Tuesday, November 24, 2026

Monthly Archives: February 2021

ਡੀ.ਸੀ ਵਲੋਂ ਰੇਲ ਕੋਚ ਫੈਕਟਰੀ ਦਾ ਦੌਰਾ- ਰੇਲ ਡੱਬਿਆਂ ਦੀ ਨਿਰਮਾਣ ਪ੍ਰਕਿਰਿਆ ਬਾਰੇ ਲਈ ਜਾਣਕਾਰੀ

ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਜਿਨ੍ਹਾਂ ਕੋਲ ਡਿਪਟੀ ਕਮਿਸ਼ਨਰ ਕਪੂਰਥਲਾ ਦਾ ਵਾਧੂ ਚਾਰਜ਼ ਵੀ ਹੈ, ਵਲੋਂ ਅੱਜ ਵਿਸ਼ਵ ਪ੍ਰਸਿੱਧ ਰੇਲ ਕੋਚ ਫੈਕਟਰੀ ਦਾ ਦੌਰਾ ਕਰਕੇ ਰੇਲ ਡੱਬਿਆਂ ਦੇ ਨਿਰਮਾਣ ਦੀ ਪ੍ਰਕਿ੍ਆ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜ਼ਰ ਰਵਿੰਦਰ ਗੁਪਤਾ ਨਾਲ ਵੀ ਮੁਲਾਕਾਤ ਕੀਤੀ।ਉਨ੍ਹਾਂ ਰੇਲ ਕੋਚ ਫੈਕਟਰੀ ਦੇ ਦੌਰੇ ਦੌਰਾਨ …

Read More »

ਸਿਹਤ ਈ- ਕਾਰਡਾਂ ਬਾਰੇ ਜਾਗਰੂਕਤਾ ਲਈ ਪਿੰਡ-ਪਿੰਡ ਜਾ ਰਹੀ ਹੈ ਜਾਗਰੂਕਤਾ ਵੈਨ

ਕਪੂਰਥਲਾ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ਼ ਦੀ ਸਹੂਲਤ ਸਰਕਾਰੀ ਤੇ ਸੂਚੀਬੱਧ ਹਸਪਤਾਲਾਂ ਵਿਚ ਦੇਣ ਲਈ ਬਣਾਏ ਜਾ ਰਹੇ ਈ-ਕਾਰਡਾਂ ਬਾਰੇ ਜਾਗਰੂਕਤਾ ਵੈਨ ਲੋਕਾਂ ਨੂੰ ਫੀਲਡ ਵਿਚ ਜਾ ਕੇ ਇਸ ਸਕੀਮ ਬਾਰੇ ਦਸ ਰਹੀ ਹੈ।                ਇਹੀ …

Read More »

ਸੰਯੁਕਤ ਮੋਰਚੇ ਦੇ ਸੱਦੇ ਸਮਰਾਲਾ ’ਚ ਮਨਾਇਆ ਗਿਆ ‘ਪੱਗੜੀ ਸੰਭਾਲ ਜੱਟਾ’ ਦਿਵਸ

ਸਮਰਾਲਾ, 24 ਫਰਵਰੀ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸਮਰਾਲਾ ਵਿਖੇ ‘ਪੱਗੜੀ ਸੰਭਾਲ ਜੱਟਾ ਦਿਵਸ’ ਮਨਾਇਆ ਗਿਆ।ਇਸ ਵਿੱਚ ਸਾਰੇ ਧਰਮਾਂ ਦੇ ਕਿਸਾਨ ਨੇਤਾਵਾਂ ਨੇ ਸ਼ਮੂਲੀਅਤ ਕੀਤੀ।ਛੋਟਾ ਕਿਸਾਨ ਅਤੇ ਸੇਵਾ ਮੁਕਤ ਲੈਕਚਰਾਰ ਬਿਹਾਰੀ ਲਾਲ ਸੱਦੀ ਨੇ ਚਾਚਾ ਅਜੀਤ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਅਜੀਤ ਸਿੰਘ ਨੇ ਆਪਣਾ ਸਾਰਾ ਜੀਵਨ ਅੰਗਰੇਜ਼ ਹਕੂਮਤ ਦੀਆਂ …

Read More »

41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੌਰਾਨ ਅੰਮ੍ਰਿਤਸਰ ਦੇ ਖਿਡਾਰੀਆਂ ਦੀ ਝੰਡੀ

ਅਜੀਤ ਰੰਧਾਵਾ, ਅਵਤਾਰ ਸਿੰਘ, ਅਨੁਭਵ ਵਰਮਾਨੀ, ਮਹਿੰਦਰ ਵਿਰਕ ਨੇ ਜਿੱਤਿਆ ਸੋਨਾ ਅੰਮ੍ਰਿਤਸਰ, 24 ਫਰਵਰੀ (ਸੰਧੂ) – ਸੰਗਰੂਰ ਦੀ ਇਤਿਹਾਸਕ ਧਰਤੀ ਮਸਤੂਆਣਾ ਸਾਹਿਬ ਵਿਖੇ ਸੰਪਨ ਹੋਈ ਦੋ ਰੋਜ਼ਾ 41ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਮੀਟ 2021 ਦੇ ਦੌਰਾਨ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਮਾਸਟਰ ਖਿਡਾਰੀਆਂ ਦੀ ਝੰਡੀ ਰਹੀ।                       ਮੇਜ਼ਬਾਨ ਸੰਸਥਾ ਦੇ …

Read More »

ਵਿਸ਼ੇਸ਼ ਸਕੱਤਰ ਸਿਹਤ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਲਿਆ ਜਾਇਜ਼ਾ

ਕਾਨਟੈਕਟ ਟਰੇਸਿੰਗ ਤੇ ਟੈਸਟਿੰਗ ‘ਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਨਿਗਰਾਨੀ ਦੇ ਆਦੇਸ਼ ਨਵਾਂਸ਼ਹਿਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਆਈ.ਏ.ਐਸ ਨੇ ਅੱਜ ਜ਼ਿਲ੍ਹੇ ਵਿਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਾਨਟੈਕਟ ਟਰੇਸਿੰਗ ਅਤੇ ਟੈਸਟਿੰਗ ਵਿਚ ਤੇਜ਼ੀ ਲਿਆਉਣ ਅਤੇ ਹੋਮ ਆਈਸੋਲੇਸ਼ਨ ਦੀ ਲਗਾਤਾਰ ਨਿਰਗਾਨੀ ਦੇ ਆਦੇਸ਼ ਦਿੱਤੇ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ …

Read More »

ਕਿਸਾਨ ਆਪਣੇ ਘਰ ਵਿਚ ਜ਼ਹਿਰਾਂ ਤੋਂ ਰਹਿਤ ਸਬਜ਼ੀ ਪੈਦਾ ਕਰਨ – ਡੀ.ਸੀ

ਘਰੇਲੂ ਬਗੀਚੀ ਸਕੀਮ ਤਹਿਤ ਸਬਜ਼ੀ ਬੀਜ਼ਾਂ ਦੀ ਮਿੰਨੀ ਕਿੱਟ ਕੀਤੀ ਜਾਰੀ ਨਵਾਂਸ਼ਹਿਰ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਆਪਣੇ ਘਰਾਂ ਵਿਚ ਹੀ ਘਰੇਲੂ ਬਗੀਚੀ ਤਹਿਤ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਨਾਲ ਜਿਥੇ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ, ਉਥੇ ਸ਼ੁਧ ਅਤੇ ਤਾਜ਼ੀ ਸਬਜ਼ੀ ਉਗਾ ਕੇ ਆਪਣੀ ਸਿਹਤ ਤੰਦਰੁਸਤ ਰੱਖ ਸਕਦੇ ਹਨ।ਡਿਪਟੀ …

Read More »

400 ਸਾਲਾ ਪ੍ਰਕਾਸ਼ ਪੁਰਬ ਦਾ ਸ਼ਤਾਬਦੀ ਸਮਾਗਮ ਅੰਮ੍ਰਿਤਸਰ ‘ਚ 1 ਮਈ ਨੂੰ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 24 ਫ਼ਰਵਰੀ (ਗੁਰਪ੍ਰੀਤ ਸਿੰਘ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ 1 ਮਈ 2021 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।                   ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦਾ ਪ੍ਰਕਾਸ਼ …

Read More »

ਮੁੜ ਵਧ ਰਹੇ ਹਨ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ

ਸ਼ਾਹਕੋਟ/ਮਲਸੀਆਂ, 24 ਫਰਵਰੀ (ਮਿਹਰਜੋਤ ਸਿੰਘ) – ਕੋਰੋਨਾ ਵਾਇਰਸ ਦੀ ਰਫਤਾਰ ਹੌਲੀ ਹੋਣ ਤੋਂ ਬਾਅਦ ਅਚਾਨਕ ਇਸ ਵਿੱਚ ਉਛਾਲ ਆਇਆ ਹੈ।ਫਰਵਰੀ ਦੀ ਸੁਰੂਆਤ ਤੋਂ ਲੈ ਕੇ ਹੁਣ ਤੱਕ ਸ਼ਹਕੋਟ ਅਤੇ ਲੋਹੀਆਂ ਖੇਤਰ ਵਿੱਚ ਕੋਰੋਨਾ ਦੀ ਲਾਗ ਦੇ 38 ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਪੀੜਤ ਦੋ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਮੰਗਲਵਾਰ ਨੂੰ ਚਾਰ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ …

Read More »

ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 23 ਫ਼ਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅੱਜ ਸਾਲਾਨਾ ‘ਅਰਦਾਸ ਦਿਵਸ’ ਧਾਰਮਿਕ ਸ਼ਰਧਾ ਸਹਿਤ ਮਨਾਇਆ ਗਿਆ।ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਆ ਰਹੇ ਸਾਲਾਨਾ ਇਮਤਿਹਾਨਾਂ ’ਚ ਨਕਲ ਦਾ ਸਹਾਰਾ ਨਾ ਲੈ ਕੇ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ।               …

Read More »

ਸ਼ਹੀਦ ਲਾਭ ਸਿੰਘ ਦੀ ਪਤਨੀ ਨੂੰ ਐਸ.ਜੀ.ਪੀ.ਸੀ ਵੱਲੋਂ ਸੌਂਪਿਆ ਗਿਆ 1 ਲੱਖ ਦਾ ਚੈਕ

ਧੂਰੀ, 23 ਫਰਵਰੀ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਗਰੂਰ ਰੇਲਵੇ ਸਟੇਸ਼ਨ ‘ਤੇ ਧਰਨੇ ਦੌਰਾਨ ਅਕਤੂਬਰ 2020 ਵਿੱਚ ਪਿੰਡ ਭੁੱਲਰਹੇੜੀ ਦੇ ਕਿਸਾਨ ਲਾਭ ਸਿੰਘ ਦੀ ਹੋਈ ਮੌਤ ਦੇ ਕਾਰਣ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਵੱਲੋਂ ਸੌਂਪਿਆ …

Read More »