Tuesday, November 24, 2026

Daily Archives: March 2, 2021

ਕੈਂਸਰ ’ਤੇ ਮੁੱਢਲੇ ਪੜਾਅ ਵਿਚ ਕਾਬੂ ਪਾਇਆ ਜਾ ਸਕਦੈ- ਸਿਵਲ ਸਰਜਨ ਡਾ. ਕਪੂਰ

ਜਿਲ੍ਹੇ ‘ਚ ਕੈਂਸਰ ਬਾਰੇ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਈਕਲ ਰੈਲੀ ਕੱਢੀ ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਅੱਜ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ।ਜਿਸ ਵਿਚ ਸਿਹਤ ਵਿਭਾਗ, ਨਿਊਸਿਟੀ ਸਾਈਕਲਿੰਗ ਕਲੱਬ ਅਤੇ ਆਨੰਦਪੁਰ ਸਾਹਿਬ ਸਾਈਕਲਿੰਗ ਐਸੋਸੀਏਸ਼ਨ ਦੇ ਸਾਈਕਲਿਸਟਾਂ ਨੇ ਭਾਗ …

Read More »

ਮਾਪੇ-ਅਧਿਆਪਕ ਮਿਲਣੀ ਸਬੰਧੀ ਸਮੂਹ ਸੈਂਟਰ ਹੈਡ ਟੀਚਰਾਂ ਨਾਲ ਮੀਟਿੰਗ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ‘ਚ ਪੜ੍ਹਦੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਫਰਵਰੀ ਮਹੀਨੇ ਦੇ ਵਿਸ਼ਾਵਾਰ ਮੁਲਾਂਕਣ ਲਈ ਸਾਰੇ ਸਕੂਲਾਂ ਵਿਚ 2 ਮਾਰਚ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਪਵਨ ਕੁਮਾਰ ਨੇ ਜ਼ਿਲ੍ਹੇ ਦੇ ਸਮੂਹ ਸੈਂਟਰ ਹੈਡ ਟੀਚਰਾਂ ਨਾਲ ਜ਼ੂਮ ਮੀਟਿਗ ਕਰ …

Read More »

ਸਰਬੱਤ ਸਿਹਤ ਬੀਮਾ ਸੇਵਾਵਾਂ ਦੇਣ ਵਾਲੇ 10 ਚੋਟੀ ਦੇ ਹਸਪਤਾਲਾਂ ‘ਚ 6 ਸਰਕਾਰੀ ਸਿਹਤ ਸੰਸਥਾਵਾਂ ਸ਼ਾਮਿਲ – ਡੀ.ਸੀ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਦਾ ਜ਼ਿਲ੍ਹੇ ਦੇ ਹਜ਼ਾਰਾਂ ਮਰੀਜ਼ ਹੁਣ ਤੱਕ ਮੁਫ਼ਤ ਲਾਭ ਲੈ ਚੁੱਕੇ ਹਨ।ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਵਾਲੀਆਂ ਜ਼ਿਲ੍ਹੇ ਦੀਆਂ ਚੋਟੀ ਦੀਆਂ 10 ਸਿਹਤ ਸੰਸਥਾਵਾਂ ਦੀ ਸੂਚੀ ਵਿਚ 6 ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਲ ਹਨ, ਜਿਥੋਂ ਮਰੀਜ਼ਾਂ …

Read More »

ਭਾਰਤੀ ਨੇਵੀ ‘ਚ ਟ੍ਰੇਡਜ਼ਮੈਨ ਮੇਟ ਦੀਆਂ ਅਸਾਮੀਆਂ ਲਈ ਦਰਖਾਸਤਾਂ 7 ਮਾਰਚ ਤੱਕ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਨੇਵੀ ਵੱਲੋਂ ਟ੍ਰੇਡਜ਼ਮੈਨ ਮੇਟ ਅਸਾਮੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਜਿਸ ਲਈ 18 ਤੋਂ 25 ਸਾਲ ਦੇ ਦਸਵੀਂ ਪਾਸ ਅਤੇ ਆਈ.ਟੀ.ਆਈ ਸਰਟੀਫਿਕੇਟ ਹੋਲਡਰ ਬਿਨੈ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਯੋਗ ਪ੍ਰਾਰਥੀ ਭਾਰਤੀ ਨੇਵੀ ਦੀ ਵੈਬਸਾਈਟ www.joinindiannavy.gov.in …

Read More »

ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਪੋਸਟਰਾਂ ਰਾਹੀਂ ਕੀਤਾ ਜਾਗਰੂਕ

ਨਵਾਂਸ਼ਹਿਰ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਮੰਤਰਾਲੇ ਅਧੀਨ ਚਲਾਈ ਜਾ ਰਹੀ ‘ਜਨ ਅੰਦੋਲਨ ਮੁਹਿੰਮ ਕੋਵਿਡ-19’ ਤਹਿਤ ਜ਼ਿਲ੍ਹੇ ਵਿਚ ਤਾਇਨਾਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਟਾਫ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ, ਸਕੂਲਾਂ ਅਤੇ ਜਨਤਕ ਥਾਵਾਂ ’ਤੇ ਪੋਸਟਰਾਂ ਅਤੇ ਸੈਮੀਨਾਰਾਂ ਰਾਹੀਂ ਕੋਵਿਡ ਮਹਾਮਾਰੀ …

Read More »

ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਯਾਦ ‘ਚ ਸੰਗੀਤ ਫੈਸਟੀਵਲ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ ਸੱਗੂ) – ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ ਪਿੰਡ ਪੰਡੋਰੀ ਮਹਿਮਾ ਅੰਮ੍ਰਿਤਸਰ ਵਿਖੇ ਗੁਰਮਤਿ ਸੰਗੀਤ ਦੇ ਮਹਾਨ ਉਸਤਾਦ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਮਿੱਠੀ ਯਾਦ ਵਿੱਚ ਦੂਸਰਾ ਸੰਗੀਤ ਸੰਮੇਲਨ ਆਯੋਜਿਤ ਕੀਤਾ ਗਿਆ।ਜਿਸ ਵਿੱਚ ਪਦਮ ਸ੍ਰੀ ਉਸਤਾਦ ਪੂਰਨ ਚੰਦ ਵਡਾਲੀ, ਉਸਤਾਦ ਵਿਪਨ ਰਾਜ, ਸ੍ਰੀ ਸਿਧਾਰਥ ਚੈਰਟਰਜੀ ਕਲਕੱਤੇ ਵਾਲੇ, ਡਾ: ਵਨੀਤਾ ਸਿਤਾਰ ਵਾਦਕ, ਸਿਮਰਨਜੀਤ ਸਿੰਘ ਜੀ ਤਬਲਾ ਸੋਲੋ, …

Read More »

ਸਾਕਾ ਸ੍ਰੀ ਨਨਕਾਣਾ ਸਾਹਿਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ’ਚ ਵਿਸ਼ਾਲ ਗੁਰਮਤਿ ਸਮਾਗਮ

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ- ਬੀਬੀ ਜਗੀਰ ਕੌਰ ਅੰਮ੍ਰਿਤਸਰ, 2 ਮਾਰਚ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਹਰਿਆਣਾ ’ਚ ਪਿੰਡ …

Read More »

ਗੁ. ਨਾਨਕਮਤਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮ ਆਰੰਭ

ਨੌਵੇਂ ਪਾਤਾਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ ਸਮਾਗਮ ਅੰਮ੍ਰਿਤਸਰ, 2 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮਾਂ ਤਹਿਤ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਵੀ ਆਰੰਭ ਕੀਤੀ ਗਈ ਹੈ।ਇਸੇ ਅਨੁਸਾਰ ਉਤਰਾਖੰਡ ’ਚ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ …

Read More »