3421 ਸਿਖਿਆਰਥੀ ਸਵੈ ਰੋਜ਼ਗਾਰ ਦੇ ਸਮਰੱਥ ਬਣੇ – ਸਰਵਣ ਕੁਮਾਰ ਸੰਗਰੂਰ/ ਬਡਰੁੱਖਾ, (ਜਗਸੀਰ ਲੌਂਗੋਵਾਲ) – ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾਨ (ਆਰ. ਸੇਟੀ) ਬਡਰੁੱਖਾ ਵਿਖੇ ਲਗਾਤਾਰ ਗ਼ਰੀਬ ਲੜਕੇ-ਲੜਕੀਆਂ ਨੂੰ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ।ਆਰ. ਸੇਟੀ ਦੇ ਡਾਇਰੈਕਟਰ ਸਰਵਣ ਕੁਮਾਰ ਨੇ ਕਿਹਾ ਕਿ ਆਰ.ਸੇਟੀ ਵਿਖੇ ਕਰਵਾਏ ਇਕ ਸਮਾਰੋਹ ਦੌਰਾਨ ਡੇਅਰੀ ਫਾਰਮਿੰਗ ਐਂਡ ਵਰਮੀ ਕੰਮਪੋਸਟ ਮੇਕਿੰਗ ਕੋਰਸ ਪੂਰਾ ਕਰਨ ਵਾਲੇ …
Read More »Daily Archives: March 3, 2021
University postpones examinations scheduled to be held on March 4
Amritsar, March 3 (Punjab Post Bureau) – The theory examinations of annual and semester system (including examinations for courses being run under Credit Based Evaluation and Grading System) scheduled to be held on 04.03.2021 have been postponed by Guru Nanak Dev University, Amritsar due to Mass Casual Leave and Boycott of University Examinations on March 04, 2021 by Punjab Federation …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਪਰਮਜੀਤ ਸਿੰਘ ਵਾਲੀਆਂ ਯਾਦਗਾਰੀ ਭਾਸ਼ਣ
ਸਤਾਰ੍ਹਵੀਂ ਸਦੀ ‘ਚ ਸ਼ਹਾਦਤ ਦੀ ਟੈਕਸਟ ਅਤੇ ਪ੍ਰਸੰਗ ਵਿਸ਼ੇ `ਤੇ ਭਾਸ਼ਣ ਦਾ ਆਯੋਜਨ ਅੰਮ੍ਰਿਤਸਰ, 3 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਡਾ. ਪਰਮਜੀਤ ਸਿੰਘ ਵਾਲੀਆ ਯਾਦਗਾਰੀ ਭਾਸ਼ਣ ਕਰਵਾਇਆ ਗਿਆ।‘ਸਤਾਰ੍ਹਵੀਂ ਸਦੀ ਵਿਚ ਸ਼ਹਾਦਤ ਦੀ ਟੈਕਸਟ ਅਤੇ ਪ੍ਰਸੰਗ’ ਵਿਸ਼ੇ ’ਤੇ ਇਹ ਯਾਦਗਾਰੀ ਭਾਸ਼ਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰਬੁੱਧ ਇਤਿਹਾਸਕਾਰ ਪ੍ਰ੍ਰੋ. ਈਸ਼ਵਰ …
Read More »ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ
ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ …
Read More »ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ
ਮਾਝਾ ਤੇ ਦੁਆਬਾ ਦੀ ਇਕੱਤਰਤਾ ਅੰਮ੍ਰਿਤਸਰ ਤੇ ਮਾਲਵਾ ਦੀ ਇਕੱਤਰਤਾ ਪਟਿਆਲਾ ‘ਚ ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਜ਼ਰੂਰੀ ਵਿਚਾਰਾਂ ਕਰਨ ਲਈ …
Read More »ਜਨਮ ਦਿਨ ਮੁਬਾਰਕ – ਸਾਇਸ਼ਾ
ਅੰਮ੍ਰਿਤਸਰ, 3 ਮਾਰਚ (ਅਮਨ) – ਦਿਨੇਸ਼ ਮਹਾਜਨ ਤੇ ਰੇਖਾ ਮਹਾਜਨ ਵਾਸੀ ਬਟਾਲਾ ਰੋਡ ਵਲੋਂ ਆਪਣੀ ਹੋਣਹਾਰ ਬੇਟੀ ਸਾਇਸ਼ਾ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media