ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮੂਹ ਸਟਾਫ਼ ਅਤੇ ਸਕੂਲ ਵਿਦਿਆਰਥਣਾਂ ਵਲੋਂ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਕੀਤਾ ਗਿਆ। ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੁੱਜੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਦੱਸਿਆ ਕਿ ਵਿਦਿਆਰਥੀਆਂ ਦੀ ਪ੍ਰੀਖਿਆਵਾਂ ’ਚ …
Read More »Daily Archives: March 9, 2021
ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕ੍ਰਿਕੇਟ ਖਿਡਾਰੀ ਅਯੂਸ਼ ਰਾਵਤ ਬਣਿਆ ‘ਪਲੇਅਰ ਆਫ਼ ਟੂਰਨਾਮੈਂਟ’
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕ੍ਰਿਕਟ ਖਿਡਾਰੀ ਅਯੂਸ਼ ਰਾਵਤ ਨੇ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ (ਏ.ਜੀ.ਏ) ਅੰਮ੍ਰਿਤਸਰ ਵਲੋਂ ਕਰਵਾਏ ਗਏ ਰਿਚ ਕੁੱਕ ਜੂਨੀਅਰ ਲੀਗ ਕ੍ਰਿਕਟ ਟੂਰਨਾਮੈਂਟ ’ਚ ਭਾਗ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਉਸ ਨੇ 6 ਮੈਚਾਂ ’ਚ ‘ਮੈਨ ਆਫ ਦ ਮੈਚ ਖਿਤਾਬ’ ਅਤੇ ‘ਮੈਨ ਆਫ਼ ਦ ਸੀਰੀਜ਼’ ਦੀ ਟਰਾਫੀ ’ਤੇ ਵੀ ਕਬਜ਼ਾ ਕੀਤਾ। …
Read More »ਖ਼ਾਲਸਾ ਵਿੱਦਿਅਕ ਅਦਾਰਿਆਂ ’ਚ ਮਨਾਇਆ ‘ਵੂਮੈਨ ਡੇਅ’
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਵੂਮੈਨ ਦਿਵਸ ਮਨਾਇਆ ਗਿਆ। …
Read More »ਅੰਮ੍ਰਿਤਸਰ ਵਿੱਚ ਪੱਤਰਕਾਰ ਭਾਈਚਾਰੇ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਰੋਸ ਮਾਰਚ
ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਤਿੰਨ ਕਿਸਾਨ ਵਿਰੋਧੀ ਖੇਤੀ ਕਨੂੰਨਾਂ ਨੂੰ ਲੈ ਕੇ ਦਿੱਲੀ ਸਰਹੱਦ ‘ਤੇ ਕਿਸਾਨਾਂ ਦੇ ਲੱਗੇ ਮੋਰਚੇ ਦੀ ਹਮਾਇਤ ‘ਚ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮਾਰਚ ਕੀਤਾ ਗਿਆ।ਇਸ ਦੌਰਾਨ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀ ਬਰਬਾਦੀ ਲਈ ਬਣਾਏ ਗਏ ਤਿੰਨ ਕਨੂੰਨ ਰੱਦ ਕੀਤੇ ਜਾਣ ਤੇ ਖੇਤੀ ਮੰਡੀਕਰਨ ਨੂੰ ਬਹਾਲ ਰੱਖਣ ਦੇ …
Read More »ਅੱਜ ਬਿਜਲੀ ਬੰਦ ਰਹੇਗੀ
ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਉਪ ਮੰਡਲ ਅਫਸਰ (ਸ਼ਹਿਰੀ) ਸਬ ਡਵੀਜਨ ਸਮਰਾਲਾ ਇੰਜ: ਰਘਵੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ 220 ਕੇ.ਵੀ ਸਬ ਸਟੇਸ਼ਨ ਘੁਲਾਲ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ ਫੀਡਰ ਮਿਤੀ 10 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜਰੂਰੀ ਮੁਰੰਮਤ ਕਾਰਨ ਬੰਦ ਰਹਿਣਗੇ।ਇਸ ਨਾਲ ਢੀਂਡਸਾ, ਬੰਬ, ਮੰਜਾਲੀ ਕਲਾਂ, ਮੰਜਾਲੀ ਖੁਰਦ, ਦੀਵਾਲਾ, ਉਟਾਲਾਂ, ਸਮਸ਼ਪੁਰ, …
Read More »ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਧੀਆਂ ਤੇ ਔਰਤਾਂ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 9 ਮਾਰਚ (ਸੰਧੂ) – ਕੌਮਾਂਤਰੀ ਮਹਿਲਾ ਦਿਵਸ ‘ਤੇ ਉਘੇ ਖੇਡ ਪ੍ਰਮੋਟਰ ਸਖੀਰਾ ਪਰਿਵਾਰ ਵਲੋਂ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਧੀਆਂ ਅਤੇ ਮਹਿਲਾਵਾਂ ਦੇ ਸਨਮਾਨ ਵਿੱਚ ਸਾਡਾ ਪਿੰਡ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਅੰਤਰਰਾਸ਼ਟਰੀ ਹਾਕੀ ਖਿਡਾਰਨ ਮੈਡਮ ਪਰਮਿੰਦਰਜੀਤ ਕੌਰ ਪੰਨੂੰ ਰੇਲਵੇ ਨੇ ਬਤੌਰ ਮੁੱਖ ਮਹਿਮਾਨ, ਜਦਕਿ ਜਰਨੈਲ ਸਿੰਘ ਸਖੀਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।ਹੋਣਹਾਰ ਪੀ.ਟੀ.ਈ ਅਧਿਆਪਕਾ …
Read More »ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-2 ਅਧੀਨ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰ ਰਾਹੋਂ ਵਿਖੇ ਡਾਕੂਮੈਂਟ ਅਸਿਸਟੈਂਟ ਅਤੇ ਜਨਰਲ ਡਿਊਟੀ ਅਸਿਸਟੈਂਟ ਦਾ ਕੋਰਸ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਸਮਾਗਮ ਵਿਚ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ …
Read More »ਪੰਜਾਬ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ
ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਹੁਨਰ ਮੁਕਾਬਲੇ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਹੁਨਰ ਮੁਕਾਬਲਾ 2022 ਕਰਵਾਇਆ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਹੁਨਰ ਮੁਕਾਬਲਾ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫਿਰ …
Read More »ਇੰਸਪੈਕਟਰ ਗੁਰਮੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਦੇ ਮੋਟਰ ਵਹੀਕਲ ਇੰਸਪੈਕਟਰ ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਗੁਰਮੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ’ਚ ਪਹਿਲਾ ਸਥਾਨ
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਏ ਐਲ.ਐਲ.ਬੀ ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਅਮਨਦੀਪ ਕੌਰ ਮੱਲ੍ਹੀ ਨੇ 76.90 ਨੰਬਰਾਂ ਨਾਲ ਯੂਨੀਵਰਸਿਟੀ …
Read More »
Punjab Post Daily Online Newspaper & Print Media