ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ – ਡਾ. ਰਿਸ਼ਮਾ ਭੌਰਾ ਧੂਰੀ, 1 ਮਾਰਚ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਮੁੜ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਕੋਰੋਨਾ ਵੈਕਸੀਨ ਦੀ ਮੰਗ ਨਿਰੰਤਰ ਵੱਧ ਰਹੀ ਹੈ।ਅੱਜ ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸਮੇਤ 50 ਵਿਅਕਤੀਆਂ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ।ਡੀ.ਐਸ.ਪੀ ਪਰਮਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵਾਰੀਅਰਜ਼ ਨੂੰ ਬਿਨਾਂ ਕਿਸੇ …
Read More »Daily Archives: March 1, 2021
ਪਰਕਸ ਤੇ ਹੋਰ ਜਥੇਬੰਦੀਆਂ ਵਲੋਂ ਡਾ ਼ ਕਿਰਪਾਲ ਕੌਰ ਜ਼ੀਰਾ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 28 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ), ਕਲਾ ਪੀਠ ਫਿਰੋਜ਼ਪੁਰ ਤੇ ਹਰਮੀਤ ਵਿਦਿਆਰਥੀ ਵਲੋਂ ਡਾ. ਕਿਰਪਾਲ ਕੌਰ ਜ਼ੀਰਾ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰਾਸ਼ਟਰੀ ਆਨਲਾਈਨ ਕੁਇਜ਼ ‘ਚ ਪ੍ਰਾਪਤ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਬੇਬੇ ਨਾਨਕੀ ਯੂਨੀਵਰਸਿਟੀ ਮਿੱਠੜਾ ਕਪੂਰਥਲਾ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਆਨਲਾਈਨ ਕੁਇਜ਼ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਪ੍ਰਤੀਯੋਗਤਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਸ਼ਹਾਦਤ ਅਤੇ ਜੀਵਨ ਦਰਸ਼ਨ ਭਾਵ ਸਿੱਖ ਧਰਮ ਵਿੱਚ …
Read More »ਵਿਧਾਇਕ ਅੰਗਦ ਸਿੰਘ ਦੇ ਪੀ.ਏ ਰਾਕੇਸ਼ ਕੁਮਾਰ ਵਿੱਕੀ ਦਾ ਦਿਹਾਂਤ
2 ਮਾਰਚ ਨੂੰ ਸ਼ਾਮ 4 ਵਜੇ ਬੰਗਾ ਰੋਡ ਸਮਸ਼ਾਨਘਾਟ ਵਿਖੇ ਹੋਵੇਗਾ ਅੰਤਿਮ ਸੰਸਕਾਰ ਨਵਾਂਸ਼ਹਿਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਦੇ ਪੀ.ਏ ਰਾਕੇਸ਼ ਕੁਮਾਰ ਵਿੱਕੀ (40), ਜੋ ਕਿ ਕੋਵਿਡ ਕਾਰਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱੱਲ ਰਹੇ ਸਨ, ਦਾ ਬੀਤੀ ਰਾਤ ਡੀ.ਐਮ.ਸੀ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ।ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨਾਂ ਨੂੰ 18 ਫਰਵਰੀ ਨੂੰ …
Read More »ਖ਼ਾਲਸਾ ਕਾਲਜ ਵਿਖੇ 400 ਸਾਲਾ ਪ੍ਰਕਾਸ਼-ਪੁਰਬ ਨੂੰ ਸਮਰਪਿਤ ਦੋ-ਰੋਜ਼ਾ ਸੈਮੀਨਾਰ 3 ਤੇ 4 ਨੂੰ
ਸਿੰਘ ਸਾਹਿਬ ਤੇ ਸਿੱਖ ਚਿੰਤਕ ਰਚਾਉਣਗੇੇ ਸੰਵਾਦ ਅੰਮ੍ਰਿਤਸਰ, 1 ਮਾਰਚ (ਖੁਰਮਣੀਆਂ) – ਸੰਸਾਰ ਭਰ ਵਿਚ ਸ਼ਰਧਾ-ਭਾਵਨਾ ਨਾਲ ਮਨਾਏ ਜਾ ਰਹੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਲੜੀ ਤਹਿਤ ਖ਼ਾਲਸਾ ਕਾਲਜ ਵਿਖੇ ਗੁਰੂ ਸਾਹਿਬ ਦੀ ਬਾਣੀ ਤੇ ਸ਼ਹਾਦਤ ਦੇ ਗੌਰਵ ’ਤੇ ਗੰਭੀਰ ਚਿੰਤਨ ਕਰਨ ਲਈ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। …
Read More »ਪੂਨਮ ਕਾਂਗੜਾ ਤੇ ਦਰਸ਼ਨ ਕਾਂਗੜਾ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਵੱਖ-ਵੱਖ ਸਮਾਗਮਾਂ ‘ਚ ਕੀਤੀ ਸ਼ਿਰਕਤ ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਥਾਵਾਂ ‘ਤੇ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ …
Read More »ਵਾਰਡ ਨੰਬਰ 49 ਦੇ ਅਧੀਨ ਪੈਂਦੇ ਇਲਾਕੇ ’ਚ ਕੀਤੀ ਦੋ ਪਾਰਕਾਂ ਦੇ ਕੰਮ ਦੀ ਸ਼ੁਰੂਆਤ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ 49 ਅਧੀਨ ਪੈਂਦੇ ਇਲਾਕੇ ਬੰਬੇ ਵਾਲਾ ਖੂਹ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕੀਤਾ।ਉਨਾਂ ਨੇ ਚੌਂਕ ਆਰੀਆ ਸਮਾਜ ਦੇ ਸੱਜੇ ਅਤੇ ਖੱਬੇ ਪਾਸੇ 2 ਪਾਰਕਾਂ ਦੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦੀ ਸ਼ੁਰੂਆਤ ਕੀਤੀ। ਸੋਨੀ ਨੇ ਕਿਹਾ ਕਿ ਉਨਾਂ ਵਲੋਂ ਚੋਣਾਂ ਦੌਰਾਨ …
Read More »ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ‘ਤੇ ਕਰਵਾਏ ਆਨਲਾਈਨ ਕਵਿਤਾ ਪਾਠ ਮੁਕਾਬਲੇ
ਚੰਡੀਗੜ, 1 ਮਾਰਚ (ਪ੍ਰੀਤਮ ਲੁਧਿਆਣਵੀ) – ਦਇਆ ਨੰਦ ਮਹਿਲਾ ਮਹਾਂ ਵਿਦਿਆਲਿਆ ਕੁਰਕਸ਼ੇਤਰ ਦੀ ਪੰਜਾਬੀ ਲਿਟਰੇਰੀ ਸੁਸਾਇਟੀ ਵਲੋਂ ਡਾ. ਸੋਨੀਆ ਦੀ ਨਿਗਰਾਨੀ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜੇ ‘ਤੇ ਆਨਲਾਈਨ ਕਵਿਤਾ ਪਾਠ ਮੁਕਾਬਲਾ ਆਯੋਜਤ ਕੀਤਾ ਗਿਆ।ਜਿਸ ਵਿੱਚ 15 ਵਿਦਿਆਰਥਣਾਂ ਵਲੋਂ ਮਾਂ-ਬੋਲੀ ਪੰਜਾਬੀ, ਬਦਲਦਾ ਪੰਜਾਬੀ ਸੱਭਿਆਚਾਰ, ਵਾਤਾਵਰਣ, 1947 ਦੀ ਵੰਡ, ਨਾਰੀ ਦੀ ਸਮਾਜਿਕ ਸਥਿਤੀ ਆਦਿ ਵਿਸ਼ਿਆਂ ‘ਤੇ ਆਪਣੇ ਮਨ ਦੇ ਭਾਵ ਨੂੰ ਕਵਿਤਾ …
Read More »
Punjab Post Daily Online Newspaper & Print Media