ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਐਚ.ਐਸ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਗਊਸ਼ਾਲਾ ਦਿਲਾਵਰਪੁਰ ਵਿਖੇ ਗਊ ਸੇਵਾ ਕਮਿਸ਼ਨ ਪੰਜਾਬ ਵੱਲੋਂ ਗਊ ਭਲਾਈ ਕੈਂਪ ਲਗਾਇਆ ਗਿਆ।ਸੀਨੀਅਰ ਵੈਟਨਰੀ ਅਫ਼ਸਰ ਡਾ. ਹਰਮੇਸ਼ ਤਲਵਾੜ, ਡਾ. ਅੱਛਰ ਸਿੰਘ, ਡਾ. ਹਰਬੰਸ ਲਾਲ, ਡਾ. ਸਰਬਜੀਤ ਸਿੰਘ, ਡਾ. ਰਾਜਪਾਲ ਜਿੰਦਲ ਨੇ ਭਰਪੂਰ ਸਹਿਯੋਗ ਦਿੱਤਾ।ਗੳੂ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ …
Read More »Daily Archives: March 5, 2021
ਸ਼ੂਗਰ ਦੀ ਰੋਕਥਾਮ ਲਈ ਜੀਵਨਸ਼ੈਲੀ ਵਿਚ ਤਬਦੀਲੀ ਦੀ ਲੋੜ – ਡਾ. ਗੁਰਦੀਪ ਸਿੰਘ ਕਪੂਰ
ਚਾਰ ਦਿਨ ਪ੍ਰਚਾਰ ਜਾਗਰੂਕਤਾ ਵੈਨ ਲੋਕਾਂ ਨੂੰ ਕਰੇਗੀ ਜਾਗਰੂਕ ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ‘ਪ੍ਰਚਾਰ ਵੈਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ …
Read More »ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਪੰਚਾਇਤਾਂ ਲਈ ਲਗਾਇਆ ਸਿਖਲਾਈ ਕੈਂਪ
ਨਵਾਂਸ਼ਹਿਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਅੱਜ ਸਾਂਝੇ ਤੌਰ ’ਤੇ ਪਿੰਡ ਉਸਮਾਨਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਵੱਛ ਭਾਰਤ ਮਿਸ਼ਨ ਪੇਂਡੂ-ਫੇਜ਼ 2 ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੁੱਖ ਦਫ਼ਤਰ ਚੰਡੀਗੜ੍ਹ ਨਵਦੀਪ ਕੌਰ ਦੀ ਪ੍ਰਧਾਨਗੀ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਸਾਲਿਡ …
Read More »15 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਸਜ਼ਾਇਆ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 15 ਮਾਰਚ ਨੂੰ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋ ਦਿੱਲੀ ਵਿਖੇ ਸੰਪੂਰਨ ਹੋਵੇਗਾ। ਮੁੱਖ ਸਮਾਗਮ 1 ਮਈ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਦੇਸ਼ ਦੁਨੀਆਂ ਦੀ ਪ੍ਰਮੁੱਖ …
Read More »ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਹਰਿਆਵਲ ਲਹਿਰ ਸਿਰਜਣ ਦਾ ਫੈਸਲਾ
ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਲਈ ਵੀ ਇਕ ਅਹਿਮ ਫੈਸਲਾ ਕੀਤਾ ਹੈ, ਜਿਸ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ। ਇਸ ਦੇ ਨਾਲ ਹੀ ਇਸ ਇਤਿਹਾਸਕ ਦਿਹਾੜੇ ਨੂੰ …
Read More »ਸ਼੍ਰੋਮਣੀ ਕਮੇਟੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ‘ਚ ਦੇਵੇਗੀ ਸ਼ੈਡ ਤੇ ਪੱਖਿਆਂ ਦੀ ਸਹੂਲਤ
ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਲਏ ਗਏ ਫੈਸਲਿਆਂ ਦਾ ਵਿਸਥਾਰ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਨ ਦੇ ਸ਼ੈੱਡ ਤਿਆਰ ਕਰਵਾ ਕੇ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ੈੱਡਾਂ ਵਿਚ ਗਰਮੀ ਤੋਂ ਬਚਾਅ ਲਈ ਪੱਖਿਆਂ ਦਾ ਪ੍ਰਬੰਧ …
Read More »ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ-ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਅੰਮ੍ਰਿਤਸਰ, 5 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ੀਿਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ।ਅੱਜ ਇਥੇ ਹੋਈ ਅੰਤ੍ਰਿੰਗ …
Read More »ਕੋਟ ਬਾਬਾ ਦੀਪ ਸਿੰਘ ਸਕੂਲ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਮੁਕਾਬਲੇ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ …
Read More »
Punjab Post Daily Online Newspaper & Print Media