ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਵਲੋਂ ਅੰਮ੍ਰਿਤਸਰ ਹਲਕਾ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਰੋਡ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹਲਕੇ ਦੇ ਅਕਾਲੀ ਨੇਤਾ ਤੇ ਵਰਕਰ ਵੱਡੀ ਗਿਣਤੀ `ਚ ਸ਼ਾਮਲ ਹੋਏ।ਅਕਾਲੀ ਆਗੂਆਂ ਨੇ ਆਪਣੇ ਸੰਬੋਧਨ ਵਿਚ ਕਾਂਗਰਸ ਦੀ ਸਰਕਾਰ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ 2022 ਵਿੱਚ ਇਸ ਨੂੰ ਘਰ ਤੋਰਨ ਦੀ …
Read More »Daily Archives: March 9, 2021
ਸਾਹਿਰ ਲੁਧਿਆਣਵੀਂ ਦੀ ਜਨਮ ਸ਼ਤਾਬਦੀ ਅਤੇ ਵਿਸ਼ਵ ਔਰਤ ਦਿਵਸ ਮਨਾਇਆ ਗਿਆ
ਸਮਰਾਲਾ, 9 ਮਾਰਚ (ਇੰਦਰਜੀਤ ਕੰਗ) – ਰਿਟਾ: ਲੈਕਚਰਾਰ ਬਿਹਾਰੀ ਲਾਲ ਸੱਦੀ ਦੀ ਅਗਵਾਈ ‘ਚ ਸਮਰਾਲਾ ਵਿਖੇ ਮਸ਼ਹੂਰ ਉਰਦੂ ਸ਼ਾਇਰ ਮਰਹੂਮ ਸਾਹਿਰ ਲੁਧਿਆਣਵੀਂ ਦੀ 100ਵੀਂ ਜਨਮ ਵਰ੍ਹੇਗੰਢ ਮਿਠਾਈ ਅਤੇ ਸਾਹਿਰ ਲੁਧਿਆਣਵੀਂ ਦੀਆਂ ਕਿਤਾਬਾਂ ਵੰਡ ਕੇ ਮਨਾਈ ਗਈ। ਅਗਾਂਹਵਧੂ ਲੜਕੀਆਂ ਵੱਲੋਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਔਰਤ ਦਿਵਸ ਵੀ ਮਨਾਇਆ ਗਿਆ। ਇਸ ਮੌਕੇ …
Read More »ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਵਲੋਂ ਕੋਵਿਡ-19 ਸੈਂਪਲਿੰਗ ਵਧਾਉਣ ਦੀ ਹਦਾਇਤ
ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਬੰਧੀ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕੋਵਿਡ-19 ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ …
Read More »ਜ਼ਿਲ੍ਹੇ ਵਿਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਹਨ ਅਹਿਮ ਤੇ ਨਿਵੇਕਲੇ ਉਪਰਾਲੇ – ਦੀਪਜੋਤ ਕੌਰ
ਕੌਮਾਂਤਰੀ ਮਹਿਲਾ ਦਿਵਸ ਮੌਕੇ 51 ਥਾਵਾਂ ’ਤੇ ਹੋਏ ਵਰਚੁਅਲ ਸਮਾਗਮ ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ 51 ਵੱਖ-ਵੱਖ ਥਾਵਾਂ ’ਤੇ ਵਰਚੁਅਲ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵੱਲੋਂ ਆਨਲਾਈਨ ਸ਼ਿਰਕਤ ਕਰ ਕੇ ਰਾਜ ਪੱਧਰੀ ਸਮਾਗਮ ਜੁੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »ਸੂਬੇ ਦੀ ਤਰੱਕੀ ਤੇ ਹਰ ਵਰਗ ਦੀ ਭਲਾਈ ਯਕੀਨੀ ਬਣਾਏਗਾ ਪੰਜਾਬ ਸਰਕਾਰ ਦਾ ਬਜ਼ਟ – ਵਿਧਾਇਕ ਅੰਗਦ ਸਿੰਘ
ਨਵਾਂਸ਼ਹਿਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜ਼ਟ ਦੀ ਸ਼ਲਾਘਾ ਕਰਦਿਆਂ ਹਲਕਾ ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਜਟ ਸੂਬੇ ਦੀ ਤਰੱਕੀ ਅਤੇ ਹਰੇਕ ਵਰਗ ਦੀ ਭਲਾਈ …
Read More »ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ ‘ਚ ਛਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਦੇ ਵਿਦਿਆਰਥੀ
ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – 5-7 ਮਾਰਚ ਨੂੰ ਗੋਰਮਿੰਟ ਮਹਿੰਦਰਾ ਕਾਲਜ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਜੂਨੀਅਰ ਪੰਜਾਬ ਸਟੇਟ ਫੈਨਸਿੰਗ ਚੈਂਪੀਅਨਸ਼ਿਪ 2020-21 ਵਿੱਚ ਇੱਕ ਵਾਰ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸੰਚਾਲਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਨੇ ਆਪਣੀ ਯੋਗਤਾ ਸਿੱਧ ਕੀਤੀ।ਸਕੂਲ ਦੇ ਪੰਜ ਵਿਦਿਆਰਥੀਆਂ ਹਰਸੁਮੀਤ ਸਿੰਘ ਅੱਠਵੀਂ-ਕੇ, ਗੁਰਸ਼ਾਨ ਸਿੰਘ ਅੱਠਵੀਂ-ਕੇ, ਹਰਪਵਿਤ ਸਿੰਘ ਅੱਠਵੀਂ-ਸੀ, ਅਭਿਨੰਦਨ ਸਿੰਘ +1-ਏ …
Read More »ਗੁ. ਸ਼ਹੀਦ ਭਾਈ ਕਰਮ ਸਿੰਘ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਹੋਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ …
Read More »ਕੌਮਾਂਤਰੀ ਮਹਿਲਾ ਦਿਵਸ ’ਤੇ ਬੀਬੀ ਜਗੀਰ ਕੌਰ ਨੇ ਔਰਤਾਂ ਦਿੱਤੀ ਮੁਬਾਰਕਬਾਦ
ਅੰਮ੍ਰਿਤਸਰ, 9 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੱਤੀ ਹੈ। ਇਸ ਦਿਨ ’ਤੇ ਆਪਣੇ ਸੰਦੇਸ਼ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਂਝ ਅਜਿਹਾ ਕੋਈ ਦਿਹਾੜਾ ਨਹੀਂ ਹੈ, ਜਿਹੜਾ ਔਰਤ ਨਾਲ ਜੁੜਿਆ ਨਹੀਂ ਹੁੰਦਾ, ਪਰ ਫਿਰ ਵੀ ਇਸ ਵਿਸ਼ੇਸ਼ ਦਿਨ ਦੀ ਬੀਬੀਆਂ ਨੂੰ ਹਾਰਦਿਕ ਵਧਾਈ। ਉਨ੍ਹਾਂ …
Read More »
Punjab Post Daily Online Newspaper & Print Media