਰਜਿ:) ਦੇ ਪ੍ਰਧਾਨ ਪਵਨ ਹਰਚੰਦਪੁਰੀ, ਜਨਰਲ ਸਕੱਤਰ ਗੁਲਜ਼ਾਰ ਸਿੰਘ ਸ਼ੌਂਕੀ, ਉੱਪ ਜਨਰਲ ਸਕੱਤਰ ਸੁਖਦੇਵ ਸ਼ਰਮਾ ਧੂਰੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਰਾਜਪੂਤ, ਸੁਰਿੰਦਰ ਸ਼ਰਮਾ ਨਾਗਰਾ, ਮੀਤ ਪ੍ਰਧਾਨ ਹਰਬੰਸ ਸਿੰਘ ਢਿੱਲੋਂ, ਸੰਤ ਸਿੰਘ ਬੀਲਾ੍ਹ, ਅਮਰਜੀਤ ਸਿੰਘ ਅਮਨ, ਸੱਤਪਾਲ ਪਰਾਸ਼ਰ, ਡਾ. ਜੈ ਗੋਪਾਲ ਗੋਇਲ …

Read More »

ਕਾਮਰੇਡ ਜਗਤਾਰ ਸਿੰਘ ਆੜਤੀਆ ਐਸੋਸੀਏਸ਼ਨ ਦੇ ਚੌਥੀ ਵਾਰ ਪ੍ਰਧਾਨ ਬਣੇ

ਧੁਰੀ, 24 ਫਰਵਰੀ (ਪ੍ਰਵੀਨ ਗਰਗ) – ਆੜਤੀਆ ਐਸੋਸੀਏਸ਼ਨ ਧੂਰੀ ਦੀ ਚੋਣ ਹਜ਼ਾਰੀ ਲਾਲ, ਜਤਿੰਦਰ ਸਿੰਘ ਸੋਨੀ ਮੰਡੇਰ, ਹਰਦੇਵ ਸਿੰਘ ਵੜੈਚ ਅਤੇ ਸੰਜੀਵ ਕੁਮਾਰ ਸ਼ੰਮੀ ਦੀ ਅਗਵਾਈ ‘ਚ ਅਨਾਜ ਮੰਡੀ ਧੂਰੀ ਵਿਖੇ ਹੋਈ।ਜਿਸ ਵਿੱਚ ਕਾਮਰੇਡ ਜਗਤਾਰ ਸਿੰਘ ਸਮਰਾ ਆੜਤੀ ਨੂੰ ਦੋ ਸਾਲ ਲਈ ਲਗਾਤਾਰ ਚੌਥੀ ਵਾਰ ਆੜਤੀ ਐਸੋਸੀਏਸ਼ਨ ਧੂਰੀ ਦਾ ਪ੍ਰਧਾਨ ਚੁਣਿਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਾਮਰੇਡ ਜਗਤਾਰ ਸਿੰਘ ਸਮਰਾ ਨੇ …

Read More »

ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 24 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿਚ ਕਿਹਾ ਕਿ ਗੁਰੂ ਸਾਹਿਬ ਨੇ ਅਧਿਆਤਮਕ ਅਗਵਾਈ ਦੇ ਨਾਲ ਨਾਲ ਮਾਨਵਤਾ ਦੀ ਸੇਵਾ ਲਈ ਲਈ ਵੀ ਸਮਾਜ ਦਾ ਮਾਰਗ ਦਰਸ਼ਨ ਕੀਤਾ।ਗੁਰੂ ਸਾਹਿਬ ਦਾ ਜੀਵਨ …

Read More »

ਦਰੱਖਤ ਲਗਾ ਕੇ ਮਨਾਇਆ ਗੁਰੂ ਪੂਜਾ ਦਿਵਸ

ਸਮਰਾਲਾ, 23 ਫਰਵਰੀ (ਇੰਦਰਜੀਤ ਸਿੰਘ ਕੰਗ) – ਨਿਰੰਕਾਰੀ ਮਿਸ਼ਨ ਬਰਾਂਚ ਸਮਰਾਲਾ ਵਲੋਂ ਬਾਬਾ ਹਰਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਦਿਨ ਗੁਰੂ ਪੂਜਾ ਦਿਵਸ ਮਨਾਇਆ ਗਿਆ।ਸੰਚਾਲਕ ਵਿਨੈ ਕਸ਼ਅਪ ਐਡਵੋਕੇਟ ਨੇ ਦੱਸਿਆ ਕਿ ਬਰਾਂਚ ਸਮਰਾਲਾ ਦੀ ਸਮੂਹ ਸੰਗਤ ਅਤੇ ਸੇਵਾਦਾਰਾਂ ਨੇ ਮਾਤਾ ਸੁਦਿਕਸ਼ਾ ਦੇ ਆਦੇਸ਼ ‘ਤੇ ਸਮਰਾਲਾ ਦੇ ਨਵੇਂ ਬੱਸ ਅੱਡੇ ਦੇ ਨਾਲ ਬਣੀ ਪਾਰਕ ਵਿੱਚ 100 ਦੇ ਕਰੀਬ ਪੌਦੇ ਲਗਾਏ।ਕਮਲਜੀਤ …

Read More »

ਕਿਸਾਨ ਸੰਘਰਸ਼ ਨੇ ਸੰਪਰਦਾਇਕਤਾ ਤੇ ਫਿਰਕਾਪ੍ਰਸਤੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ – ਸਖੀਰਾ

ਅੰਮ੍ਰਿਤਸਰ, 24 ਫਰਵਰੀ (ਸੰਧੂ) – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਆਪਣੇ ਹੱਕਾਂ ਖਾਤਿਰ ਅੰਦੋਲਨ ਕਰ ਰਹੇ ਕਿਸਾਨਾਂ ਖਾਸਕਰ ਪੰਜਾਬੀਆਂ ਨੂੰ ਅੱਤਵਾਦੀ ਤੇ ਵੱਖਵਾਦੀ ਕਹਿਣਾ ਨੈਤਿਕਤਾ ਤੋਂ ਡਿੱਗੇ ਹੋਏ ਅਲਫਾਜ਼ ਹਨ।ਇਹ ਪ੍ਰਗਟਾਵਾ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਰਦਿਆਂ ਕਿਹਾ ਕਿ ਪੰਜਾਬੀ ਕਿਸਾਨ ਅੱਤਵਾਦੀ ਜਾਂ ਵੱਖਵਾਦੀ …

Read More »

ਸੰਧੂ ਰਣੀਕੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਮਾਝੇ ਦੇ ਉੱਘੇ ਸਮਾਜ ਸੇਵੀ ਤੇ ਪੰਜਾਬ ਨਸ਼ਾ ਵਿਰੋਧੀ ਲਹਿਰ ਦੇ ਸਰਪ੍ਰਸਤ ਪੂਰਨ ਸਿੰਘ ਸੰਧੂ ਰਣੀਕੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਉਸ ਬਿਆਨ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਜਿਸ ਵਿਚ ਉਨ੍ਹਾਂ ਦਿੱਲੀ ਅੰਦੋਲਨ ‘ਚ ਬੈਠੇ ਕਿਸਾਨਾਂ ਨੂੰ ਭੀੜ ਕਹਿ ਕੇ ਸੰਬੋਧਨ ਕੀਤਾ ਸੀ।ਉਨਾਂ ਕਿਹਾ ਕਿ ਤੋਮਰ ਨੇ ਇਹ ਘਟੀਆ …

Read More »

ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਸੰਧੂ ਤੇ ਧਨੋਆ ਜਾਗੋ `ਚ ਹੋਏ ਸ਼ਾਮਲ

ਨਵੀਂ ਦਿੱਲੀ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਤੋਂ ਪਹਿਲਾਂ ਕਮੇਟੀ ਦੇ ਦੋ ਸਾਬਕਾ ਮੈਂਬਰ ਜਾਗੋ ਪਾਰਟੀ `ਚ ਸ਼ਾਮਲ ਹੋ ਗਏ ਹਨ।ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਮੇਟੀ ਦੇ ਸਾਬਕਾ ਮੈਂਬਰ ਸ਼ਮਸ਼ੇਰ ਸਿੰਘ ਸੰਧੂ ਅਤੇ ਹਰਦੇਵ ਸਿੰਘ ਧਨੋਆ ਸਣੇ ਟੂਰਿਸ਼ਟ ਅਤੇ ਟੈਕਸੀ ਕਾਰੋਬਾਰ ਨਾਲ ਜੁੜੇ ਸੈਂਕੜੇ ਸਿੱਖਾਂ ਦਾ ਜਾਗੋ ਪਾਰਟੀ …

Read More »